Breaking News

Rajneet Kaur

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਮਨੀਸ਼ਾ ਗੁਲਾਟੀ ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਖਲ ਕੀਤੀ ਸੀ। ਇਸ ਵਿਚ ਹਾਈਕੋਰਟ ਨੂੰ …

Read More »

ਫਲ ਅਤੇ ਸਬਜ਼ੀਆਂ ਜ਼ਿਆਦਾ ਖਾਣ ਨਾਲ ਹੋ ਸਕਦਾ ਹੈ ਨੁਕਸਾਨ

ਨਿਊਜ਼ ਡੈਸਕ: ਸਿਹਤ ਮਾਹਿਰ ਅਕਸਰ ਇਹ ਸਲਾਹ ਦਿੰਦੇ ਹਨ ਕਿ ਸਾਨੂੰ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਵਧੇਰੇ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ। ਅਜਿਹੇ ਵਿੱਚ ਤਾਜ਼ੇ ਫਲਾਂ ਅਤੇ ਸਬਜ਼ੀਆਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਂਦੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਹ ਸਾਡੇ ਸਰੀਰ ਨੂੰ ਕਈ ਤਰੀਕਿਆਂ …

Read More »

ਬ੍ਰਾਜ਼ੀਲ ‘ਚ ਮਿਲਿਆ ‘ਪਲਾਸਟਿਕ ਦਾ ਪਹਾੜ’, ਪਿਘਲੇ ਹੋਏ ਕੂੜੇ ਨਾਲ ਬਣੀਆਂ ਚੱਟਾਨਾਂ

ਨਿਊਜ਼ ਡੈਸਕ: ਬ੍ਰਾਜ਼ੀਲ ਦੇ ਜਵਾਲਾਮੁਖੀ ਟਾਪੂ ਟ੍ਰਿਨਡੇਡ ‘ਤੇ ਬਿਲਕੁਲ ਨਵੀਂ ਕਿਸਮ ਦੀ ਚੱਟਾਨ ਦੀ ਖੋਜ ਨਾਲ ਵਿਗਿਆਨੀ ਹੈਰਾਨ ਰਹਿ ਗਏ ਹਨ। ਪਰਾਨਾ ਯੂਨੀਵਰਸਿਟੀ ਦੇ ਭੂ-ਵਿਗਿਆਨੀ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਦੇਖਿਆ ਕਿ ਇਹ ਚੱਟਾਨ ਪਿਘਲੇ ਹੋਏ ਪਲਾਸਟਿਕ ਦੇ ਕੂੜੇ ਤੋਂ ਬਣੀ ਸੀ। ਪਲਾਸਟਿਕ ਦੇ ਪੱਥਰ ਮਿਲਣ ਤੋਂ ਬਾਅਦ …

Read More »

ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 15ਵੇਂ ਜੱਥੇਦਾਰ ਬਾਬਾ ਗੱਜਣ ਸਿੰਘ ਕਰ ਗਏ ਅਕਾਲ ਚਲਾਣਾ

ਅੰਮ੍ਰਿਤਸਰ : ਸਿੱਖ ਪੰਥ ਦੇ ਮਹਾਨ ਸ਼ਖਸੀਅਤ ਨਿੱਸਰਨਾ ਦਲ ਬਾਬਾ ਬਕਾਲਾ ਦੇ ਮੁਖੀ ਸਿੰਘ ਸਾਹਿਬ ਬਾਬਾ ਗੱਜਣ ਸਿੰਘ ਅੱਜ ਸਵੇਰੇ  ਅਕਾਲ ਚਲਾਣਾ ਕਰ ਗਏ ਹਨ। ਬਾਬਾ ਗੱਜਣ ਸਿੰਘ ਉਹ ਮਹਾਨ ਧਾਰਮਿਕ ਸ਼ਖਸ਼ੀਅਤ ਸਨ ਜਿਨ੍ਹਾਂ ਨੇ ਨਿਹੰਗ ਸਿੰਘਾ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਹੀ ਅੱਗੇ ਆ ਕੇ ਆਪਣਾ ਇਕ ਅਹਿਮ ਰੋਲ …

Read More »

ਅਮਰੀਕਾ ‘ਚ ਸਿੱਖ ਨੌਜਵਾਨ ਨੇ ਧਾਰਮਿਕ ਭੇਦਭਾਵ ਦਾ ਲਾਇਆ ਦੋਸ਼, ਕਿਰਪਾਨ ਕਰਕੇ ਮੈਚ ‘ਚ ਦਾਖਲ ਹੋਣ ਤੋਂ ਇਨਕਾਰ

ਨਿਊਯਾਰਕ : ਅਮਰੀਕਾ ਦੇ ਕੈਲੀਫੋਰਨੀਆ ਤੋਂ ਧਾਰਮਿਕ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸਿੱਖ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਵਿੱਚ ਇੱਕ ਬਾਸਕਟਬਾਲ ਮੈਚ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ ਕਿਉਂਕਿ ਉਸ ਨੇ ਕਿਰਪਾਨ ਪਹਿਨੀ ਹੋਈ ਸੀ। ਮਨਦੀਪ ਸਿੰਘ ਕੈਲੀਫੋਰਨੀਆ ਵਿੱਚ ਐਨਬੀਏ ਟੀਮ ਸੈਕਰਾਮੈਂਟੋ ਕਿੰਗਜ਼ …

Read More »

ਜਿਹੜਾ ਮੈਨੂੰ ਵੋਟ ਨਾ ਪਾਏ, ਓਹਦੇ ਛਿੱਤਰ ਫੇਰੋ: ਕਿਰਨ ਖੇਰ

ਚੰਡੀਗੜ੍ਹ: ਚੰਡੀਗੜ੍ਹ ਦੀ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ।  ਕਿਰਨ ਖੇਰ ਬੁੱਧਵਾਰ  ਨੂੰ ਰਾਮਦਰਬਾਰ ਕਾਲੋਨੀ ‘ਚ ਬਣੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ …

Read More »

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੇ ਲਈ ਕਰਵਟ

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਪੰਜਾਬ ਦੇ ਕਈ  ਹਿੱਸਿਆਂ ‘ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ।  ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। …

Read More »

ਮਾਨਸਾ: 2 ਬੁਲੇਟ ਸਵਾਰਾਂ ਨੇ ਪਿਉ ਨਾਲ ਘਰ ਪਰਤ ਰਹੇ 6 ਸਾਲਾ ਬੱਚੇ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਹੋਈ ਮੌ/ਤ

ਮਾਨਸਾ: ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਪਿਤਾ ਤੇ ਭੈਣ ਦਾ ਹੱਥ ਫੜ੍ਹ ਕੇ ਚੱਲ ਰਹੇ 6 ਸਾਲ ਦੇ ਬੱਚੇ ਨੂੰ ਦੋ ਬੁਲੇਟ ਸਵਾਰਾਂ ਨੇ …

Read More »

ਕੈਨੇਡਾ ਦੇ ਉਪਰ ਉੱਡ ਰਹੇ UFO ਦਾ ਅਸਲ ਸੱਚ ਆਇਆ ਸਾਹਮਣੇ

ਓਟਾਵਾ: ਕੁਝ ਦਿਨ ਪਹਿਲਾਂ ਰਾਤ ਦੇ ਅਸਮਾਨ ਵਿੱਚ ਕੁਝ ਰਹੱਸਮਈ ਲਾਈਟਾਂ ਦੇਖੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਲੋਕ ਇਨ੍ਹਾਂ ਨੂੰ ਯੂਐਫਓ ਸਮਝ ਰਹੇ ਸਨ ਪਰ ਹੁਣ ਇਹ ਭੇਤ ਹੱਲ ਹੋ ਗਿਆ ਹੈ। ਮਾਂਟਰੀਅਲ, ਕੈਨੇਡਾ ਦੀ ਅਜੀਬ ਵੀਡੀਓ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਟਵਿੱਟਰ ਹੈਂਡਲ @LatestUFOs ਦੁਆਰਾ ਸਾਂਝਾ ਕੀਤਾ ਗਿਆ …

Read More »

ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਜੇਲ੍ਹ ‘ਚ ਬਿਸ਼ਨੋਈ ਨਾਲ ਹੋਈ ਇੰਟਰਵਿਊ ਮਾਮਲੇ ‘ਚ ਕੀਤਾ ਵੱਡਾ ਖੁਲਾਸਾ

ਚੰਡੀਗੜ੍ਹ : ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਜੇਲ੍ਹ ਵਿਚ ਗੈੇਗਸ਼ਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਮਾਮਲੇ ਵਿਚ ਵੱਡਾ ਖੁਲਾਸਾ ਕੀਤਾ ਹੈ। ਯਾਦਵ ਨੇ ਪ੍ਰੈਸ ਕਾਮਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਬਠਿੰਡਾ ਹੀ ਨਹੀਂ ਸਗੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਇੰਟਰਵਿਊ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਇਕ …

Read More »