Breaking News

Rajneet Kaur

ਪਾਕਿਸਤਾਨ ‘ਚ ਹੋਲੀ ਮਨਾਉਣ ‘ਤੇ ਵਿਦਿਆਰਥੀਆਂ ਦੀ ਹੋਈ ਕੁੱਟਮਾਰ, ਪੰਜਾਬ ਯੂਨੀਵਰਸਿਟੀ ਵਿੱਚ 15 ਵਿਦਿਆਰਥੀ ਜ਼ਖ਼ਮੀ

ਲਾਹੌਰ: ਪਾਕਿਸਤਾਨ ਵਿੱਚ ਹਿੰਦੂਆਂ ਜਾਂ ਗ਼ੈਰ-ਮੁਸਲਮਾਨਾਂ ਉੱਤੇ ਅੱਤਿਆਚਾਰ ਕੋਈ ਨਵੀਂ ਗੱਲ ਨਹੀਂ ਹੈ। ਪਾਕਿਸਤਾਨ ਵਿੱਚ ਹਿੰਦੂ ਘੱਟ ਗਿਣਤੀ ਹਨ ਅਤੇ ਉਨ੍ਹਾਂ ਨੂੰ ਆਪਣੇ ਤਿਉਹਾਰ ਡਰ ਨਾਲ ਮਨਾਉਣੇ ਪੈਂਦੇ ਹਨ। ਪਾਕਿਸਤਾਨ ਵਿਚ ਇਕ ਕੱਟੜਪੰਥੀ ਇਸਲਾਮੀ ਵਿਦਿਆਰਥੀ ਸੰਗਠਨ ਨੇ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ‘ਚ ਹੋਲੀ ਖੇਡ ਰਹੇ ਵਿਦਿਆਰਥੀਆਂ ‘ਤੇ ਹਮਲਾ ਕੀਤਾ। ਇਸ …

Read More »

‘ਜੇ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਤਾਂ ਮੇਰਾ ਸਿਰ ਵੱਢ ਦਿਓ : ਮਮਤਾ ਬੈਨਰਜੀ

ਨਿਊਜ਼ ਡੈਸਕ: DA ਅਤੇ ਹੋਰ ਮੰਗਾਂ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਤਾਂ ਮੇਰਾ ਸਿਰ ਵੱਢ ਦਿਓ ਪਰ ਇਸ ਤੋਂ ਇਲਾਵਾ ਮੈਂ ਕੁਝ ਨਹੀਂ ਕਰ …

Read More »

ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ

ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ …

Read More »

ਇਟਲੀ : ਦਸਤਾਰ ਦੀ ਬੇਅਦਬੀ ਕਰਨ ਵਾਲੀ ਕੰਪਨੀ ਨੇ ਸਿੱਖ ਭਾਈਚਾਰੇ ਤੋਂ ਮੰਗੀ ਮੁਆਫ਼ੀ

ਮਿਲਾਨ : ਇਟਲੀ ‘ਚ ਵੈਟਨਰੀ ਕਲੀਨਕ ਵਿਭਾਗ ਵੱਲੋਂ ਆਪਣੇ ਕਾਰੋਬਾਰੀ ਪ੍ਰਚਾਰ ਲਈ ਬੱਸਾਂ ਦੇ ਪਿੱਛੇ ਕੁੱਤੇ ਦੇ ਸਿਰ ਉੱਤੇ ਸਿੱਖਾਂ ਦੀ ਆਨ-ਤੇ ਸ਼ਾਨ ਦਸਤਾਰ ਦਾ ਫੋਟੋ ਦਾ ਚਿੱਤਰ ਬਣਾ ਕੇ ਸਿੱਖ ਪੰਥ ਨਾਲ਼  ਖਿਲਵਾੜ ਕੀਤਾ ਗਿਆ ਸੀ। ਉਸ ਮੁੱਦੇ ਤੇ ਤੁਰੰਤ ਹਰਕਤ ਵਿੱਚ ਆਉਂਦਿਆ ਇਟਲੀ ਦੀਆਂ ਸਿੱਖ ਜਥੇਬੰਦੀਆਂ ਸਿੱਖ ਗੁਰਦੁਆਰਾ …

Read More »

ਮਾਪਿਆਂ ਨੂੰ 8 ਸਾਲ ਬਾਅਦ ਇੰਡੀਆ ਮਿਲਣ ਆਏ ਨੌਜਵਾਨ ਦੀ ਹੋਈ ਮੌਤ

ਨਿਊਜ਼ ਡੈਸਕ: ਆਪਣੇ ਚੰਗੇ ਭਵਿਖ ਲਈ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਥੇ ਜਾ ਕੇ ਪੜਾਈ ਦੇ ਨਾਲ-ਨਾਲ ਸਖਤ ਮਿਹਨਤ ਕਰਦੇ ਹਨ ਅਤੇ ਆਪਣੀ ਰੋਜ਼ੀ-ਰੋਟੀ ਲਈ ਪੈਸੇ ਕਮਾਉਂਦੇ ਹਨ। ਕਈ ਸਾਲਾ ਦੀ ਮਿਹਨਤ ਤੋਂ ਬਾਅਦ ਹੀ ਉਹ ਉਸ ਦੇਸ਼ ਦੇ ਪੱਕੇ ਵਸਨੀਕ ਬਣਦੇ ਹਨ।ਅੰਬਾਲਾ ਤੋਂ ਮੋਹਿਤ ਕੁਮਾਰ ਵੀ ਆਪਣੇ …

Read More »

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ …

Read More »

PM ਕਿਸਾਨ ਯੋਜਨਾ ਦੇ ਪੈਸੇ ਤੁਹਾਡੇ ਖਾਤੇ ‘ਚ ਨਹੀਂ ਆਏ, ਤਾਂ ਇਨ੍ਹਾਂ ਨੰਬਰਾਂ ‘ਤੇ ਕਰੋ ਕਾਲ

ਨਿਊਜ਼ ਡੈਸਕ: ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਗਈ ਹੈ, ਪਰ ਕਈ ਕਿਸਾਨਾਂ ਨੂੰ ਅਜੇ ਤੱਕ ਉਨ੍ਹਾਂ ਦੇ ਪੈਸੇ ਨਹੀਂ ਮਿਲੇ ਹਨ। 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 16,400 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਜੇਕਰ ਤੁਸੀਂ ਵੀ ਇਸ …

Read More »

ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਮੋਦੀ ਨੂੰ ਚੁਣੌਤੀ ਦੇਣਗੀਆਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕੇਂਦਰ ਵਿਚ ਮੋਦੀ ਸਰਕਾਰ ਆਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਦੇਸ਼ ਦੇ 9 ਵੱਡੇ ਆਗੂਆਂ ਅਤੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਕਿਹਾ ਗਿਆ ਹੈ ਕਿ ਕੇਂਦਰੀ ਏੰਜਸੀਆਂ ਵਿਰੋਧੀ ਆਗੂਆਂ ਵਿਰੁੱਧ ਸ਼ਰੇਆਮ ਆਪਣੀ ਤਾਕਤ ਦੀ ਦੁਰਵਰਤੋਂ …

Read More »

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ

ਚੰਡੀਗੜ੍ਹ : (ਦਰਸ਼ਨ ਸਿੰਘ ਸਿੱਧੂ)  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ …

Read More »

CMਮਾਨ ਤੇ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ, CM ਦੇ ਮੁਆਫੀ ਨਾ ਮੰਗਣ ਤੱਕ ਸਦਨ ਦੀ ਕਾਰਵਾਈ ’ਚ ਨਹੀਂ ਲਵਾਂਗੇ ਹਿੱਸਾ-ਪ੍ਰਤਾਪ ਬਾਜਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਸੈਸ਼ਨ ਦੌਰਾਨ ਸੀਐੱਮ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਸਦਨ ਦੀ ਕਾਰਵਾਈ 2:30 ਵਜੇ ਤਕ ਮੁਲਤਵੀ ਕਰ ਦਿੱਤੀ ਗਈ। ਮੁੱਖ ਮੰਤਰੀ ਨੇ ਬਾਜਵਾ ਨੂੰ ਕਿਹਾ ਕਿ ਉਹ ਪੰਜਾਬ …

Read More »