Home / Rajneet Kaur (page 5)

Rajneet Kaur

ਓਟਾਵਾ: ਦੋਂ ਵਿਅਕਤੀ ਓਮੀਕ੍ਰੋਨ ਪਾਜ਼ੀਟਿਵ, ਪਬਲਿਕ ਹੈਲਥ ਵੱਲੋਂ ਇਨ੍ਹਾਂ ਦੋਵ.....

ਓਂਟਾਰੀਓ: ਨਾਈਜੀਰੀਆ ਦਾ ਟਰਿੱਪ ਕਰਕੇ ਪਰਤੇ ਓਟਵਾ ਦੇ ਦੋ ਵਿਅਕਤੀ ਪਿੱਛੇ ਜਿਹੇ ਮਿਲੇ ਕੋਵਿਡ-19 ਦੇ ਨਵੇਂ ਵੇਰੀਐਂਟ ਓਮਿਕ੍ਰੋਨ ਨਾਲ ਪਾਜ਼ੀਟਿਵ ਪਾਏ ਗਏ ਹਨ। ਇਸ ਵੇਰੀਐਂਟ ਦੇ ਸੱਭ ਤੋਂ ਪਹਿਲੇ ਮਾਮਲੇ ਦੱਖਣੀ ਅਫਰੀਕਾ ਵਿੱਚ ਪਾਏ ਗਏ। ਇਹ ਜਾਣਕਾਰੀ ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਦਿੱਤੀ ਗਈ। ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਤੇ …

Read More »

ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਕੀਤੇ ਗਏ ਸਖ.....

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ  ਸਿੱਖ ਫਾਰ ਜਸਟਿਸ ਸੰਗਠਨ ਵੱਲੋਂ ਧਮਕੀ ਦਿਤੀ ਗਈ ਹੈ ਜਿਸ ਤੋਂ ਬਾਅਦ ਦਿੱਲੀ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ।  ਦਰਅਸਲ, ਸਿੱਖਸ ਫਾਰ ਜਸਟਿਸ …

Read More »

ਕਪਿਲ ਸ਼ਰਮਾ ਦੀ ਮਾਂ ਨੇ ਖੁੱਲ੍ਹ ਕੇ ਨੂੰਹ ਦੀ ਪੋਲ ਖੋਲ੍ਹੀ ! ਕਿਹਾ-‘ਨੂੰਹ ਮੈ.....

ਨਿਊਜ਼ ਡੈਸਕ: ‘ਦਿ ਕਪਿਲ ਸ਼ਰਮਾ ਸ਼ੋਅ ‘ਸਭ ਦਾ ਪੰਸਦੀਦਾ ਸ਼ੋਅ ਬਣ ਚੁਕਿਆ ਹੈ।  ਮਸ਼ਹੂਰ ਹਸਤੀਆਂ ਆਪਣੀਆਂ ਫਿਲਮਾਂ ਨੂੰ ਪ੍ਰਮੋਟ ਕਰਨ ਲਈ ਸ਼ੋਅ ਵਿੱਚ ਆਉਂਦੀਆਂ ਹਨ । ਹਾਲ ਹੀ ‘ਚ ਸ਼ੋਅ ਦੇ ਇਕ ਐਪੀਸੋਡ ‘ਚ ਅਭਿਸ਼ੇਕ ਬੱਚਨ ਅਤੇ ਚਿਤਰਾਂਗਦਾ ਸਿੰਘ ਫਿਲਮ ‘ਬੌਬ ਬਿਸਵਾਸ’ ਦੇ ਪ੍ਰਮੋਸ਼ਨ ਲਈ ਪਹੁੰਚੇ ਸਨ। ਸ਼ੋਅ ‘ਚ ਕਪਿਲ …

Read More »

ਓਨਟਾਰੀਓ ‘ਚ ਓਮੀਕਰੋਨ ਵੇਰੀਐਂਟ ਦੇ ਦੋ ਕੇਸਾਂ ਦੀ ਪੁਸ਼ਟੀ

ਓਨਟਾਰੀਓ : ਸੰਭਾਵਿਤ ਰੂਪ ਨਾਲ ਬੇਹੱਦ ਮਾਰੂ ਦੱਸੇ ਜਾ ਰਹੇ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਕਈ ਹੋਰ ਦੇਸ਼ਾਂ ਵਿਚ ਪਾਏ ਗਏ ਹਨ।  ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਨੇ ਦੁਨੀਆ ‘ਚ ਹਲਚਲ ਮਚਾ ਦਿਤੀ ਹੈ। ਕਈ ਦੇਸ਼ਾਂ ਨੇ ਟੈਸਟਿੰਗ-ਆਈਸੋਲੇਸ਼ਨ ਨੂੰ ਤੇਜ਼ ਕਰਨ ਦੇ ਆਦੇਸ਼ ਦਿਤੇ ਹਨ।  ਉੱਥੇ ਹੀ ਬ੍ਰਿਟੇਨ, ਸ਼੍ਰੀਲੰਕਾ, …

Read More »

ਰਾਕੇਸ਼ ਟਿਕੈਤ ਨੇ ਕੇਂਦਰ ਨੂੰ ’26 ਜਨਵਰੀ ਨੂੰ 4 ਲੱਖ ਟਰੈਕਟਰਾਂ’ ਦੀ ਦਿੱਤੀ.....

 ਮੁੰਬਈ :ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨ ਲਿਆਉਣ ਦੀ ਚੇਤਾਵਨੀ ਦਿੱਤੀ ਅਤੇ ਯਾਦ ਦਿਵਾਇਆ ਕਿ 26 ਜਨਵਰੀ ਬਹੁਤ ਦੂਰ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਨੇਤਾ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ 26 ਜਨਵਰੀ ਦੁਹਰਾਉਣ ਦੀ …

Read More »

Omicron ਦੇ ਲੱਛਣ ਕੀ ਹਨ? ਦੱਖਣੀ ਅਫਰੀਕੀ ਡਾਕਟਰ ਨੇ ਕੋਰੋਨਾ ਦੇ ਨਵੇਂ ਰੂਪ ਦਾ ਕੀਤਾ .....

ਕੇਪ ਟਾਊਨ: ਦੱਖਣੀ ਅਫ਼ਰੀਕਾ ਵਿੱਚ ਕੋਰੋਨਾ ਵਾਇਰਸ ਦਾ ਇੱਕ ਨਵਾਂ ਰੂਪ ਓਮੀਕ੍ਰੋਨ ਮਿਲਣ ਤੋਂ ਬਾਅਦ ਦੁਨੀਆ ਭਰ ਵਿੱਚ ਹਲਚਲ ਮਚ ਗਈ ਹੈ। ਇਸ ਦੌਰਾਨ, ਦੱਖਣੀ ਅਫਰੀਕਾ ਦੇ ਇੱਕ ਡਾਕਟਰ ਨੇ ਖੁਲਾਸਾ ਕੀਤਾ ਹੈ ਕਿ ਕੋਵਿਡ ਦੇ ਨਵੇਂ ਵੇਰੀਐਂਟ ਓਮੀਕ੍ਰੋਨ  ਦੇ ਲੱਛਣ ਕੀ ਹਨ। ਡਾਕਟਰਾਂ ਮੁਤਾਬਕ ਓਮੀਕ੍ਰੋਨ  ਦੇ ਕੁਝ ਲੱਛਣ ਹਨ …

Read More »

ਅੱਜ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਬਿ.....

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸੋਮਵਾਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਖੇਤੀਬਾੜੀ ਕਾਨੂੰਨ ਰੱਦ ਬਿੱਲ-2021 ਲੋਕ ਸਭਾ ਵਿੱਚ ਵਿਚਾਰ ਕਰਨ ਅਤੇ ਪਾਸ ਕਰਨ ਲਈ …

Read More »

ਪੰਜਾਬ ਸਰਕਾਰ ਵੱਲੋਂ ਪੁਲਿਸ ‘ਚੋਂ ਸੇਵਾਮੁਕਤੀ ਤੋਂ ਬਾਅਦ ਕੰਮ ਕਰਨ ਵਾਲਿਆਂ ਦ.....

ਚੰਡੀਗੜ੍ਹ:  ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ 8 ਨਵੰਬਰ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਪੰਜਾਬ ਪੁਲਿਸ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ  ਛੁੱਟੀ ਕੀਤੀ ਜਾਵੇ।  ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।  ਡੇਢ ਮਹੀਨਾ ਬੀਤ …

Read More »

ਮਨੀਸ਼ ਸਿਸੋਦੀਆ ਨੇ ਦਿੱਲੀ ਦੇ 12ਵੀਂ ਜਮਾਤ ਤੱਕ ਦੇ 250 ਸਰਕਾਰੀ ਸਕੂਲਾਂ ਦੀ ਸੂਚੀ .....

ਚੰਡੀਗੜ: ਆਮ ਆਦਮੀ ਪਾਰਟੀ ਆਪ ਦੇ ਕੌਮੀ ਨੇਤਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਨੂੰ ਸਿਸੋਦੀਆ ਨੇ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚੁੁਣੌਤੀ ਦਿੱਤੀ ਕਿ ਦਿੱਲੀ ਦੇ 12ਵੀਂ ਜਮਾਤ ਤੱਕ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ। ਪੰਜਾਬ ਅਤੇ ਦਿੱਲੀ ਸਰਕਾਰ ਦੇ …

Read More »

‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਮੈਂ ਸੱਤਾ ‘ਚ.....

ਨਵੀਂ ਦਿੱਲੀ: PM ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 83ਵੇਂ ਐਪੀਸੋਡ ‘ਚ ਦੇਸ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਜਿਥੇ ਆਜ਼ਾਦੀ ਦੇ ਅੰਮ੍ਰਿਤ ਉਤਸਵ ਬਾਰੇ ਗੱਲ ਕੀਤੀ, ਉੱਥੇ ਆਸਟ੍ਰੇਲੀਆ ‘ਚ ਬਣੀ ਵ੍ਰਿੰਦਾਵਣ ਗੈਲਰੀ ਦਾ ਵੀ ਜ਼ਿਕਰ ਕੀਤਾ। ਪੀਐਮ ਨੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਰਹੇ ਲੋਕਾਂ ਨਾਲ …

Read More »