Home / Rajneet Kaur (page 32)

Rajneet Kaur

ਮਹਾਰਾਸ਼ਟਰ ਬੀਜੇਪੀ ਪ੍ਰਧਾਨ ਚੰਦਰਕਾਂਤ ਪਾਟਿਲ ਦਾ ਵੱਡਾ ਬਿਆਨ,ਊਧਵ ਠਾਕਰੇ ਛ.....

 ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੀ ਸਿਹਤ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ ਅਤੇ ਮਹਾਰਾਸ਼ਟਰ ਭਾਜਪਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਸਿਹਤ ਠੀਕ ਹੋਣ ਤੱਕ ਮੁੱਖ ਮੰਤਰੀ ਦਾ ਅਹੁਦਾ ਕਿਸੇ ਹੋਰ ਨੂੰ ਸੌਂਪਣਾ …

Read More »

ਹੁਣ ਸਮਝ ਆਇਐ ਮੈਂ ਅਸਤੀਫਾ ਕਿਉਂ ਦਿੱਤਾ ਸੀ, ਕੈਪਟਨ ਤੇ ਬਾਦਲ ਨੂੰ ਦੱਸਿਆ ਇਕ: ਸ.....

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਦੋ-ਤਿੰਨ ਮਹੀਨੇ ਪਹਿਲਾਂ ਨਹੀਂ ਜਾਣਦੇ ਸਨ ਕਿ ਸਿੱਧੂ ਨੇ ਅਸਤੀਫ਼ਾ ਕਿਉਂ ਦਿੱਤਾ ਸੀ, ਉਹ ਹੁਣ ਸਮਝ ਗਏ ਹੋਣਗੇ।  ਉਨ੍ਹਾਂ ਕਿਹਾ ਕਿ ਉਹ ਮਾਫੀਆ ਖਿਲ਼ਾਫ ਲੜ ਰਹੇ ਹਨ ਤੇ ਲੜਦੇ ਰਹਿਣਗੇ।   ਹੁਣ ਸਮਝ ਆਉਂਦੀ ਹੈ …

Read More »

ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਜਾਰੀ ਕੀਤਾ ਲੁੱਕ ਆਊਟ ਨੋਟ.....

ਚੰਡੀਗੜ੍ਹ:  ਨਸ਼ਿਆਂ ਦੇ ਮਾਮਲੇ ‘ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ‘ਚ ਮੋਹਾਲੀ ਦੇ ਸਟੇਟ ਕ੍ਰਾਈਮ ਸੈੱਲ ਫੇਜ਼-4 ‘ਚ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਲੁਕ ਆਉਟ …

Read More »

ਫਰੀਦਾ!ਬਾਰ ਪਰਾਏ ਬੈਸਣਾ,ਸਾਂਈਂ ਮੁੱਝੇ ਨਾ ਦੇਹਿ……!

ਸੰਗਰੂਰ (ਸੁਬੇਗ ਸਿੰਘ) : ਫਰੀਦਾ!ਬਾਰ ਪਰਾਏ ਬੈਸਣਾ,ਸਾਂਈਂ ਮੁੱਝੇ ਨਾ ਦੇਹਿ……! ਬੱਚਾ ਜਦੋਂ ਜਨਮ ਲੈਂਦਾ ਹੈ,ਤਾਂ ਸਭ ਤੋਂ ਪਹਿਲਾਂ ਜਨਮ ਲੈਣ ਵਾਲੇ ਬੱਚੇ ਦੀ ਖੈਰ ਸੁੱਖ ਪੁੱਛੀ ਜਾਂਦੀ ਹੈ।ਭਾਵੇਂ ਕਿਸੇ ਬੱਚੇ ਦਾ ਜਨਮ ਲੈ ਲੈਣਾ ਬੜੀ ਖੁਸ਼ੀ ਦੀ ਗੱਲ ਹੁੰਦੀ ਹੈ।ਪਰ ਉਹਦੇ ਨਾਲ ਹੀ ਉਹਦਾ ਜਿਉਂਦਾ ਹੋਣਾ ਅਤੇ ਨਾਲ 2 ਉਹਦਾ …

Read More »

ਭਾਰ ਘਟਾਉਣਾ ਹੋਇਆ ਸੋਖਾ, ਇਹ ਡਰਾਈ ਫਰੂਟ ਭਾਰ ਘਟਾਉਣ ਲਈ ਸਭ ਤੋਂ ਵਧੀਆ

ਨਿਊਜ਼ ਡੈਸਕ: ਭਾਰ ਘਟਾਉਣ ਦੇ ਸਾਰੇ ਤਰੀਕਿਆਂ ਨੂੰ ਅਪਣਾਉਣ ਦੇ ਬਾਵਜੂਦ ਵੀ ਜੇਕਰ ਤੁਹਾਡਾ ਵਜ਼ਨ ਨਹੀਂ ਘੱਟ ਰਿਹਾ ਤਾਂ ਇਹ ਖਾਸ ਸੁੱਕੇ ਮੇਵੇ ਦਾ ਸੇਵਨ ਕਰਨ ਨਾਲ ਤੁਹਾਨੂੰ ਫਾਇਦਾ ਹੋਵੇਗਾ। ਇਹ ਸੁੱਕਾ ਫਲ ਹੈ, ਪ੍ਰੂਨਸ ਦਾ ਅਰਥ ਹੈ ਅਲੂਬਾਖਾਰਾ। ਮਾਹਿਰਾਂ ਦੇ ਅਨੁਸਾਰ, ਪੋਸ਼ਕ ਤੱਤਾਂ ਨਾਲ ਭਰਪੂਰ ਪਰੌਂਸ ਖਾਣ ਨਾਲ ਭਾਰ …

Read More »

ਰਾਹੁਲ ਗਾਂਧੀ ਨੇ ਕੋਰੋਨਾ ਟੀਕਾਕਰਨ ‘ਤੇ ਚੁੱਕੇ ਸਵਾਲ, ਜ਼ਿਆਦਾਤਰ ਆਬਾਦੀ ਅ.....

ਨਵੀਂ ਦਿੱਲੀ: ਦੇਸ਼ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਿਹਾ ਹੈ। ਇਸ ਦੌਰਾਨ, ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਟੀਕਾਕਰਨ ਦਾ ਕੰਮ ਜ਼ੋਰਾਂ ’ਤੇ ਹੈ। ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟੀਕਾਕਰਨ ਦੀ ਹੌਲੀ ਪ੍ਰਕਿਰਿਆ ‘ਤੇ ਸਵਾਲ …

Read More »

ਮੁੱਖ ਮੰਤਰੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ.....

ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁਲਾਕਾਤ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸੀ.ਐੱਮ. ਚੰਨੀ ਦੀ ਰਿਹਾਇਸ਼ ਵਿੱਚ ਮੌਜੂਦ ਹਨ।   ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ …

Read More »

Omicron ਨੇ ਵਧਾਈ ਸਰਕਾਰ ਦੀ ਚਿੰਤਾ, PM Modi ਕੱਲ੍ਹ ਕਰਨਗੇ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ: ਦੇਸ਼ ‘ਚ ਓਮੀਕ੍ਰੋਨ ਦੀ ਵਧਦੀ ਰਫਤਾਰ ਨੇ ਸਰਕਾਰ ਦੀ ਚਿੰਤਾ ਵਧਾ ਦਿਤੀ ਹੈ।  ਭਾਰਤ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਦੇਸ਼ ਵਿੱਚ ਹੁਣ ਤੱਕ ਕੁੱਲ 220 ਲੋਕ ਨਵੇਂ ਵੈਰੀਅੰਟ ‘ਓਮੀਕ੍ਰੋਨ’  ਨਾਲ ਸੰਕਰਮਿਤ …

Read More »

SIT ਵੱਲੋਂ ਬਿਕਰਮ ਮਜੀਠੀਆ ਦੀ ਭਾਲ ਲਈ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ

ਚੰਡੀਗੜ੍ਹ : AIG  ਬਲਰਾਜ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਐਸਆਈਟੀ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਤੇ ਕੇਸ ਦਰਜ ਹੋਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੇ ਹਨ।ਅਕਾਲੀ ਦਲ ਨੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਦੀਆਂ ਚਾਰ …

Read More »