Rajneet Kaur

ਮੁਹਾਲੀ ਪੁਲਿਸ ਨੇ ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ ‘ਚ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

ਮੁਹਾਲੀ : ਮੁਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਭਾਰੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਗੈਂਗਸਟਰਾਂ ਦਾ ਇਕ ਹੋਰ ਗਰੁੱਪ ਬੇਨਕਾਬ ਕਰਕੇ ਕੋਲਕਾਤਾ ਵਿੱਚ ਮਾਰੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਨੇੜਲਾ ਸਾਥੀ, ਜੋ ਗਾਇਕ ਤੇ ਗੀਤਕਾਰ ਹੈ, ਨੂੰ ਭਾਰੀ ਮਾਤਰਾ ਵਿਚ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇਥੇ …

Read More »

‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ CM ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।   ਦੋਵਾਂ ਨੇ ਨਗਰ ਨਿਗਮ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ। ਇਸ ਸਾਲ ਦਸੰਬਰ ਵਿੱਚ ਚੋਣਾਂ ਹੋਣੀਆਂ ਹਨ।  ਵਾਰਡ ਪੱਧਰ ‘ਤੇ …

Read More »

ਯੂਕਰੇਨ ‘ਚ ਵਿਨਾਸ਼, ਪਰ ਵਿਸ਼ਵ ਦਾ ਮੂੰਹ-ਬੰਦ

ਲੇਖਕ ਜਗਜੀਤ ਸਿੰਘ ਸਿੱਧੂ  ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਜਾਂ ਰਹੇ ਹਮਲੇ ਨੂੰ ਲਗਪਗ 41 ਦਿਨਾਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ । ਸ਼ੁੁਰੂ ‘ਚ ਰੂਸ ਦੇ ਐਲਾਨ ਅਨੁਸਾਰ ਇਹ ਸਿਰਫ਼ ਫ਼ੌਜੀ ਕਾਰਵਾਈ ਹੀ ਸੀ । ਪਰ ਹੋਲੀ-ਹੋਲੀ ਇਹ ਤਤਸ਼ੱਦਦ  ਆਮ ਲੋਕਾਂ ਤੱਕ ਵੀ ਪੁਹੰਚ ਗਿਆ ਹੈ । …

Read More »

ਆਂਧਰਾ ਪ੍ਰਦੇਸ਼ ਦੇ 24 ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸੌਂਪੇ ਅਸਤੀਫ਼ੇ

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੀ ਰਾਜਨੀਤੀ ਵਿੱਚ ਇਸ ਸਮੇਂ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਅਜਿਹੇ ‘ਚ ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਆਂਧਰਾ ਪ੍ਰਦੇਸ਼ ਦੇ ਸਾਰੇ 24 ਮੰਤਰੀਆਂ ਨੇ ਕੈਬਨਿਟ ਬੈਠਕ ‘ਚ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਉਮੀਦ ਕੀਤੀ ਜਾ ਰਹੀ …

Read More »

ਚੰਡੀਗੜ੍ਹ ਨਗਰ ਨਿਗਮ ਦੇ ਸੈਸ਼ਨ ‘ਚ ਚੰਡੀਗੜ੍ਹ ਨੂੰ ਯੂਟੀ ਹੀ ਬਣਾਏ ਰੱਖਣ ਦਾ ਪ੍ਰਸਤਾਵ ਹੋਇਆ ਪਾਸ

ਚੰਡੀਗੜ੍ਹ- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਬਹਿਸ ਸ਼ੁਰੂ ਹੋ ਗਈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪਹਿਲਾਂ ਸ਼ਹਿਰ ਵਿੱਚ ਪਾਣੀ ਦੇ ਮੁੱਦੇ ’ਤੇ ਚਰਚਾ ਹੋਣੀ ਚਾਹੀਦੀ ਹੈ।  ਚੰਡੀਗੜ੍ਹ ਨਗਰ ਨਿਗਮ ਦੇ ਸੈਸ਼ਨ ਵਿੱਚ …

Read More »

ਚੰਡੀਗੜ੍ਹ ‘ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਿੱਧੂ ਤੇ ਬਰਿੰਦਰ ਢਿੱਲੋਂ ‘ਚ ਇਮਾਨਦਾਰੀ ਦੇ ਮੁੱਦੇ ਨੂੰ ਲੈ ਕੇ ਹੋਈ ਬਹਿਸ

ਚੰਡੀਗੜ੍ਹ: ਕਾਂਗਰਸ ਵੱਲੋਂ ਵੱਧਦੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਸਿੱਧੂ ਅਤੇ ਕਈ ਕਾਂਗਰਸੀਆਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਅਤੇ ਬਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਇਸ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ, ਬਰਿੰਦਰ ਸਿੰਘ …

Read More »

ਗਰਮੀ ਤੋਂ ਹੋਣ ਵਾਲੀਆਂ ਇਨ੍ਹਾਂ ਬੀਮਾਰੀਆਂ ਤੋਂ ਹੋ ਜਾਓ ਸਾਵਧਾਨ

ਨਿਊਜ਼ ਡੈਸਕ: ਭਾਰਤ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕ ਬਿਮਾਰ ਹੋਣ ਲੱਗੇ ਹਨ। ਅਜਿਹੇ ‘ਚ ਵਾਇਰਲ ਬੁਖਾਰ ਅਤੇ ਡਾਇਰੀਆ ਦੇ ਇਨਫੈਕਸ਼ਨ ਕਾਰਨ ਡੀਹਾਈਡ੍ਰੇਸ਼ਨ ਦੀ ਸਮੱਸਿਆ ਵਧਣ ਲੱਗੀ ਹੈ। ਇਸ ਦੇ ਪਿੱਛੇ ਇਕ ਕਾਰਨ ਸੂਰਜ ਦੇ ਸੰਪਰਕ ਵਿਚ ਆਉਣ ਤੋਂ ਤੁਰੰਤ …

Read More »

ਭਾਰਤ ‘ਚ ਮਿਲਿਆ ਕੋਰੋਨਾ ਦਾ XE ਅਤੇ Kappa ਵੈਰੀਐਂਟ

ਮੁੰਬਈ:  ਭਾਰਤ ਵਿੱਚ ਕੋਰੋਨਾ ਦੇ ਨਵੇਂ ਵੈਰੀਐਂਟ ਦਾ ਪਹਿਲਾ ਕੇਸ XE ਅਤੇ Kappa ਮੁੰਬਈ ਵਿੱਚ ਮਿਲਿਆ ਹੈ। ਬ੍ਰਿਹਨਮੁੰਬਈ ਮਿਊਂਸਪਲ ਕਾਰਪੋਰੇਸ਼ਨ (ਬੀਐਮਸੀ) ਦੇ ਅਨੁਸਾਰ, ਕਪਾ ਵੈਰੀਐਂਟ ਦਾ ਇੱਕ ਕੇਸ ਵੀ ਪਾਇਆ ਗਿਆ ਹੈ। ਵਾਇਰਸ ਦੇ ਨਵੇਂ ਰੂਪਾਂ ਵਾਲੇ ਮਰੀਜ਼ਾਂ ਵਿੱਚ ਹੁਣ ਤੱਕ ਕੋਈ ਗੰਭੀਰ ਲੱਛਣ ਨਹੀਂ ਹਨ। ਜਾਣਕਾਰੀ ਦੇ ਅਨੁਸਾਰ, ਕੋਵਿਡ …

Read More »

ਠੇਕਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ :  ਪੰਜਾਬ ਦੀ ‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ  ਵਧਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 …

Read More »

ਇਨ੍ਹੀਂ ਦਿਨੀਂ ਰੂਸ ‘ਚ ਜੰਗ ਨਾਲੋਂ ਜ਼ਿਆਦਾ ਤਬਾਹੀ ਮਚਾ ਰਿਹਾ ਹੈ ਕੋਰੋਨਾ ਵਾਇਰਸ

ਨਿਊਜ਼ ਡੈਸਕ: 28 ਮਾਰਚ ਤੋਂ 3 ਅਪ੍ਰੈਲ ਦੇ ਹਫ਼ਤੇ ਦੇ ਵਿਚਕਾਰ, ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 90 ਲੱਖ ਸਨ ਅਤੇ ਇਸ ਹਫ਼ਤੇ ਵਿੱਚ ਕੁੱਲ 26 ਹਜ਼ਾਰ ਲੋਕਾਂ ਦੀ ਮੌਤ ਹੋ ਗਈ। ਵਿਸ਼ਵ ਸਿਹਤ ਸੰਗਠਨ (WHO) ਦੇ ਅੰਕੜਿਆਂ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਦੇ ਮੁਕਾਬਲੇ ਇਹ ਮਾਮਲੇ ਬਹੁਤ …

Read More »