Rajneet Kaur

ਦੇਰ ਰਾਤ ‘ਆਪ’ ਵਿਧਾਇਕ ਨੇ ਪੁਲਿਸ ਚੌਂਕੀ ‘ਚ ਮਾਰਿਆ ਛਾਪਾ, ਚੌਂਕੀ ਇੰਚਾਰਜ ਸ਼ਰਾਬ ਪੀਂਦਾ ਕਾਬੂ

ਡੇਰਾਬੱਸੀ- ਆਮ ਆਦਮੀ ਪਾਰਟੀ  ਦੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ  ਨੇ ਮੁਬਾਰਕਪੁਰ ਪੁਲਿਸ ਚੌਕੀ ‘ਤੇ ਰਾਤ ਨੂੰ ਛਾਪਾ ਮਾਰਿਆ। ਵਿਧਾਇਕ ਰੰਧਾਵਾ ਥਾਣੇ ਪਹੁੰਚੇ ਤਾਂ ਚੌਂਕੀ ਇੰਚਾਰਜ ਅਤੇ ਸਾਥੀ  ਸ਼ਰਾਬ ਪੀਂਦੇ ਨਜ਼ਰ ਆਏ। ਵਿਧਾਇਕ ਵੱਲੋਂ ਫੜੇ ਜਾਣ ’ਤੇ ਚੌਕੀ ਇੰਚਾਰਜ ਨੇ  ਉਨ੍ਹਾਂ ਤੋਂ ਆਪਣੀ ਗਲਤੀ ਲਈ ਮੁਆਫੀ ਵੀ ਮੰਗੀ ਪਰ ਦੇਰ ਰਾਤ …

Read More »

ਕਿਸਾਨਾਂ ਨੂੰ ਸ਼ਨੀਵਾਰ ਨੂੰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ

ਚੰਡੀਗੜ੍ਹ : ਕੱਲ੍ਹ ਪੰਜਾਬ ਸਰਕਾਰ 2000 ਕਰੋੜ ਰੁਪਏ ਤੋਂ ਵੱਧ ਦੇ ਐਮਐਸਪੀ ਭੁਗਤਾਨ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰੇਗੀ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨੂੰ 828 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਹੁਣ ਵਿਭਾਗ …

Read More »

ਪੰਜਾਬ ਪੁਲਿਸ ਵਲੋਂ ਮਾਨਸਾ ਜ਼ਿਲ੍ਹੇ ‘ਚ 22 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਮਾਨਸਾ : ਪੰਜਾਬ ਪੁਲਿਸ ਵਲੋਂ ਮਾਨਸਾ ਜ਼ਿਲ੍ਹੇ ‘ਚ 22 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Read More »

ਪੰਜਾਬ ਪੁਲਿਸ ਦੇ ਇੱਕ PPS ਸਣੇ 17 IPS ਅਧਿਕਾਰੀਆਂ ਦਾ ਹੋਇਆ ਤਬਾਦਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ  ਪੰਜਾਬ ਪੁਲਿਸ  ਦੇ 17 ਆਈ ਪੀ ਐਸ ਅਤੇ ਇੱਕ ਪੀ ਪੀ ਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। Disclaimer: This article is provided for informational purposes only. The information should not be taken to represent the opinions, policy, or views of Global Punjab TV, nor …

Read More »

ਹਿਮਾਚਲ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਜਨਤਾ ਲਈ ਕੀਤੇ ਵੱਡੇ ਐਲਾਨ , AAP ਨੇ ਕਿਹਾ ਦਿੱਲੀ ਮਾਡਲ ਦੀ ਨਕਲ

ਹਿਮਾਚਲ ਪ੍ਰਦੇਸ਼ ‘ਚ ਚੋਣਾਂ ਨੇੜੇ ਆਉਂਦੇ ਹੀ ਸਿਆਸੀ ਪਾਰਟੀਆਂ ਦੇ ਐਲਾਨ ਹੋਣੇ ਸ਼ੁਰੂ ਹੋ ਗਏ ਹਨ। ਹਿਮਾਚਲ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਜਨਤਾ ਲਈ ਵੱਡੇ ਐਲਾਨ ਕੀਤੇ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਇਸ ਨੂੰ ਚੋਣ ਦਾਅ ਦੱਸ ਰਹੀਆਂ ਹਨ। ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ …

Read More »

ਪੰਜਾਬ ਕਾਂਗਰਸ ਦੀ ਉੱਲਝੀ ਤਾਣੀ

-ਜਗਤਾਰ ਸਿੰਘ ਸਿੱਧੂ ਐਡੀਟਰ; ਪੰਜਾਬ ਵਿਧਾਨ ਸਭਾ ਦੀਆਂ ਚੋਂਣਾ ਹਾਰਨ ਤੋਂ ਬਾਅਦ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ ਹਨ। ਅਕਸਰ ਰਾਜਸੀ ਹਲਕਿਆਂ ਅਤੇ ਮੀਡੀਆ ਅੰਦਰ ਲਿਡਰਸ਼ੀਪ ਦੇ ਮੱਤ ਭੇਂਦਾ ਦੀਆਂ ਖਬਰਾਂ ਸੁੱਰਖੀਆਂ ਵਿੱਚ ਰਹਿੰਦੀਆਂ ਹਨ ਪਰ ਅਸਲ ਵਿੱਚ ਮਾਮਲਾ ਇਸ ਨਾਲੋਂ ਵੀ ਵਧੇਰੇ ਗੰਭੀਰ ਹੈ। ਪਹਿਲੀ …

Read More »

ਪੰਜਾਬ ਵਿੱਚ 18 ਅਪਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਾ. ਵਿਜੇ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ …

Read More »

ਨਿਊ ਯਾਰਕ ’ਚ ਸਿੱਖਾਂ ’ਤੇ ਹਮਲਾ ਕਰਨ ਦੇ ਦੋਸ਼ ’ਚ 19 ਸਾਲ ਦਾ ਨੌਜਵਾਨ ਗ੍ਰਿਫ਼ਤਾਰ

ਨਿਊਯਾਰਕ : ਅਮਰੀਕਾ ਦੇ ਰਿਚਮੰਡ ਹਿਲਜ਼ ਇਲਾਕੇ ‘ਚ ਮੰਗਲਵਾਰ ਨੂੰ ਕਥਿਤ ਨਫ਼ਰਤੀ ਅਪਰਾਧ ਦੀ ਘਟਨਾ ਵਿਚ ਦੋ ਸਿੱਖ ਵਿਅਕਤੀਆਂ ‘ਤੇ ਹਮਲਾ ਕੀਤਾ ਗਿਆ।ਪੁਲਿਸ ਨੇ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਬ੍ਰਾਊਨਸਵਿਲੇ ਦੇ ਵਰਨਨ ਡਗਲਸ ਨੂੰ ਬਰੁਕਲਿਨ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਉਸ ‘ਤੇ ਲੁੱਟ, ਹਮਲੇ ਅਤੇ ਨਫ਼ਰਤ ਦੇ ਅਪਰਾਧਾਂ …

Read More »

ਅਲ-ਅਕਸਾ ਮਸਜਿਦ ਵਿੱਚ ਇਜ਼ਰਾਈਲੀ ਪੁਲਿਸ ਅਤੇ ਫਲਸਤੀਨੀਆਂ ਵਿਚਾਲੇ ਝੜਪ, 59 ਫਲਸਤੀਨੀ ਜ਼ਖਮੀ

ਨਿਊਜ਼ ਡੈਸਕ: ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ‘ਚ ਸ਼ੁੱਕਰਵਾਰ ਤੜਕੇ ਇਜ਼ਰਾਈਲੀ ਪੁਲਿਸ ਅਤੇ ਫਲਸਤੀਨੀਆਂ ਵਿਚਾਲੇ ਝੜਪਾਂ ‘ਚ 59 ਫਲਸਤੀਨੀ ਜ਼ਖਮੀ ਹੋ ਗਏ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਹਿੰਸਾ ਕਿਸ ਕਾਰਨ ਹੋਈ। ਸਾਈਟ ਦੇ ਪ੍ਰਸ਼ਾਸਨ ਨੂੰ ਸੰਭਾਲਣ ਵਾਲੇ ਇੱਕ ਇਸਲਾਮੀ ਸੰਗਠਨ ਨੇ ਕਿਹਾ ਕਿ ਇਜ਼ਰਾਈਲੀ ਪੁਲਿਸ ਸਵੇਰ ਦੀ ਨਮਾਜ਼ ਤੋਂ …

Read More »

ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹਿਯੋਗੀ ਸਟੀਫਨ ਮਿਲਰ ਤੋਂ ਕੈਪੀਟਲ ਹਮਲੇ ਦੇ ਸਬੰਧ ‘ਚ ਕੀਤੀ ਗਈ ਪੁੱਛਗਿੱਛ

ਵਾਸ਼ਿੰਗਟਨ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਸਹਾਇਕ ਵਜੋਂ ਕੰਮ ਕਰ ਚੁੱਕੇ ਸਟੀਫਨ ਮਿਲਰ ਤੋਂ ਕੈਪੀਟਲ (ਯੂਐਸ ਪਾਰਲੀਮੈਂਟ) ‘ਤੇ 6 ਜਨਵਰੀ, 2021 ਦੀ ਹਿੰਸਾ ਦੀ ਜਾਂਚ ਕਰ ਰਹੀ ਕਾਂਗਰਸ ਕਮੇਟੀ ਦੁਆਰਾ ਪੁੱਛਗਿੱਛ ਕੀਤੀ ਗਈ ਸੀ। ਮਾਮਲੇ ਦੀ ਜਾਂਚ ਕਰ ਰਹੇ ਦੋ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਲਰ ਟਰੰਪ …

Read More »