Home / Rajneet Kaur (page 48)

Rajneet Kaur

ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ.....

ਚੰਡੀਗੜ੍ਹ: ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ …

Read More »

ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਵੱਡਾ .....

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕਰਨ ਲਈ ਜਾਰੀ ਕੀਤੇ ਨੰਬਰ ‘ਤੇ ਮਿਲੀ ਸ਼ਿਕਾਇਤ ‘ਤੇ ਸਖ਼ਤ ਕਾਰਵਾਈ ਕਰਦਿਆਂ ਤਹਿਸੀਲ ਦਫ਼ਤਰ ਜਲੰਧਰ ਦੇ ਇੱਕ ਕਲਰਕ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਆਮ ਆਦਮੀ ਪਾਰਟੀ …

Read More »

ਗੁਰਪ੍ਰੀਤ ਕੌਰ ਦਿਓ ਬਣੇ ਨਵੇਂ ਵਿਜੀਲੈਂਸ ਮੁਖੀ

ਚੰਡੀਗੜ੍ਹ-  ਅੱਜ ਪੰਜਾਬ ਪੁਲਿਸ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਫੇਰ ਬਦਲ ਕੀਤੇ ਜਾ ਰਹੇ ਹਨ। ਗੁਰਪ੍ਰੀਤ ਕੌਰ ਦਿਓ ਵਧੀਕ ਡੀਜੀਪੀ ਨੂੰ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਚੀਫ਼ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਈਸ਼ਵਰ ਸਿੰਘ ਏਡੀਜੀਪੀ ਕਮ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਦੀ ਥਾਂ ਲੈਣਗੇ। ਇਹ ਹੁਕਮ ਡੀਜੀਪੀ ਵੀ.ਕੇ. ਭਵਰਾ …

Read More »

ਲਖਨਊ ‘ਚ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਖਿਲੇਸ਼ ਯਾ.....

ਲਖਨਊ: ਉੱਤਰ ਪ੍ਰਦੇਸ਼ ਵਿੱਚ ਨਵੀਂ ਸਰਕਾਰ ਨੇ ਸਹੁੰ ਚੁੱਕ ਲਈ ਅਤੇ ਇਸ ਸਹੁੰ ਚੁੱਕ ਸਮਾਗਮ ਵਿੱਚ ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ। ਪਰ ਕੋਈ ਹਾਜ਼ਰ ਨਹੀਂ ਹੋਇਆ। ਹਾਲਾਂਕਿ ਇਸ ਤੋਂ ਬਾਅਦ ਸਪਾ ਮੁਖੀ ਅਤੇ ਕਰਹਾਲ ਦੇ ਵਿਧਾਇਕ ਅਖਿਲੇਸ਼ ਯਾਦਵ ਨੇ ਇੱਕ ਟਵੀਟ ਕੀਤਾ ਹੈ।ਉਨ੍ਹਾਂ ਆਪਣੇ ਟਵੀਟ ਰਾਹੀਂ …

Read More »

ਰੂਸੀ ਰਾਸ਼ਟਰਪਤੀ ਨੇ ਜੰਗ ਦੀ ਸਮਾਪਤੀ ਦੀ ਮਿਤੀ ਦਾ ਕੀਤਾ ਐਲਾਨ

ਮਾਸਕੋ: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ‘ਚ ਦੋਹਾਂ ਦੇਸ਼ਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਦੌਰਾਨ ਰੂਸੀ ਫੌਜ ਨੇ ਰਾਜਧਾਨੀ ਕੀਵ ‘ਤੇ ਕਬਜ਼ਾ ਕਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਯੂਕਰੇਨੀ ਫੌਜੀਆਂ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਰੂਸ ਨੇ ਆਪਣੇ ਸੈਨਿਕਾਂ ਨੂੰ …

Read More »

ਅਮਰੀਕਾ ’ਚ ਬਿਨਾਂ ਆਗਿਆ ਸਰੂਪ ਛਾਪਣ ਅਤੇ ਗੁਰਬਾਣੀ ਨਾਲ ਛੇੜਛਾੜ ਦਾ ਅਕਾਲ ਤਖ਼.....

ਅੰਮ੍ਰਿਤਸਰ: ਅਮਰੀਕਾ ਦੀ ਇੱਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਬਿਨਾਂ ਆਗਿਆ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਤੇ ਗੁਰਬਾਣੀ ਨਾਲ ਛੇੜ-ਛਾੜ ਕਰਨ ਅਤੇ ਉਸ ਦੀ ਪੀਡੀਐੱਫ ਬਣਾ ਕੇ ਵੈੱਬਸਾਈਟ ’ਤੇ ਪਾਉਣ ਦਾ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਸਿੱਖ ਵਿਦਵਾਨਾਂ …

Read More »

ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਪੀਐਸ ਅਫਸਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ।   Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Read More »

ਗਰਮੀਆਂ ‘ਚ ਚਿਹਰੇ ਦਾ ਇਸ ਤਰ੍ਹਾਂ ਰੱਖੋ ਖਿਆਲ

ਨਿਊਜ਼ ਡੈਸਕ: ਭਾਰਤ ‘ਚ ਗਰਮੀਆਂ ਦਾ ਕਹਿਰ ਹੌਲੀ-ਹੌਲੀ ਵਧਦਾ ਜਾ ਰਿਹਾ ਹੈ।ਅਜਿਹੇ ‘ਚ ਚਿਹਰੇ ਦੀ ਚਮੜੀ ਦਾ ਧਿਆਨ ਰੱਖਣ ਦੀ ਬਹੁਤ ਲੋੜ ਹੈ। ਗਰਮੀਆਂ ‘ਚ ਪਸੀਨਾ ਆਉਣ ਨਾਲ ਚਮੜੀ ‘ਤੇ ਬਹੁਤ ਜ਼ਿਆਦਾ ਜਲਣ ਹੋ ਜਾਂਦੀ ਹੈ। ਇਸ ਕਾਰਨ ਚਮੜੀ ‘ਤੇ ਦਾਗ-ਧੱਬੇ ਅਤੇ ਮੁਹਾਸੇ ਵੀ ਹੋ ਜਾਂਦੇ ਹਨ। ਸੈਂਸਟਿਵ ਚਮੜੀ ਵਾਲੇ …

Read More »

ਓਪਨਿੰਗ ਤੋਂ ਪਹਿਲਾਂ ਫਿਲਮ ਆਰ.ਆਰ.ਆਰ ਦਾ ਧਮਾਕਾ, ਕਰੀਬ 750 ਕਰੋੜ ਦੀ ਕੀਤੀ ਕਮਾਈ

ਪੁਲਿਸ ਡੈਸਕ: ‘ਬਾਹੂਬਲੀ ਦਿ ਬਿਗਨਿੰਗ’ ਤੋਂ ਬਾਅਦ ਐਸਐਸ ਰਾਜਾਮੌਲੀ ਨੇ ‘ਬਾਹੂਬਲੀ 2’ ਨਾਲ ਆਪਣੇ ਹੀ ਸਾਰੇ ਰਿਕਾਰਡ ਤੋੜ ਦਿੱਤੇ। ਫਿਲਮ ਨੇ ਇੰਨਾ ਜ਼ਬਰਦਸਤ ਕਾਰੋਬਾਰ ਕੀਤਾ ਕਿ ਅੱਜ ਵੀ ਬਾਕਸ ਆਫਿਸ ‘ਤੇ ਇਸ ਦਾ ਝੰਡਾ ਲਹਿਰਾ ਰਿਹਾ ਹੈ। ਪਰ ਹੁਣ ਇੱਕ ਵਾਰ ਫਿਰ ਐਸਐਸ ਰਾਜਾਮੌਲੀ ਨੇ ਆਪਣੇ ਹੀ ਰਿਕਾਰਡ ਤੋੜਨੇ ਸ਼ੁਰੂ …

Read More »

ਸੋਮਾਲੀਆ ‘ਚ ਵੋਟਿੰਗ ਦੌਰਾਨ ਧਮਾਕਾ, ਹਮਲੇ ‘ਚ ਮਹਿਲਾ ਸੰਸਦ ਮੈਂਬਰ ਦੀ ਮੌਤ

ਮੋਗਾਦਿਸ਼ੂ: ਸੋਮਾਲੀਆ ਵਿੱਚ ਇੱਕ ਵੋਟਿੰਗ ਕੇਂਦਰ ਵਿੱਚ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਇੱਕ ਮਹਿਲਾ ਸੰਸਦ ਮੈਂਬਰ ਸਮੇਤ ਘੱਟੋ-ਘੱਟ 48 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਮਲਾ ਬੁੱਧਵਾਰ ਦੇਰ ਰਾਤ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਹੀਰਾਨ ਖੇਤਰ ਦੇ ਬੇਲੇਦਵੀਏਨ ਕਸਬੇ ਵਿੱਚ ਹੋਇਆ। ਮਰਨ ਵਾਲਿਆਂ ਵਿੱਚ …

Read More »