Rajneet Kaur

ਜਾਣੋ ਕਿਵੇਂ ਕਰ ਸਕਦੇ ਹੋ ‘ਮੂਡ ਸਵਿੰਗ’ ਨੂੰ ਕੰਟਰੋਲ

ਨਿਊਜ਼ ਡੈਸਕ: ਮੂਡ ਸਵਿੰਗ ਦਾ ਕੋਈ ਨਿਸ਼ਚਿਤ ਕਾਰਨ ਨਹੀਂ ਹੁੰਦਾ। ਮੂਡ ਪਲ ਪਲ ‘ਚ ਬਦਲਦਾ ਰਹਿੰਦਾ ਹੈ । ਇਹ ਸਿਰਫ ਤੁਹਾਨੂੰ ਪਰੇਸ਼ਾਨ ਨਹੀਂ ਕਰਦਾ, ਬਲਕਿ ਇਹ ਤੁਹਾਡੇ ਸੰਬੰਧਾਂ ਅਤੇ ਤੁਹਾਡੀ ਪ੍ਰੋਡਕਟਿਵੀਟੀ  ਨੂੰ ਵੀ ਪ੍ਰਭਾਵਤ ਕਰ ਸਕਦਾ ਹੈ। ਇਹ ਸਮੱਸਿਆ ਕਿਸੇ ਨੂੰ ਵੀ ਹੋ ਸਕਦੀ ਹੈ। ਪਰ ਇਹ ਆਮ ਤੌਰ ‘ਤੇ …

Read More »

ਗਾਇਕ ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ 22 ਅਗਸਤ ਨੂੰ

ਚੰਡੀਗੜ੍ਹ: ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਪਿਤਾ 14 ਅਗਸਤ 2021 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 22 ਅਗਸਤ ਦਿਨ ਐਤਵਾਰ ਨੂੰ ਹੋਵੇਗੀ। ਰਾਜਵੀਰ ਜਵੰਦਾ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦਿਆਂ ਦਿੱਤੀ …

Read More »

ਸਿੱਧੂ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ  ਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ  ਵੀ ਸਨ। ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਵਰਕਰਾਂ ਦੀਆਂ ਮੰਗਾਂ …

Read More »

ਸੁਮੇਧ ਸੈਣੀ ਮਾਮਲੇ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ 

ਚੰਡੀਗੜ੍ਹ  (ਬਿੰਦੂ ਸਿੰਘ) : ਟਵਿੱਟਰ ਤੇ ਇਕ ਪੋਸਟ ਰਾਹੀਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਐਡਵੋਕੇਟ ਜਨਰਲ , ਗ੍ਰਹਿ ਸਕੱਤਰ ਅਤੇ ਮੁੱਖ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ । ਰੰਧਾਵਾ ਨੇ ਸੈਣੀ ਮਾਮਲੇ ਵਿੱਚ ਇਨ੍ਹਾਂ ਦੀ ਅਸਫ਼ਲਤਾ ਦਾ ਹਵਾਲਾ ਦਿੰਦੇ ਹੋਏ ਬਿਆਨ …

Read More »

ਅਫਗਾਨਿਸਤਾਨ ਦੇ ਰਾਸ਼ਟਰੀ ਫੁੱਟਬਾਲਰ ਜ਼ਾਕੀ ਅਨਵਾਰੀ ਦੀ ਅਮਰੀਕੀ ਏਅਰਫੋਰਸ ਦੇ ਜਹਾਜ਼ ਤੋਂ ਡਿੱਗਣ ਕਾਰਨ ਮੌਤ

ਕਾਬੁਲ : ਅਫਗਾਨਿਸਤਾਨ ਦੇ ਰਾਸ਼ਟਰੀ ਫੁੱਟਬਾਲਰ ਜ਼ਾਕੀ ਅਨਵਾਰੀ ਦੀ ਅਮਰੀਕੀ ਏਅਰਫੋਰਸ ਦੇ ਜਹਾਜ਼ ਬੋਇੰਗ ਸੀ-17 ਤੋਂ ਡਿੱਗ ਕੇ ਮੌਤ ਹੋ ਗਈ। ਅਫਗਾਨਿਸਤਾਨ ਦੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਜਨਰਲ ਡਾਇਰੈਕਟੋਰੇਟ, ਇੱਕ ਸਰਕਾਰੀ ਸੰਸਥਾ ਜੋ ਖੇਡ ਸਮੂਹਾਂ ਦੇ ਨਾਲ ਕੰਮ ਕਰਦੀ ਹੈ, ਨੇ ਇਸ ਹਫਤੇ ਰਾਜਧਾਨੀ ਦੇ ਹਵਾਈ ਅੱਡੇ ‘ਤੇ ਭਿਆਨਕ …

Read More »

ਸਿੱਧੂ ਦੇ ਘਰ ਦੇ ਬਾਹਰ ਭਾਜਪਾ ਯੁਵਾ ਮੋਰਚਾ ਵੱਲੋਂ ਅਰਧ-ਨਗਨ ਪ੍ਰਦਰਸ਼ਨ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਨੇ ਵੀਰਵਾਰ ਨੂੰ ਹੋਲੀ ਸਿਟੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਅਰਧ-ਨਗਨ ਹੋ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ  ਕਾਂਗਰਸ ਪ੍ਰਧਾਨ ਦੇ ਘਰ ਵੱਲ ਜਾਣ ਦਾ ਯਤਨ ਕੀਤਾ ਤਾਂ ਪੁਲਿਸ  ਨੇ ਉਨ੍ਹਾਂ ਨੂੰ ਰੋਕ ਦਿੱਤਾ।ਭਾਜਪਾ ਦੇ ਇਸ …

Read More »

ਮਸ਼ਹੂਰ ਭਾਰਤੀ ਕਵੀ ਮੁਨੱਵਰ ਰਾਣਾ ਤਾਲਿਬਾਨ ਦੇ ਸਮਰਥਨ ਵਿੱਚ ਆਏ ਸਾਹਮਣੇ, ਕਿਹਾ ਤਾਲਿਬਾਨ ਅੱਤਵਾਦੀ ਨਹੀਂ

 ਅਫਗਾਨਿਸਤਾਨ ਉੱਤੇ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਤਾਲਿਬਾਨੀਆਂ ਦੇ ਕਬਜ਼ੇ ਨੂੰ ਲੈ ਕੇ ਸ਼ਾਇਰੀ ਲਈ ਮਸ਼ਹੂਰ ਮੁਨੱਵਰ ਰਾਣਾ ਆਪਣੀ ਰਾਏ ਦੇ ਕੇ ਚਰਚਾਵਾਂ ‘ਚ ਬਣੇ ਹੋਏ ਹਨ। ਮੁਨੱਵਰ ਰਾਣਾ ਨੇ ਤਾਲਿਬਾਨ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਬਾਰੇ ਰਾਏ ਬਣਾਉਣ ਵਿੱਚ ਬਹੁਤ ਜਲਦਬਾਜ਼ੀ ਕੀਤੀ ਜਾ ਰਹੀ ਹੈ। ਰਾਣਾ ਨੇ …

Read More »

ਕੈਨੇਡਾ ਪਹੁੰਚਣ ਲਈ ਵਿਦਿਆਰਥੀ ਭਰ ਰਹੇ ਨੇ ਸਿੱਧੀਆਂ ਉਡਾਣਾਂ ਦੀ ਤੁਲਣਾ ‘ਚ ਅਸਿੱਧੇ ਰਸਤਿਆਂ ਲਈ ਹਵਾਈ ਕਿਰਾਇਆ 2-3 ਗੁਣਾ ਜ਼ਿਆਦਾ

ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਥੇ ਹੀ ਹੁਣ ਵਿਦਿਆਰਥੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੱਡੀ ਮਾਤਰਾ ‘ਚ ਭੁਗਤਾਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਅਤੇ …

Read More »

ਦੰਦਾਂ ਨੂੰ ਕੀੜਾ ਲੱਗਣ ਤੋਂ ਬਚਾਉਣ ਲਈ ਘਰੇਲੂ ਉਪਚਾਰ

ਨਿਊਜ਼ ਡੈਸਕ: ਦੰਦਾਂ ਦੀ ਸਮੱਸਿਆ ਆਮ ਹੈ, ਇਹ ਅਕਸਰ ਮਿੱਠਾ ਖਾਣ ਨਾਲ, ਜਿਵੇਂ ਚਾਕਲੇਟ, ਬਿਸਕੁਟ, ਕੇਕ ਜਾਂ ਫਿਰ ਪੀਜ਼ਾ, ਬਰਗਰ, ਕੋਲਡ ਡਰਿੰਕ, ਖਾਣੇ ‘ਚ ਜ਼ਿਆਦਾ ਸਫੇਦ ਚੀਨੀ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਕਾਰਨ ਹੁੰਦੀ ਹੈ। ਅੱਜਕਲ ਦੀ ਜੀਵਨ ਸ਼ੈਲੀ ਵਿੱਚ ਦੰਦਾਂ ‘ਚ ਕੀੜੇ ਜਾਂ ਕੈਵਿਟੀ (Cavity) ਇੱਕ ਆਮ ਸਮੱਸਿਆ ਬਣ …

Read More »

ਨਾਈਜਰ ‘ਚ ਹੋਏ ਹਮਲੇ ਵਿੱਚ 13 ਬੱਚਿਆਂ ਸਮੇਤ 37 ਲੋਕਾਂ ਦੀ ਮੌਤ

ਨਾਈਜਰ : ਹਥਿਆਰਬੰਦ ਵਿਅਕਤੀਆਂ ਨੇ ਦੱਖਣ -ਪੱਛਮੀ ਨਾਈਜਰ ਦੇ ਇੱਕ ਪਿੰਡ ਵਿੱਚ ਹੋਏ ਹਮਲੇ ਵਿੱਚ 13 ਬੱਚਿਆਂ ਸਮੇਤ 37 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ।ਇਕ ਸਰਕਾਰੀ ਬਿਆਨ ਵਿੱਚ ਬੁੱਧਵਾਰ ਨੂੰ ਕਿਹਾ ਗਿਆ, “ਦੇਸ਼ ਭਰ ਵਿੱਚ ਝੰਡੇ ਅੱਧੇ ਝੁਕੇ ਜਾਣਗੇ।” ਪੱਛਮੀ ਅਫਰੀਕੀ ਦੇਸ਼ ਵਿੱਚ ਇਹ ਘਟਨਾ ਸੋਮਵਾਰ ਨੂੰ ਵਾਪਰੀ, ਜਿਸ ਤੋਂ ਬਾਅਦ …

Read More »