Home / Rajneet Kaur (page 40)

Rajneet Kaur

ਅਦਾਕਾਰਾ ਕੰਗਨਾ ਰਣੌਤ ਨੇ ਅੱਜ ਮੁੰਬਈ ਪੁਲਿਸ ਸਾਹਮਣੇ ਪੇਸ਼ ਹੋਣ ਤੋਂ ਕੀਤਾ ਇ.....

ਨਿਊਜ਼ ਡੈਸਕ: ਬੰਬੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲੀ ਉਸ ਦੇ ਇੰਸਟਾਗ੍ਰਾਮ ਪੋਸਟ ਲਈ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਖਾਰ ਪੁਲਿਸ ਸਟੇਸ਼ਨ ਵਿੱਚ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ।ਪਰ ਅਦਾਕਾਰਾ ਨੇ ਅੱਜ ਥਾਣੇ ਵਿੱਚ …

Read More »

ਹਿੰਦੂ, ਹਿੰਦੂਤਵ ਇੱਕੋ ਚੀਜ਼, ਬੇਲੋੜਾ ਵਿਵਾਦ ਅਤੇ ਭੰਬਲਭੂਸਾ ਪੈਦਾ ਕਰਨ ਦੀ ਹ.....

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਹਿੰਦੂਤਵ’ ਟਿੱਪਣੀ ਦੀ ਆਲੋਚਨਾ ਕਰਦੇ ਹੋਏ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ਦੇ ਉੱਘੇ ਨੇਤਾ ਸੁਰੇਸ਼ ਭਈਆਜੀ ਜੋਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ‘ਹਿੰਦੂ’ ਅਤੇ ‘ਹਿੰਦੂਤਵ’ ਇੱਕੋ ਚੀਜ਼ ਹਨ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਵੱਖਰਾ ਦੱਸ ਕੇ ਗਲਤ ਪ੍ਰਭਾਵ ਪੈਦਾ ਕਰਨ ਦੀ ਕੋਸ਼ਿਸ਼ ਕੀਤੀ …

Read More »

ਯੂਕੇ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਹੋਵੇਗਾ ਸੰਯੁਕਤ ਅਰਬ ਅਮੀਰਾਤ ਦੇ ਪ੍.....

 ਲੰਡਨ: ਬ੍ਰਿਟੇਨ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਦੁਬਈ ਦੇ ਸ਼ਾਸਕ ਨੂੰ ਆਪਣੀ ਸਾਬਕਾ ਪਤਨੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ 55 ਕਰੋੜ ਪੌਂਡ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਹੈ। ਇਸ ਨੂੰ ਯੂਕੇ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਤਲਾਕ ਸਮਝੌਤਿਆਂ ਵਿੱਚੋਂ ਇੱਕ ਕਰਾਰ ਦਿੱਤਾ ਜਾ ਰਿਹਾ ਹੈ।ਹਾਈ ਕੋਰਟ ਨੇ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲ.....

ਗੜ੍ਹਸ਼ੰਕਰ : ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ‘ਤੇ ਬੀਤੀ ਦੇਰ ਰਾਤ ਕੁਝ ਅਣਪਛਾਤੇ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ …

Read More »

ਕੇਂਦਰ ਸਰਕਾਰ ਪੰਜਾਬੀਆਂ ਦੇ ਹੱਕੀ ਮਸਲੇ ਹੱਲ ਕਰੇ, ਸਾਡੇ ਲਈ ਪੰਥ ਅਤੇ ਪੰਜਾਬ ਦ.....

ਚੰਡੀਗੜ੍: ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਸਿੱਖ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਸ: …

Read More »

ਸੋਨੀ ਵਲੋਂ ਪੰਜਾਬ ਦੀ ਫੂਡ ਇੰਡਸਟਰੀ ਦੇ 22 ਹੋਰ ਰੈਸਤਰਾਂ / ਫੂਡ ਜਾਇੰਟ ਦਾ ਸਨਮ.....

ਚੰਡੀਗੜ੍: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਪੰਜਾਬ ਰਾਜ ਦੀਆਂ ਫੂਡ ਇੰਡਸਟਰੀ ਨਾਲ ਜੁੜੇ 22 ਰੈਸਤਰਾਂ ਅਤੇ ਫੂਡ ਜਾਇੰਟਸ ਦੇ ਮਾਲਕਾਂ ਦਾ ਸਨਮਾਨ ਕੀਤਾ ਗਿਆ । ਐਸ.ਆਰ.ਐਸ.ਫਾਉਂਡੇਸ਼ਨ ਵਲੋਂ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੀ ਸੈਰ ਸਪਾਟਾ ਸਨਅਤ …

Read More »

ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ

ਰਾਜਪੁਰਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ। ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ …

Read More »

ਰਜਨੀਸ਼ ਭਗਤ ਨੇ ਡਾ: ਰਾਜ ਕੁਮਾਰ ਵੇਰਕਾ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟ.....

ਚੰਡੀਗੜ: ਸ੍ਰੀ ਰਜਨੀਸ਼ ਭਗਤ ਨੇ ਅੱਜ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਡਾ: ਰਾਜ ਕੁਮਾਰ ਵੇਰਕਾ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ (ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦ ਸਹਾਇਕ ਕੰਪਨੀ) ਦੇ ਵਾਈਸ ਚੇਅਰਮੈਨ …

Read More »

ਸਰਦੀਆਂ ‘ਚ ਹੁੰਦਾ ਹੈ ਇਨ੍ਹਾਂ ਅੰਗਾਂ ‘ਚ ਦਰਦ, ਇਸ ਤਰ੍ਹਾਂ ਕਰੋ ਸੁਰੱਖਿਆ

ਨਿਊਜ਼ ਡੈਸਕ: ਸਰਦੀਆਂ ਵਿੱਚ ਬਾਂਹ, ਲੱਤ, ਕਮਰ ਅਤੇ ਪਿੱਠ ਦੇ ਦਰਦ ਦੀ ਸਮੱਸਿਆ ਤੁਹਾਨੂੰ ਅਕਸਰ ਪਰੇਸ਼ਾਨ ਕਰਦੀ ਹੈ। ਮਾਹਿਰਾਂ ਮੁਤਾਬਕ ਇਸ ਮੌਸਮ ‘ਚ ਫਿੱਟ ਰਹਿਣ ਲਈ ਸਿਰਫ ਸਿਹਤਮੰਦ ਖੁਰਾਕ ਅਤੇ ਮਜ਼ਬੂਤ ​​ਇਮਿਊਨਿਟੀ ਹੋਣਾ ਹੀ ਕਾਫੀ ਨਹੀਂ ਹੈ, ਸਗੋਂ ਮਾਸਪੇਸ਼ੀਆਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਖਰਾਬ ਆਸਣ ਅਤੇ …

Read More »

ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍: ਵੋਟਰ ਸੂਚੀ ਵਿੱਚ 18 ਸਾਲ ਦੀ ਉਮਰ ਦੇ ਨੌਜਵਾਨਾਂ ਦੇ ਨਾਮ 100 ਫ਼ੀਸਦ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਉਪਰਾਲਾ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਸੂਬੇ ਵਿੱਚ ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। …

Read More »