ਨਿਊਜ਼ ਡੈਸਕ: ਹੋਲੀ ਤੋਂ ਬਾਅਦ ਕਣਕ ਦੀ ਵਾਢੀ ਸ਼ੁਰੂ ਹੋਵੇਗੀ ਅਤੇ ਸਰਕਾਰ ਨੇ ਇਸ ਵਾਰ 341.5 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਇਹ ਅੰਕੜਾ ਪਿਛਲੇ ਸਾਲ ਦੇ 187.9 ਲੱਖ ਟਨ ਨਾਲੋਂ 153.6 ਲੱਖ ਟਨ ਜ਼ਿਆਦਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਵੱਖ-ਵੱਖ ਰਾਜਾਂ ਦੇ ਖੁਰਾਕ ਸਕੱਤਰਾਂ ਨਾਲ …
Read More »ਪੰਜਾਬ ਬਜਟ ਸੈਸ਼ਨ ਅੱਜ ਤੋਂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ, ਵਿਰੋਧੀ ਧਿਰ ਨੇ ਕੀਤਾ ਵਾਕਆਊਟ
ਚੰਡੀਗੜ੍ਹ: ਰਾਜਪਾਲ ਦੇ ਭਾਸ਼ਣ ਨਾਲ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ।ਰਾਜਪਾਲ ਨੇ ਕਿਹਾ ਕਿ ਮੇਰੀ ਸਰਕਾਰ ਨੇ ਸਫਲਤਾ ਨਾਲ ਪਹਿਲਾ ਸਾਲ ਪੂਰਾ ਕਰ ਲਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਆਪਣੇ ਭਾਸ਼ਣ ਦੀ …
Read More »ਰਾਹੁਲ ਗਾਂਧੀ ਨੇ ਕੈਂਬਰਿਜ ਵਿੱਚ ਕਿਹਾ- ਭਾਰਤ ‘ਚ ਲੋਕਤੰਤਰ ਖ਼ਤਰੇ ਵਿੱਚ ਹੈ
ਲੰਡਨ: ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਰਤੀ ਲੋਕਤੰਤਰ ਉੱਤੇ ਇੱਕ ਹੋਰ ਭਾਸ਼ਣ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਨੇ ਆਪਣੇ ਫੋਨ ‘ਤੇ ਇਜ਼ਰਾਈਲੀ ਜਾਸੂਸੀ ਸਾਫਟਵੇਅਰ ਪੈਗਾਸਸ ਹੋਣ ਦਾ ਦਾਅਵਾ ਵੀ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਫਟਵੇਅਰ ਭਾਰਤ …
Read More »ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ
ਨਿਊਯਾਰਕ: ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ …
Read More »ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਬਦਲੇ ਜਾਣ ਦੀ ਗੁਹਾਰ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਰਾਖਵਾਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਇਸ ਆਧਾਰ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਜਿਸ ਵਿੱਚ ਉਸ ਨੇ ਫਾਂਸੀ ਦੀ ਸਜ਼ਾ ਨੂੰ …
Read More »ਮਾਨ ਅਤੇ ਸ਼ਾਹ ਦੀ ਦਿੱਲੀ ‘ਚ ਹੋਈ ਮੀਟਿੰਗ ਦੇ ਮਾਇਨੇ !
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਦਿੱਲੀ ਵਿਖੇ ਅਮਨ-ਕਾਨੂੰਨ ਦੇ ਮੁੱਦੇ ਨੂੰ ਲੈ ਕੇ ਮੀਟਿੰਗ ਹੋਈ। ਬੇਸ਼ੱਕ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦੀ ਮੀਟਿੰਗ ਦਾ ਨੋਟਿਸ ਲਿਆ ਜਾਣਾ ਸੁਭਾਵਿਕ ਹੈ ਪਰ ਪੰਜਾਬ …
Read More »CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇੰਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ‘ਚ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਨ੍ਹਾਂ ‘ਚ ਡਰੋਨ ਘੁਸਪੈਠ, ਸਰਹੱਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਸ਼ਾਮਲ ਸਨ। ਦੱਸ ਦਈਏ ਕਿ ਅਜਨਾਲਾ ਝੜਪ ਤੋਂ ਬਾਅਦ …
Read More »ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਭੇਜਿਆ ਪਟਿਆਲਾ ਜ਼ੇਲ੍ਹ ‘ਚ
ਨਿਊਜ਼ ਡੈਸਕ: ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਅੱਜ ਜੁਡੀਸ਼ੀਅਲ ਰਿਮਾਂਡ ’ਤੇ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ । ਅਮਿਤ ਰਤਨ ਨੂੰ 22 ਫਰਵਰੀ ਦੀ ਰਾਤ ਨੂੰ …
Read More »ਪੰਜਾਬ ਮੰਡੀ ਬੋਰਡ ਘਿਰਿਆ ਵਿੱਤੀ ਸੰਕਟ ‘ਚ , 4 ਬੈਂਕਾਂ ਦਾ ਡਿਫਾਲਟਰ ਹੋਇਆ ਪੰਜਾਬ ਮੰਡੀ ਬੋਰਡ
ਚੰਡੀਗੜ : ਕੇਂਦਰ ਵੱਲੋਂ ਦਿਹਾਤੀ ਵਿਕਾਸ ਫੰਡ ਰੋਕਣ ਕਾਰਨ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿਚ ਘਿਰ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਮੋੜਨ ਵਿਚ ਅਸਮੱਰਥ ਹੋ ਗਿਆ ਹੈ। ਦਸੰਬਰ ਮਹੀਨੇ ਦੀ ਕਿਸ਼ਤ ਵੀ ਨਾ ਮੋੜਨ ਕਰਕੇ ਪੰਜਾਬ ਮੰਡੀ ਬੋਰਡ ਨੂੰ ਡਿਫਾਲਟਰ ਐਲਾਨ …
Read More »ਮਾਰਚ ਮਹੀਨੇ ਦੇ ਪਹਿਲੇ ਦਿਨ ਲੱਗੇ ਬਿਜਲੀ ਕੱਟ ਦੀਆਂ ਮਿਲੀਆਂ 30 ਹਜ਼ਾਰ ਤੋਂ ਵੱਧ ਸ਼ਿਕਾਇਤਾਂ
ਪਟਿਆਲਾ: ਮਾਰਚ ਦੇ ਪਹਿਲੇ ਦਿਨ ਬਿਜਲੀ ਬੰਦ ਸਬੰਧੀ ਹੁਣ ਤੱਕ ਦੀਆਂ ਸਭ ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਬਿਜਲੀ ਦੀ ਮੰਗ ਜਿਥੇ ਸੱਤ ਹਜ਼ਾਰ ਮੈਗਾਵਾਟ ਤੋਂ ਪਾਰ ਜਾ ਰਹੀ ਹੈ, ਉਥੇ ਹੀ ਬੁੱਧਵਾਰ ਨੂੰ ਪੀਐੱਸਪੀਸੀਐੱਲ ਕਰੀਬ 6100 ਮੈਗਾਵਾਟ ਬਿਜਲੀ ਸਪਲਾਈ ਕਰਨ ਵਿਚ ਸਫਲ ਰਿਹਾ ਹੈ। ਇਸੇ ਦੌਰਾਨ ਹੀ ਬੁੱਧਵਾਰ …
Read More »