Home / Rajneet Kaur (page 3)

Rajneet Kaur

ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ “ਕਾਕਾ ਕੌਤਕੀ” ਦਾ ਦਿਲ ਦਾ ਦੌਰਾ .....

ਨਿਊਜ਼ ਡੈਸਕ: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ “ਕਾਕਾ ਕੌਤਕੀ” ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਅੱਜ ਖਰੜ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ।

Read More »

ਅੱਜ ਟਿੱਕਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ,ਰਾਕੇਸ਼ ਟਿਕੈਤ ਨੇ ਕੇਂਦਰ ਸ.....

ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਵੱਡੀ ਗਿਣਤੀ ‘ਚ ਕਿਸਾਨ ਟਿਕਰੀ ਬਾਰਡਰ ‘ਤੇ ਇੱਕਠੇ ਹੋਣਗੇ। ਇੱਥੋਂ ਕੁਝ ਦੂਰੀ ’ਤੇ ਸੈਕਟਰ-13 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 7 ਏਕੜ ਵਿੱਚ ਵੱਡੀ ਮਹਾਂਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮਹਾਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸਾਰੇ …

Read More »

ਸਿਟੀ ਆਫ ਟੋਰਾਂਟੋ ਵੱਲੋਂ 5 ਤੋਂ 11 ਸਾਲ ਤੱਕ ਦੇ ਬੱਚਿਆਂ ਲਈ 31,000 ਵੈਕਸੀਨ ਅਪੁਆਇੰ.....

ਟੋਰਾਂਟੋ: ਸਿਟੀ ਆਫ ਟੋਰਾਂਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜ ਤੋਂ 11 ਸਾਲ ਦਰਮਿਆਨ ਬੱਚਿਆਂ ਲਈ 31,000 ਵੈਕਸੀਨ ਅਪੁਆਇੰਟਮੈਂਟਸ ਮੰਗਲਵਾਰ ਨੂੰ ਬੁੱਕ ਕਰਵਾਈਆਂ ਗਈਆਂ । ਸਿਟੀ ਨੇ ਦੱਸਿਆ ਕਿ ਅਗਲੇ ਢਾਈ ਹਫਤਿਆਂ ਲਈ ਇਸ ਉਮਰ ਵਰਗ ਦੇ ਬੱਚਿਆਂ ਵਾਸਤੇ 49,000 ਅਪੁਆਇੰਟਮੈਂਟਸ ਉਪਲਬਧ ਹਨ। ਮੇਅਰ ਜੌਹਨ ਟੋਰੀ ਨੇ ਇਸ ਗੱਲ ਉੱਤੇ …

Read More »

ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੰਸੀ ਆਰਡਰਜ਼ ‘ਚ ਮਾਰਚ 20.....

ਓਨਟਾਰੀਓ: ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੰਸੀ ਆਰਡਰਜ਼ ਵਿੱਚ ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਐਮਰਜੰਸੀ ਆਰਡਰਜ਼ ਪਹਿਲੀ ਦਸੰਬਰ ਨੂੰ ਐਕਸਪਾਇਰ ਹੋਣ ਜਾ ਰਹੇ ਸਨ। ਕੁਈਨਜ਼ ਪਾਰਕ ਵਿਖੇ ਸਾਲੀਸਿਟਰ ਜਨਰਲ ਸਿਲਵੀਆ ਜੋਨਜ਼ ਵੱਲੋਂ ਪਾਸ ਕੀਤੇ ਗਏ ਇੱਕ ਮਤੇ ਤੋਂ ਬਾਅਦ ਇਨ੍ਹਾਂ ਹੁਕਮਾਂ ਵਿੱਚ ਵਾਧਾ ਕੀਤਾ …

Read More »

ਹਰਿਆਣਾ ਦੇ ਐਡਵੋਕੇਟ ਜਨਰਲ ਨਵਜੋਤ ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਦੀ ਪਟੀ.....

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਅਪਰਾਧਿਕ ਸਮੱਗਰੀ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਹਰਿਆਣਾ ਦੇ ਐਡਵੋਕੇਟ ਜਨਰਲ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨਗੇ, ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਵਿਰੁੱਧ ਪੰਜਾਬ ਵਿਚ ਨਸ਼ਿਆਂ ਦੇ ਇਕ ਕੇਸ ਦੇ ਸਬੰਧ ਵਿਚ ਕਥਿਤ ‘ਗੈਰ-ਜ਼ਿੰਮੇਵਾਰਾਨਾ’ ਟਵੀਟ ਕਰਨ …

Read More »

PM ਮੋਦੀ ਅੱਜ ਸਭ ਤੋਂ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਰੱਖਣਗੇ ਨੀਂਹ ਪੱਥਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹੋਣਗੇ। ਪੀਐਮ ਮੋਦੀ ਦੇ ਇਸ ਦੌਰੇ ਨਾਲ ਦੋ ਖਾਸ ਗੱਲਾਂ ਜੁੜੀਆਂ ਹਨ, ਇੱਕ ਇਹ ਕਿ ਯੂਪੀ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਦੂਜਾ, ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ …

Read More »

Rakhi Sawant Birthday: ਕਦੇ ਰਾਖੀ ਸਾਵੰਤ ਕਰਨਾ ਚਾਹੁੰਦੀ ਸੀ ਰਾਹੁਲ ਗਾਂਧੀ ਨਾਲ ਵਿਆਹ

ਨਵੀਂ ਦਿੱਲੀ : ਅੱਜ ਰਾਖੀ ਸਾਵੰਤ ਦਾ ਜਨਮਦਿਨ ਹੈ ਅਤੇ ਉਹ 43 ਸਾਲ ਦੀ ਹੋ ਗਈ ਹੈ। ਰਾਖੀ ਅੱਜਕੱਲ੍ਹ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਰਾਖੀ ਸਾਵੰਤ ਨੇ ਵਾਰ-ਵਾਰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਰਾਹੁਲ ਗਾਂਧੀ ਨੂੰ ਪਸੰਦ ਕਰਦੀ ਹੈ।ਇਸ ਉੱਤੇ …

Read More »

ਇਹ 4 ਪੌਦੇ ਮਹਿੰਗੇ ਬਿਊਟੀ ਪ੍ਰੋਡਕਟਸ ਦੇ ਪ੍ਰਭਾਵ ਨੂੰ ਬੇਅਸਰ ਕਰਨ ਦੀ ਰੱਖਦੇ ਹ.....

ਨਿਊਜ਼ ਡੈਸਕ: ਕੁਦਰਤ ਵਿੱਚ ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਤੁਹਾਨੂੰ ਕੁਦਰਤੀ ਸੁੰਦਰਤਾ ਪ੍ਰਦਾਨ ਕਰ ਸਕਦੀਆਂ ਹਨ। ਅਜਿਹੇ ਬਹੁਤ ਸਾਰੇ ਪੌਦੇ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਆਪਣੀ ਚਮੜੀ ਨੂੰ ਨਿਖਾਰ ਸਕਦੇ ਹੋ ਅਤੇ ਵਾਲਾਂ ਨੂੰ ਸੁੰਦਰ ਬਣਾ ਸਕਦੇ ਹੋ। ਅੱਜ ਅਸੀਂ ਤੁਹਾਨੂੰ 4 ਅਜਿਹੇ ਪੌਦਿਆਂ ਬਾਰੇ ਦੱਸਾਂਗੇ ਜੋ ਤੁਹਾਡੇ …

Read More »

ਪੰਜਾਬ ਸਰਕਾਰ ਨੇ  ਅਫ਼ਸਰਾਂ ਤੋਂ ਲੈ ਕੇ ਕਈ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ  ਅਫ਼ਸਰਾਂ ਤੋਂ ਲੈ ਕੇ ਕਈ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਹਾਲਾਂਕਿ ਕੱਲ੍ਹ ਹੀ ਤਬਾਦਲਿਆਂ ’ਤੇ ਰੋਕ ਲਾਈ ਗਈ ਸੀ। ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੇ ਹੋਰ ਵਿਭਾਗਾਂ ਵਿਚ ਤਬਾਦਲੇ ਕੀਤੇ ਗਏ ਹਨ। ਇਸ ਵਿਚ ਕਈ ਇੰਜੀਨੀਅਰ ਤੇ ਅਫਸਰ ਸ਼ਾਮਲ ਹਨ।  

Read More »

ਜੰਮੂ-ਕਸ਼ਮੀਰ ਦੇ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ,ਸਕੂਲ ’ਚ ਦਾਖ਼ਲ ਹੋ ਕੇ ਦੋ.....

ਜੰਮੂ : ਸ੍ਰੀਨਗਰ ਦੇ ਰਾਮਬਾਗ ਇਲਾਕੇ ਵਿਚ  ਦੁਪਹਿਰ ਬਾਅਦ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਠਭੇੜ ਸ਼ੁਰੂ ਹੋ ਗਈ। ਇਸ ਮੁਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ। ਮੁਠਭੇੜ ਹਾਲਾਂਕਿ ਬੰਦ ਹੋ ਗਈ ਹੈ, ਪਰ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਅੱਤਵਾਦੀਆਂ …

Read More »