Breaking News

Rajneet Kaur

ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੋਂ ਕਿਸਾਨ ਜਥੇਬੰਦੀਆਂ ਭਲਕੇ ਚੁੱਕਣਗੀਆਂ ਧਰਨਾ

ਪਟਿਆਲਾ: ਕਿਸਾਨੀ ਮੰਗਾਂ ਲਈ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਲੱਗਿਆ ਧਰਨਾ  29 ਅਕਤੂਬਰ ਨੂੰ ਚੁੱਕ ਦਿੱਤਾ ਜਾਵੇਗਾ। ਇਸ ਸੰਬੰਧੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦਰਮਿਆਨ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਚੱਲੀ ਲੰਮੀ …

Read More »

ਕੈਨੇਡਾ ‘ਚ ਇੱਕ ਵਾਰ ਫਿਰ ਸਿੱਖਾਂ ਨੇ ਗੱਡੇ ਝੰਡੇ, ਅੰਮ੍ਰਿਤਧਾਰੀ ਸਿੱਖ ਔਰਤ ਬਣੀ ਕਾਊਂਸਲਰ

ਟੋਰਾਂਟੋ: ਕੈਨੇਡਾ ਵਿੱਚ ਇੱਕ ਵਾਰ ਫਿਰ ਸਿੱਖਾਂ ਨੇ ਝੰਡੇ ਗੱਡੇ ਹਨ।  ਇੰਡੋ-ਕੈਨੇਡੀਅਨ ਸਿਹਤ ਕਾਰਕੁੰਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕਾਊਂਸਲਰ ਚੁਣੀ ਗਈ ਹੈ। ਉਸਨੇ ਬਰੈਂਪਟਨ ਵੈਸਟ ਲਈ ਸਾਬਕਾ ਕੰਜ਼ਰਵੇਟਿਵ ਐਮਪੀ ਉਮੀਦਵਾਰ, ਜਰਮੇਨ ਚੈਂਬਰਜ਼ ਨੂੰ ਹਰਾਇਆ ਹੈ। ਨਵਜੀਤ ਕੌਰ ਸਾਹ ਰੋਗਾਂ ਦੀ ਥੈਰੇਪਿਸਟ ਹੈ, ਜੋ …

Read More »

ਭਾਰਤ-ਪਾਕਿ ਸਰਹੱਦ ‘ਤੇ 200 ਮੀਟਰ ਅੱਗੇ ਖਿਸਕਾਈ ਜਾਵੇ ਕੰਡਿਆਲੀ ਤਾਰ: ਮੁੱਖ ਮੰਤਰੀ ਭਗਵੰਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਕਾਰਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ‘ਤੇ ਗੌਰ ਕਰਨ ਦੀ ਅਪੀਲ ਕੀਤੀ ਹੈ। ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਖੇਤੀਯੋਗ ਜ਼ਮੀਨ ਜੋ …

Read More »

ਟਰੰਪ ਨੇ ਭਾਰਤ ਨਾਲ ਅਮਰੀਕਾ ਦੇ ਮਜ਼ਬੂਤ ​​ਸਬੰਧਾਂ ਦਾ ਕੀਤਾ ਦਾਅਵਾ

ਫਲੋਰੀਡਾ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ 2024 ‘ਚ ਰਾਸ਼ਰਪਤੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ‘ਤੇ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਰਿਪਬਲਿਕਨ ਹਿੰਦੂ ਕੁਲੀਸ਼ਨ (ਆਰ.ਐਚ.ਸੀ.) ਵੱਲੋ ਆਯੋਜਿਤ ਦੀਵਾਲੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ …

Read More »

ਵਿਜੀਲੈਂਸ ਨੇ ਆਸ਼ੂ ਦੁਆਲੇ ਕੱਸਿਆ ਸ਼ਿਕੰਜਾ, ਢੋਆ-ਢੁਆਈ ਟੈਂਡਰ ਮਾਮਲੇ ‘ਚ ਇਕ ਹੋਰ FIR ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਦੁਆਲੇ ਕਾਨੂੰਨੀ ਸ਼ਿਕੰਜਾ ਹੋਰ ਕੱਸ ਲਿਆ ਹੈ।ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜਿਲੇ ਵਿੱਚ ਮਿਲੀਭੁਗਤ ਨਾਲ ਠੇਕੇਦਾਰਾਂ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ …

Read More »

ਈਰਾਨ ਦੀ ‘ਜ਼ੋਂਬੀ’ ਐਂਜਲੀਨਾ ਜੋਲੀ ਜੇਲ੍ਹ ਤੋਂ ਰਿਹਾਅ, ਅਸਲੀ ਚਿਹਰਾ ਆਇਆ ਸਾਹਮਣੇ

ਤਹਿਰਾਨ: ਈਰਾਨ ਦੀ ਮਸ਼ਹੂਰ ‘ਜ਼ੋਂਬੀ’ ਐਂਜਲੀਨਾ ਜੋਲੀ ਨੇ ਪਹਿਲੀ ਵਾਰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦੁਨੀਆ ਨੂੰ ਆਪਣਾ ਅਸਲੀ ਚਿਹਰਾ ਦਿਖਾਇਆ ਹੈ। ਉਸ ਨੂੰ ਈਰਾਨ ਵਿੱਚ ਹਿਜਾਬ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਰਿਹਾਅ ਕੀਤਾ ਗਿਆ ਸੀ। ਉਸ ਨੂੰ 2019 ਵਿਚ ਭ੍ਰਿਸ਼ਟਾਚਾਰ ਅਤੇ ਈਸ਼ਨਿੰਦਾ ਦੇ ਦੋਸ਼ਾਂ ਵਿਚ …

Read More »

ਇਟਲੀ ਦੇ ਸੁਪਰਮਾਰਕੀਟ ‘ਚ ਵਿਅਕਤੀ ਨੇ ਕੀਤਾ ਚਾਕੂ ਨਾਲ ਹਮਲਾ, ਫੁੱਟਬਾਲਰ ਸਮੇਤ ਚਾਰ ਜ਼ਖਮੀ

ਨਿਊਜ਼ ਡੈਸਕ: ਇਟਲੀ ਵਿੱਚ ਵੀਰਵਾਰ ਨੂੰ ਇੱਕ ਸੁਪਰਮਾਰਕੀਟ ਵਿੱਚ ਇੱਕ ਵਿਅਕਤੀ ਨੇ ਪੰਜ ਲੋਕਾਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ‘ਚ ਇੱਕ ਦੀ ਮੌਤ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ।ਫੁੱਟਬਾਲ ਖਿਡਾਰੀ ਪਾਬਲੋ ਮਾਰੀ ਵੀ ਜ਼ਖਮੀਆਂ ‘ਚ ਸ਼ਾਮਲ ਹਨ। ਫਿਲਹਾਲ ਪੁਲਿਸ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ …

Read More »

ਨਿਊਯਾਰਕ ਸਿਟੀ ਦੇ ਮੇਅਰ ਨੇ ਲੋਕਾਂ ਨੂੰ ਦੀਵਾਲੀ ਦੀ ਭਾਵਨਾ ਨੂੰ ਅਪਣਾਉਣ ਦੀ ਕੀਤੀ ਅਪੀਲ

ਨਿਊਯਾਰਕ: ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਲੋਕਾਂ ਨੂੰ ਅਜਿਹੇ ਸਮੇਂ ਵਿੱਚ ਭਗਵਾਨ ਰਾਮ, ਦੇਵੀ ਸੀਤਾ ਅਤੇ ਦੀਵਾਲੀ ਦੀ ਭਾਵਨਾ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ ਹੈ ਜਦੋਂ ਸਮਾਜ ਦੇ ਲੋਕ ਨਫ਼ਰਤੀ ਅਪਰਾਧਾਂ ਅਤੇ ਹਨੇਰੇ ਦੀ ਲਪੇਟ ਵਿੱਚ ਹਨ। ਉਨ੍ਹਾਂ ਨੇ ਲੋਕਾਂ ਅਤੇ ਭਾਈਚਾਰਿਆਂ ਨੂੰ “ਦੀਵਾਲੀ ਦੀ ਸਹੀ ਭਾਵਨਾ” …

Read More »

ਗੂਗਲ ਨੇ ਪਲੇਅ ਸਟੋਰ ਤੋਂ ਹਟਾਈਆਂ ਇਹ 16 ਐਪਸ

ਨਿਊਜ਼ ਡੈਸਕ: ਗੂਗਲ ਨੇ ਹਾਲ ਹੀ ‘ਚ ਪਲੇ ਸਟੋਰ ਤੋਂ 16 ਐਪਸ ਨੂੰ ਹਟਾ ਦਿੱਤਾ ਹੈ। ਇਨ੍ਹਾਂ ਐਪਸ ਨੂੰ ਇਸ ਲਈ ਹਟਾ ਦਿੱਤਾ ਗਿਆ ਹੈ ਕਿਉਂਕਿ ਇਹ ਬੈਟਰੀ ਬਹੁਤ ਤੇਜ਼ੀ ਨਾਲ ਖਤਮ ਕਰ ਰਹੇ ਸਨ ਅਤੇ ਬਹੁਤ ਸਾਰੇ ਮੋਬਾਈਲ ਡੇਟਾ ਦੀ ਖਪਤ ਕਰ ਰਹੇ ਸਨ। ਰਿਪੋਰਟ ਮੁਤਾਬਕ ਇਕ ਸਕਿਓਰਿਟੀ ਫਰਮ …

Read More »

ਭਾਰਤੀ ਕਰੰਸੀ ’ਤੇ ਗਾਂਧੀ ਜੀ ਨਾਲ ਛਪੇ ਲੱਛਮੀ-ਗਣੇਸ਼ ਦੀ ਤਸਵੀਰ: ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ: ਗੁਜਰਾਤ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਦੂਤਵ ਦਾ ਪੱਤਾ ਖੇਡਿਆ ਹੈ। ਸੀਐਮ ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਗਾਂਧੀ ਜੀ ਦੇ ਨਾਲ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀ ਫੋਟੋ ਲਗਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਕ ਪਾਸੇ …

Read More »