ਨਿਊਜ਼ ਡੈਸਕ: ਜਿਵੇਂ ਹੀ ਗਰਮੀਆਂ ਦਾ ਮੌਸਮ ਸ਼ੂਰੂ ਹੋਇਆ ਹੈ ਤਾਂ ਬਿਜਲੀ ਦੇ ਕੱਟ ਲਗਣ ਦਾ ਡਰ ਵੀ ਵਧ ਗਿਆ ਹੈ। ਪਿਛਲੇ ਸਾਲ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਦੇਸ਼ ਦੇ ਵੱਖ-ਵੱਖ ਥਰਮਲ ਪਾਵਰ ਪ੍ਰੋਜੈਕਟਾਂ ਵਿੱਚ ਉਤਪਾਦਨ ਪ੍ਰਭਾਵਿਤ ਹੋਇਆ ਸੀ। ਜਿਸ ਕਾਰਨ ਕਈ ਸੂਬਿਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ …
Read More »ਪਪੀਤੇ ਦੇ ਪੱਤਿਆਂ ਦਾ ਰਸ ਪੀਣ ਨਾਲ ਹੋਣਗੇ ਇਹ ਫਾਈਦੇ
ਨਿਊਜ਼ ਡੈਸਕ: ਪਪੀਤਾ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ ਕਿਉਂਕਿ ਇਸ ਵਿੱਚ ਪੋਸ਼ਕ ਤੱਤਾਂ ਦੀ ਕੋਈ ਕਮੀ ਨਹੀਂ ਹੁੰਦੀ ਹੈ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਦਾ ਗੁੱਦਾ ਹੀ ਨਹੀਂ ਸਗੋਂ ਇਸ ਦੀਆਂ ਪੱਤੀਆਂ ‘ਚ ਵੀ ਸਿਹਤ ਦਾ ਖ਼ਜ਼ਾਨਾ ਛੁਪਿਆ ਹੋਇਆ ਹੈ। ਪਪੀਤੇ ਦੇ ਪੌਦੇ ਦਾ ਹਰ …
Read More »AGTF ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਸ਼ਾਰਪੀ ਘੁੰਮਣ ਗ੍ਰਿਫ਼ਤਾਰ
ਪਟਿਆਲਾ: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ AGTF ਟੀਮ ਨੇ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ।AGTF ਦੇ ਸੂਤਰਾਂ ਅਨੁਸਾਰ ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ FIR ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ …
Read More »ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫੁੱਲ ਚੁਗਣ ਦੀ ਰਸਮ ਕੀਤੀ ਗਈ ਅਦਾ, 4 ਮਈ ਨੂੰ ਹੋਵੇਗੀ ਅੰਤਿਮ ਅਰਦਾਸ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਹ ਰਸਮ ਨੂੰ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ। ਉਨ੍ਹਾਂ ਦੇ ਅੰਗੀਠਾ ਸੰਭਾਲਣ ਦੀ ਰਸਮ ਕੀਤੀ ਜਾ ਰਹੀ ਹੈ। ਭੋਗ ਤੋਂ ਬਾਅਦ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ। …
Read More »ਨਵਾਜ਼ੂਦੀਨ ‘ਤੇ ਬੰਗਾਲੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਦੋਸ਼
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਇੱਕ ਵਾਰ ਫਿਰ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਅਦਾਕਾਰ ‘ਤੇ ਬੰਗਾਲੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਜਿਸ ਨੂੰ ਲੈ ਕੇ ਅਭਿਨੇਤਾ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਨਵਾਜ਼ ਦੇ ਨਵੇਂ ਐਡ ‘ਚ ਬੰਗਾਲੀ ਲੋਕਾਂ …
Read More »ਅੱਜ ਲੁਧਿਆਣਾ ‘ਚ ਹੋਵੇਗੀ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲ ਦਿੱਤਾ ਗਿਆ ਹੈ । ਹੁਣ ਮੀਟਿੰਗ ਲੁਧਿਆਣਾ ਵਿਖੇ ਸਵੇਰੇ 11 ਵਜੇ ਸਰਕਟ ਹਾਊਸ, ਫਿਰੋਜ਼ਪੁਰ ਰੋਡ ਵਿਖੇ ਹੋਵੇਗੀ। ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕਤਰੇਤ ਵਿਖੇ ਹੋਣੀ ਸੀ ਪਰ ਕਿਸੇ ਕਾਰਨ ਕਰਕੇ …
Read More »ਡੋਨਾਲਡ ਟਰੰਪ ਨੇ ਜੋਅ ਬਾਇਡਨ ਨੂੰ ਦਿਤਾ ਨਵਾਂ ਨਾਂ, ਕਿਹਾ, ਅਮਰੀਕਾ ਭੁੱਲਿਆ ਆਪਣਾ ਰਾਹ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊ ਹੈਂਪਸ਼ਾਇਰ ‘ਚ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਟਰੰਪ ਨੇ ਜੋਅ ਬਾਇਡਨ ਨੂੰ ਨਵਾਂ ਨਾਂ ਦਿੰਦੇ ਹੋਏ ਇਹ ਵੀ ਕਿਹਾ ਕਿ ਬਾਇਡਨ ਕਾਰਨ ਅਮਰੀਕਾ ਆਪਣਾ ਰਾਹ ਭੁੱਲ ਗਿਆ ਅਤੇ ਹੁਣ ਦੇਸ਼ ਨੂੰ ਬਚਾਉਣ …
Read More »ਪੱਛਮੀ ਬੰਗਾਲ ‘ਚ ਬਿਜਲੀ ਡਿੱਗਣ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਲੋਕਾਂ ਦੀ ਹੋਈ ਮੌਤ
ਕੋਲਕਾਤਾ: ਪੱਛਮੀ ਬੰਗਾਲ ਦੇ ਪੰਜ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ। ਆਫ਼ਤ ਪ੍ਰਬੰਧਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਪੂਰਬੀ ਬਰਧਮਾਨ ਜ਼ਿਲ੍ਹੇ ਵਿੱਚ ਚਾਰ ਅਤੇ ਮੁਰਸ਼ਿਦਾਬਾਦ ਅਤੇ ਉੱਤਰੀ-24 ਪਰਗਨਾ ਵਿੱਚ ਦੋ-ਦੋ ਲੋਕਾਂ ਦੀ ਮੌਤ ਹੋ ਗਈ। …
Read More »ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ, 99.5 ਲੱਖ ਮੀਟ੍ਰਿਕ ਟਨ ਹੋਈ ਖਰੀਦ
ਚੰਡੀਗੜ੍ਹ : ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ। ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ …
Read More »ਹਿਮਾਚਲ ਹਾਈ ਕੋਰਟ ਨੇ ਨੈਸ਼ਨਲ ਹਾਈਵੇ-22 ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਦਿੱਤੇ ਹੁਕਮ
ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਨੈਸ਼ਨਲ ਹਾਈਵੇ-22 ਤੋਂ ਸਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਸਿਵਲ ਅਦਾਲਤ ਇਸ ਬਾਰੇ ਸੁਣਵਾਈ ਨਹੀਂ ਕਰੇਗੀ। ਕਾਰਜਕਾਰੀ ਚੀਫ਼ ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਵਰਿੰਦਰ ਸਿੰਘ ਦੇ ਬੈਂਚ ਨੇ 30 …
Read More »