Rajneet Kaur

ਕਾਮੇੇਡੀ ਸਰਕਸ ਦੇ ਸਿਧਾਰਥ ਸਾਗਰ ਖੁਦ ਡਰੱਗਜ਼ ਦੇ ਜੰਜਾਲ ‘ਚੋਂ ਨਹੀਂ ਨਿਕਲ ਪਾ ਰਿਹਾ ਬਾਹਰ, ਦੂਜੀ ਵਾਰ Rehab Centre ਭੇਜਿਆ

ਦੂਜਿਆਂ ਨੂੰ ਹਸਾਉਣ ਵਾਲਾ ਸਟੈਂਡਅਪ ਕਾਮੇਡੀਅਨ ਖੁਦ ਡਰੱਗਜ਼ ਦੇ ਜੰਜਾਲ ‘ਚੋਂ ਬਾਹਰ ਨਹੀਂ ਨਿਕਲ ਪਾ ਰਿਹਾ। ਕਾਮੇਡੀ ਸਰਕਸ ਵਿੱਚ ਕੰਮ ਕਰਨ ਵਾਲੇ ਸਿਧਾਰਥ ਨੂੰ ਦੂਜੀ ਵਾਰ Rehab Centre ਭੇਜਿਆ ਗਿਆ ਹੈ। ਪਹਿਲਾਂ ਵੀ ਜਦੋਂ ਉਸਦੀ ਹਾਲਤ ਖਰਾਬ ਹੋਈ ਸੀ ਤਾਂ ਸਿਧਾਰਥ ਦੀ ਮਾਂ ਨੇ ਉਸਨੂੰ ਰਿਹੈਬ ਸੈਂਟਰ ਵਿਚ ਭਰਤੀ ਕਰਵਾਇਆ ਸੀ। ਉਥੇ …

Read More »

ਭਾਵੇਂ ਹਰੀਸ਼ ਰਾਵਤ ਨੇ ਗੁਰੂਘਰ ਦੀ ਸਫਾਈ ਕਰਕੇ ਆਪਣੀ ਭੁੱਲ ਬਖਸ਼ਾਈ,ਪਰ ਯੂਥ ਅਕਾਲੀ ਦਲ ਉਨ੍ਹਾਂ ਨੂੰ ਅਜੇ ਬਖਸ਼ਣ ਦੇ ਮੂਡ ਵਿਚ ਨਹੀਂ

ਚੰਡੀਗੜ੍ਹ: ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਲਈ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕੀਤੀ ਸੀ।  ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਸ਼ਹੀਦ ਉਧਮ ਸਿੰਘ …

Read More »

ਸੁਖਬੀਰ ਸਿੰਘ ਕਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ : ਦਿੱਲੀ ਕਮੇਟੀ ਚੋਣਾਂ ਦੇ ਨਤੀਜਿਆਂ ਤੋਂ ਕਰੀਬ ਇੱਕ ਹਫ਼ਤੇ ਬਾਅਦ ਬੁੱਧਵਾਰ ਨੂੰ ਵੱਡਾ ਝਟਕਾ ਲੱਗਿਆ ਸੀ ਜਦੋਂ  ਸਰਨਾ ਧੜੇ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਦੇ ਇੱਕ ਸੀਨੀਅਰ ਆਗੂ ਨੇ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।  ਆਗੂ ਸੁਖਬੀਰ ਸਿੰਘ ਕਾਲੜਾ ਸ਼੍ਰੋਮਣੀ ਅਕਾਲੀ ਦਲ ਦੇ …

Read More »

ਬੈਲਜੀਅਮ ‘ਚ 30 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਨਵਾਂਸ਼ਹਿਰ ਜ਼ਿਲ੍ਹੇ ਦੇ ਪਠਲਾਵਾ ਪਿੰਡ ਦੇ ਜਤਿੰਦਰ ਸਿੰਘ (30) ਦੀ ਬੈਲਜੀਅਮ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਤਿੰਦਰ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ‘ਚ ਹੈ। ਮ੍ਰਿਤਕ ਜਤਿੰਦਰ ਸਿੰਘ …

Read More »

ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮ ਮੁਅੱਤਲ

ਜੂਨਾਗੜ੍ਹ : ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ  ਮੁਅੱਤਲ ਕਰ ਦਿੱਤਾ ਗਿਆ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਜੂਨਾਗੜ੍ਹ ਦੇ ਪੁਲਿਸ ਪ੍ਰਧਾਨ ਰਵੀ ਤੇਜਾ ਵਾਸਮਸੇੱਟੀ ਦੇ ਹੁਕਮ ‘ਤੇ ਬੰਟਵਾ …

Read More »

ਕੈਨੇਡਾ ‘ਚ ਪੱਤਰਕਾਰ ਅਤੇ ਸਮਾਜ ਸੇਵੀ ਗੌਰੀ ਲੰਕੇਸ਼ ਦੀ ਯਾਦ ‘ਚ 5 ਸਤੰਬਰ ਨੂੰ ਗੌਰੀ ਲੰਕੇਸ਼ ਦਿਵਸ ਮਨਾਉਣ ਦਾ ਐਲਾਨ

ਬ੍ਰਿਟਿਸ਼ ਕੋਲੰਬੀਆ: ਪੱਤਰਕਾਰ ਅਤੇ ਸਮਾਜ ਸੇਵੀ ਗੌਰੀ ਲੰਕੇਸ਼ ਦੀ ਯਾਦ ਵਿੱਚ ਕੈਨੇਡਾ ਦੇ ਬਰਨੇਬੀ ਸ਼ਹਿਰ ਵਿੱਚ 5 ਸਤੰਬਰ ਨੂੰ ਗੌਰੀ ਲੰਕੇਸ਼ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਗੌਰੀ ਲੰਕੇਸ਼ ਦੀ ਚਾਰ ਸਾਲ ਪਹਿਲਾਂ ਬੈਂਗਲੁਰੂ ਸ਼ਹਿਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। …

Read More »

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਵਾਉਣ ਲਈ ਕੇਦਰ ਸਰਕਾਰ ਮੌਕੇ ਦੀ ਭਾਲ ‘ਚ :ਕਰਨੈਲ ਸਿੰਘ ਪੀਰਮੁਹੰਮਦ

ਚੰਡੀਗੜ੍ਹ: ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਅੱਜ ਮੋਗਾ ਵਿੱਚ ਕਿਸਾਨਾ ਉਪਰ ਹੋਏ ਲਾਠੀਚਾਰਜ ਦੀ ਸਖਤ ਨਿੰਦਿਆ ਕਰਦਿਆ ਕਿਹਾ ਹੈ ਪੰਜਾਬ ਵਿੱਚ ਰਾਜਨੀਤਿਕ ਪਾਰਟੀਆ ਵੱਲੋ ਕੀਤੀਆ ਜਾਂਦੀਆਂ ਸਿਆਸੀ ਰੈਲੀਆ ਮੌਕੇ ਤਾਇਨਾਤ ਕੀਤੀ ਜਾਦੀ ਪੁਲਿਸ ਦਾ ਖਰਚਾ ਸਿਆਸੀ ਪਾਰਟੀਆਂ ਤੋ ਲਿਆ ਜਾਵੇ । ਉਹਨਾ ਕਿਹਾ …

Read More »

ਕਾਂਗਰਸ ਦੇ ਮਰਹੂਮ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਲੜਕੀ ਅਨੂ ਰੰਧਾਵਾ ਨੇ ਅਕਾਲੀ ਦਲ ‘ਚ ਕੀਤੀ ਸ਼ਮੂਲੀਅਤ

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਕਾਂਗਰਸ ਦੇ ਮਰਹੂਮ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਲੜਕੀ ਅਨੂ ਰੰਧਾਵਾ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ । ਉਹ ਪਹਿਲਾਂ ‘ਆਮ ਆਦਮੀ ਪਾਰਟੀ’ ਵੱਲੋਂ ਹਲਕਾ ਘਨੌਰ ਤੋਂ ਚੋਣ ਲੜੇ ਸਨ। ਉਨ੍ਹਾਂ ਨੇ ਆਪਣੇ ਹਮਾਇਤੀਆਂ ਸਮੇਤ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਦਾ ਅੱਜ ਐਲਾਨ ਕੀਤਾ । …

Read More »

ਦਿੱਲੀ ਵਿਧਾਨ ਸਭਾ ਤੋਂ ਲਾਲ ਕਿਲ੍ਹਾ ਤਕ ਜਾਣ ਵਾਲੀ ਮਿਲੀ ਸੁਰੰਗ

ਨਵੀਂ ਦਿੱਲੀ: ਦਿੱਲੀ ਵਿਧਾਨਸਭਾ’ਚੋਂ  ਮਿਲੀ ਇਕ ਸੁਰੰਗ ਜੋ ਲਾਲ ਕਿਲ੍ਹੇ ਤਕ ਜਾਂਦੀ ਹੈ। ਸੁਰੰਗ ਦੀ ਲੰਬਾਈ ਤਕਰੀਬਨ ਸੱਤ ਕਿਲੋਮੀਟਰ ਮੰਨੀ ਜਾਂਦੀ ਹੈ ਜੋ ਇੱਥੋ ਲਾਲ ਕਿਲੇ ਤਕ ਜਾਂਦੀ ਹੈ। ਇਤਿਹਾਸ ਵਿੱਚ ਇਸ ਗੱਲ ਦੇ ਸਬੂਤ ਹਨ ਕਿ ਮੌਜੂਦਾ ਦਿੱਲੀ ਵਿਧਾਨ ਸਭਾ ਦੀ ਇਮਾਰਤ ਨੂੰ ਅੰਗਰੇਜ਼ਾਂ ਨੇ ਆਜ਼ਾਦੀ ਸੰਗਰਾਮ ਦੇ ਆਖ਼ਰੀ …

Read More »

ਘਰੇਲੂ ਹਿੰਸਾ  ਮਾਮਲੇ ’ਚ ਬਾਲੀਵੁੱਡ ਗਾਇਕ ਅਤੇ ਅਦਾਕਾਰ  ਹਨੀ ਸਿੰਘ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਹੋਇਆ ਪੇਸ਼

ਨਵੀਂ ਦਿੱਲੀ : ਘਰੇਲੂ ਹਿੰਸਾ  ਮਾਮਲੇ ’ਚ ਸ਼ੁੱਕਰਵਾਰ ਨੂੰ ਬਾਲੀਵੁੱਡ ਗਾਇਕ ਅਤੇ ਅਦਾਕਾਰ  ਹਨੀ ਸਿੰਘ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਵਕੀਲ ਨਾਲ ਪੇਸ਼ ਹੋਇਆ। ਇਸ ਮੌਕੇ ਜੱਜ ਨੇ ਆਪਣੇ ਚੈਂਬਰ ਵਿੱਚ ਗਾਇਕ ਤੇ ਉਸ ਦੀ ਵੱਖ ਰਹਿ ਰਹੀ ਪਤਨੀ ਨੂੰ ਆਪਸੀ ਕਲੇਸ਼ ਨਿਬੇੜਨ ਲਈ ਸਮਝਾਇਆ। ਹਨੀ ਸਿੰਘ ਨੇ …

Read More »