Rajneet Kaur

ਕੋਰੋਨਾ ਮਾਮਲਿਆਂ ਨੇ ਫਿਰ ਵਧਾਈ ਚਿੰਤਾ

ਨਵੀਂ ਦਿੱਲੀ: 20 ਫਰਵਰੀ ਨੂੰ ਰਾਜਧਾਨੀ ਵਿੱਚ 570 ਕੋਰੋਨਾ ਮਾਮਲੇ ਸਾਹਮਣੇ ਆਏ ਸਨ। ਪਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 461 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜੋ ਕਿ 20 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਹਨ।ਦਿੱਲੀ ਵਿੱਚ ਕੋਰੋਨਾ ਸੰਕਰਮਣ ਦੀ ਦਰ 5% ਨੂੰ ਪਾਰ ਕਰ ਗਈ ਹੈ। ਜਦਕਿ ਕੋਰੋਨਾ …

Read More »

ਸੰਯੁਕਤ ਕਿਸਾਨ ਮੋਰਚੇ ਦੀ ਭਲਕੇ CM ਮਾਨ ਨਾਲ ਮੀਟਿੰਗ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਭਲਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ  ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੋਤਰੇ ਅਨਮੋਲ ਚੱਢਾ ‘ਤੇ ਜਾਨਲੇਵਾ ਹਮਲਾ

ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਸਵਰਗੀ ਚਰਨਜੀਤ ਸਿੰਘ ਚੱਢਾ ਦੇ ਪੋਤਰੇ ਹਰਪ੍ਰੀਤ ਸਿੰਘ ਅਨਮੋਲ ਚੱਢਾ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਅਨਮੋਲ ਚੱਢਾ ਸਟਾਰਬਕਸ ਕੌਫੀ ਹਾਊਸ ‘ਚ ਮੀਟਿੰਗ ਲਈ ਆਪਣੇ ਹੋਟਲ ਤੋਂ ਰਵਾਨਾ ਹੋਏ। ਜਿਵੇਂ ਹੀ ਅਨਮੋਲ ਚੱਢਾ ਆਪਣੇ ਡਰਾਈਵਰ ਨਾਲ ਕਾਰ ਵਿੱਚ ਬੈਠ ਕੇ ਕੌਫੀ ਹਾਊਸ …

Read More »

ਜਨਰਲ ਕੈਟਾਗਰੀ ਦੇ ਲੋਕਾਂ ਦੀ ਖਪਤ ਇਕ ਯੂਨਿਟ ਵੀ 600 ਯੂਨਿਟ ਤੋਂ ਉੱਪਰ ਆਉਂਦੀ ਹੈ ਤਾਂ ਦੇਣਾ ਪਵੇਗਾ ਪੂਰਾ ਬਿੱਲ

ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਦੇ ਫੈਸਲੇ ਅਨੁਸਾਰ 1 ਜੁਲਾਈ 2022 ਤੋਂ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਪੰਜਾਬ ਵਿੱਚ ਬਿਜਲੀ …

Read More »

ਜ਼ੇਲੇਨਸਕੀ ਨੇ ਦੁਨੀਆ ਨੂੰ ਰੂਸੀ ਤੇਲ ‘ਤੇ ਪਾਬੰਦੀ ਲਗਾਉਣ ਦੀ ਕੀਤੀ ਅਪੀਲ

ਨਿਊਜ਼ ਡੈਸਕ: ਅੱਜ ਰੂਸ-ਯੂਕਰੇਨ ਯੁੱਧ ਦਾ 52ਵਾਂ ਦਿਨ ਹੈ। ਇਸ ਦੌਰਾਨ ਰੂਸੀ ਫੌਜ ਨੇ ਯੂਕਰੇਨ ਵਿੱਚ ਵੱਡੀ ਤਬਾਹੀ ਮਚਾਈ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਕਿ ਰੂਸੀ ਹਮਲੇ ਵਿੱਚ ਸਾਡੇ ਤਿੰਨ ਹਜ਼ਾਰ ਸੈਨਿਕ ਮਾਰੇ ਗਏ ਹਨ। ਜਦੋਂ ਕਿ 10 ਹਜ਼ਾਰ ਸੈਨਿਕ ਜ਼ਖਮੀ ਹੋਏ। ਰਾਸ਼ਟਰਪਤੀ …

Read More »

ਪ੍ਰਸ਼ਾਂਤ ਕਿਸ਼ੋਰ ਨੇ ਸੋਨੀਆ ਗਾਂਧੀ ਅਤੇ ਹੋਰ ਨੇਤਾਵਾਂ ਨਾਲ ਕੀਤੀ ਮੁਲਾਕਾਤ, ਦੱਸਿਆ ਸੱਤਾ ‘ਚ ਵਾਪਸੀ ਦਾ ਰੋਡਮੈਪ

ਨਵੀਂ ਦਿੱਲੀ: ਮਸ਼ਹੂਰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਬੈਠਕ ‘ਚ ਅਗਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਦਾ ਖਾਕਾ ਪੇਸ਼ ਕੀਤਾ। ਪਾਰਟੀ ਵੱਲੋਂ ਪੇਸ਼ ਕੀਤੀ ਗਈ ਯੋਜਨਾ ‘ਤੇ ਵਿਚਾਰ ਕਰਨ ਲਈ ਨੇਤਾਵਾਂ ਦਾ ਇਕ ਛੋਟਾ ਸਮੂਹ ਬਣਾਇਆ …

Read More »

ਪੰਜਾਬ ਸਰਕਾਰ ਵੱਲੋਂ 32 IAS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁੜ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ।   32 IAS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਦੇ ਨਾਲ ਤਬਾਦਲੇ ਕਰ ਦਿੱਤੇ ਗਏ ਹਨ। Disclaimer: This article is provided for informational purposes only. The information should not be taken to represent the opinions, policy, or views of Global …

Read More »

ਸ਼ਤਰੂਘਨ ਸਿਨਹਾ ਨੇ 2 ਲੱਖ ਵੋਟਾਂ ਨਾਲ ਜਿੱਤੀ ਜ਼ਿਮਨੀ ਚੋਣ

ਪੱਛਮੀ ਬੰਗਾਲ:ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੀ ਆਸਨਸੋਲ ਸੰਸਦੀ ਸੀਟ ਉਪ-ਚੋਣ ‘ਤੇ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਟੀਐਮਸੀ ਨੇ ਆਸਨਸੋਲ ਸੰਸਦੀ ਸੀਟ ਜਿੱਤੀ ਹੈ। ਦੱਸ ਦੇਈਏ ਕਿ 2014 ਅਤੇ 2019 ਦੀਆਂ ਲੋਕ ਸਭਾ …

Read More »

ਕੁਝ ਸੂਪ ਵੀ ਭਾਰ ਘਟਾਉਣ ‘ਚ ਹੁੰਦੇ ਹਨ ਫਾਇਦੇਮੰਦ

ਨਿਊਜ਼ ਡੈਸਕ: ਭਾਰ ਘਟਾਉਣ ਦੇ ਕਈ ਤਰੀਕੇ ਹਨ ਪਰ ਇਸ ਤੋਂ ਬਾਅਦ ਵੀ ਕੁਝ ਲੋਕਾਂ ਦਾ ਭਾਰ ਘੱਟ ਨਹੀਂ ਹੁੰਦਾ, ਕਿਉਂਕਿ ਉਹ ਆਪਣੀ ਡਾਈਟ ‘ਚ ਬਿਲਕੁਲ ਵੀ ਬਦਲਾਅ ਨਹੀਂ ਕਰਦੇ। ਕੀ ਤੁਸੀਂ ਜਾਣਦੇ ਹੋ ਕਿ ਕੁਝ ਸੂਪ ਦੀ ਮਦਦ ਨਾਲ ਵੀ ਭਾਰ ਘੱਟ ਕੀਤਾ ਜਾ ਸਕਦਾ ਹੈ? ਆਓ ਜਾਣਦੇ ਹਾਂ …

Read More »

ਯੂਪੀ ‘ਚ ਵਧਣ ਲੱਗੇ ਕੋਰੋਨਾ ਮਾਮਲੇ, CM ਯੋਗੀ ਦੇ ਹੁਕਮ, NCR ਨੂੰ ਹਾਈ ਅਲਰਟ ‘ਤੇ ਰੱਖਿਆ ਜਾਵੇ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ ਜ਼ਿਲ੍ਹਿਆਂ ਵਿੱਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਪੂਰੇ ਖੇਤਰ ਨੂੰ ਅਲਰਟ ਮੋਡ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ ਹਨ।। ਇਹ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ ਹੈ। ਬੁਲਾਰੇ …

Read More »