Rajneet Kaur

ਕੈਨੇਡਾ ‘ਚ ਪਤਨੀ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਨਦੀ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵਿੱਚ  ਪਤਨੀ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਖੁਦ ਨਦੀ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸਨੇ ਪਰਿਵਾਰ ਨੂੰ ਵੀਡੀਓ ਕਾਲ ਕੀਤੀ ਅਤੇ ਇਸ ਬਾਰੇ ਦੱਸਿਆ ਸੀ। ਨੌਜਵਾਨ ਨੇ ਆਪਣੀ ਪਤਨੀ ਨੂੰ ਕਿਉਂ ਮਾਰਿਆ? ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੈ। …

Read More »

ਬਿੱਲ: ਅਨੇਕਾਂ ਸਿਹਤ-ਲਾਭਾਂ ਵਾਲਾ ਚਮਤਕਾਰੀ ਫਲ

ਨਿਊਜ਼ ਡੈਸਕ (ਮੋਨਿਕਾ ਮਹਾਜਨ, ਨਵਜੋਤ ਗੁਪਤਾ): ਬਿੱਲ ਦਾ ਫਲ ਵੱਖੋ ਵੱਖਰੇ ਪੌਸ਼ਟਿਕ ਤੱਤਾਂ ਦੀ ਸ਼ਕਤੀ ਨਾਲ ਭਰਪੂਰ ਹੈ। ਜਿਸ ‘ਚ ਬਹੁਤ ਸਾਰੇ ਚਿਕਿਤਸਕ ਗੁਣ ਹੁੰਦੇ ਹਨ, ਜਿਵੇਂ ਐਂਟੀਆਕਸੀਡੈਂਟ, ਸਾੜ ਵਿਰੋਧੀ, ਰੋਗਾਣੂਨਾਸ਼ਕ, ਕੈਂਸਰ ਵਿਰੋਧੀ ਆਦਿ। ਬਿੱਲ ਦੇ ਫਲ ਤੋਂ ਬਣਿਆ ਸ਼ਰਬਤ ਗਰਮ ਮੌਸਮ ‘ਚ ਇਕ ਕੁਦਰਤੀ ਕੂਲੈਂਟ ਦਾ ਕੰਮ ਕਰਦਾ ਹੈ …

Read More »

ਬਾਦਲਾਂ ਦੇ ਗੜ੍ਹ ’ਚ ਕਾਂਗਰਸ ਨੂੰ ਝਟਕਾ-ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀਆਂ ਸਮੇਤ ਕਾਂਗਰਸ ਛੱਡੀ

ਬਠਿੰਡਾ (ਅਸ਼ੋਕ ਵਰਮਾ): ਨਵਜੋਤ ਸਿੰਘ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਵਾਲੇ ਦਿਨ ਕਾਂਗਰਸ ਨੂੰ ਜਬਰਦਸਤ ਝਟਕਾ ਦਿੰਦਿਆਂ ਲੰਬੀ ਹਲਕੇ ਦੇ ਨਿਰਵਿਵਾਦ ਅਤੇ ਇਮਾਨਦਾਰ ਕਾਂਗਰਸੀ ਲੀਡਰ ਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ਨਾਲੋਂ ਤੋੜ ਵਿਛੋੜਾ ਕਰ ਲਿਆ ਹੈ। ਜਿਸ ਨੂੰ …

Read More »

ਅਮਰੀਕਾ ਨੇ ਮੋਡਰਨਾ ਵੈਕਸੀਨ ਦੀਆਂ 3.5 ਮਿਲੀਅਨ ਖੁਰਾਕਾਂ ਨਾਲ ਕੀਤੀ ਕੋਲੰਬੀਆ ਦੀ ਸਹਾਇਤਾ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਨੇ ਮੋਡਰਨਾ ਕੰਪਨੀ ਦੀਆਂ ਲੱਖਾਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਨਾਲ ਕੋਲੰਬੀਆ ਦੀ ਸਹਾਇਤਾ ਕੀਤੀ ਹੈ। ਇਸ ਸਬੰਧੀ ਵਾਈਟ ਹਾਊਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬਾਈਡੇਨ ਸਰਕਾਰ ਨੇ ਸ਼ੁੱਕਰਵਾਰ ਨੂੰ ਮੋਡਰਨਾ ਵੈਕਸੀਨ ਦੀਆਂ 3.5 ਮਿਲੀਅਨ ਖੁਰਾਕਾਂ ਕੋਲੰਬੀਆ ਭੇਜੀਆਂ ਹਨ, ਜੋ ਕਿ ਐਤਵਾਰ …

Read More »

ਅਮਰੀਕਾ ਵਿੱਚ ਕੋਵਿਡ -19 ਟੀਕਿਆਂ ਦੀਆਂ ਲੱਗੀਆਂ 340.4 ਮਿਲੀਅਨ ਖੁਰਾਕਾਂ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਵਿੱਚ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਮੁਹਿੰਮ ਜਾਰੀ ਹੈ। ਕੋਰੋਨਾ ਟੀਕਾਕਰਨ ਦੀ ਰਫਤਾਰ ਇੱਕ ਵਾਰ ਮੱਠੀ ਪੈਣ ਤੋਂ ਬਾਅਦ ਸਾਹਮਣੇ ਆ ਰਹੇ ਕੋਰੋਨਾ ਕੇਸਾਂ ਕਾਰਨ , ਟੀਕਾਕਰਨ ਵਿੱਚ ਉਛਾਲ ਵੇਖਣ ਨੂੰ ਮਿਲ ਰਿਹਾ ਹੈ। ਅਮਰੀਕੀ …

Read More »

ਰਾਜ ਕੁੰਦਰਾ ਨੂੰ ਨਹੀਂ ਮਿਲੀ ਜ਼ਮਾਨਤ , 27 ਜੁਲਾਈ ਤਕ ਪੁਲਿਸ ਹਿਰਾਸਤ ’ਚ

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਪੁਲਿਸ ਨੇ ਪੋਰਨ ਵੀਡੀਓਜ਼ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ੁੱਕਰਵਾਰ ਨੂੰ ਹੋਈ ਸੁਣਵਾਈ ’ਚ ਰਾਜ ਕੁੰਦਰਾ ਤੇ ਰਿਆਨ ਥੋਰਪ ਨੂੰ 27 ਜੁਲਾਈ ਤਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਰਾਜ ਕੁੰਦਰਾ ’ਤੇ ਪੋਰਨ ਫਿਲਮ ਰੈਕੇਟ ਦਾ ਮੁੱਖ ਸਾਜਿਸ਼ਕਰਤਾ …

Read More »

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਦਾ ਆਯੋਜਨ

ਨਵੀਂ ਦਿੱਲੀ : ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਕਿਸਾਨਾਂ ਨੇ ਦਿੱਲੀ ਵਿੱਚ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਦੀ ਸੰਸਦ ਦਾ ਅੱਜ ਦੂਜਾ ਦਿਨ ਹੈ ਅਤੇ …

Read More »

ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਸਭ ਤੋਂ ਵੱਡਾ ਮੁੱਦਾ ਹੈ: ਸਿੱਧੂ

ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਕਿ ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਕੋਈ ਅਹੁਦਾ ਮਸਲਾ ਨਹੀਂ ਰੱਖਦਾ। ਉਨ੍ਹਾਂ ਨੇ ਪੰਜਾਬ ਦੇ ਮਸਲੇ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦਾ ਮਸਲਾ ਹੈ, …

Read More »

ਮੋਗਾ ‘ਚ ਵਾਪਰੇ ਬੱਸ ਹਾਦਸੇ ‘ਤੇ ਕੈਪਟਨ ਨੇ ਜਤਾਇਆ ਦੁੱਖ,ਡੀ.ਸੀ. ਨੂੰ ਦਿੱਤੇ ਘਟਨਾ ਦੀ ਜਾਂਚ ਦੇ ਹੁਕਮ

ਮੋਗਾ: ਮੋਗਾ ਵਿਖੇ ਅੱਜ ਸਵੇਰੇ ਦੋ ਬੱਸਾਂ ਵਿਚਕਾਰ ਜ਼ਬਰਦਸਤ ਟੱਕਰ  ਵਿੱਚ 5 ਲੋਕਾਂ ਦੀ ਮੌਤ  ‘ਤੇ ਕਈ ਜ਼ਖਮੀ ਹੋ ਗਏ । ਭਿਆਨਕ ਹਾਦਸੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਖ਼ਬਰ …

Read More »

ਕਿਸਾਨਾਂ ਨੂੰ ਮਵਾਲੀ ਕਹਿਣ ‘ਤੇ ‘ਲੇਖੀ’ ਨੇ ਦਿੱਤੀ ਸਫ਼ਾਈ

ਨਵੀਂ ਦਿੱਲੀ- : ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ‘ਮਾਵਾਲੀ’ ਕਰਾਰ ਦਿੱਤਾ। ਮੀਨਾਕਸ਼ੀ ਲੇਖੀ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਆਗੂ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਮੀਨਾਕਸ਼ੀ ਲੇਖੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਜਿਸ ਤੋਂ ਬਾਅਦ ਲੇਖੀ ਨੂੰ …

Read More »