Home / TeamGlobalPunjab

TeamGlobalPunjab

ਕਈ ਬਿਮਾਰੀਆਂ ਤੋਂ ਰਾਹਤ ਦਵਾਉਂਦੀ ਹੈ ਸੌਂਫ!

ਨਿਊਜ਼ ਡੈਸਕ : ਸੌਂਫ ਦੀ ਰੋਜਾਨਾ ਜੀਵਨ ‘ਚ ਵਰਤੋਂ ਸਾਡੇ ਸਰੀਰ ਲਈ ਕਾਫੀ ਲਾਹੇਵੰਦ ਸਾਬਤ ਹੋ ਸਕਦੀ ਹੈ। ਪਰ ਬਹੁਤ ਸਾਰੇ ਲੋਕ ਇਸ ਦੇ ਗੁਣਾਂ ਤੋਂ ਅਣਜਾਣ ਹਨ। ਭੋਜਨ ਤੋਂ ਬਾਅਦ ਸੌਂਫ ਖਾਣਾ ਹਰ ਕਿਸੇ ਦੀ ਆਦਤ ਹੁੰਦੀ ਹੈ। ਇਸ ਦੀ ਵਰਤੋਂ ਅਸੀਂ ਕਈ ਪ੍ਰਕਾਰ ਦੀਆਂ ਚੀਜ਼ਾਂ ‘ਚ ਵੀ ਕਰਦੇ …

Read More »

ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ : ਮਨਜਿੰਦਰ ਸਿੰਘ .....

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਟੁੱਟ ਗਿਆ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ 

Read More »

ਪੀ.ਏ.ਯੂ. ਦੇ 29 ਵਿਦਿਆਰਥੀਆਂ ਦੀ ਵਿਦੇਸ਼ ਤੋਂ ਸਕਾਲਰਸ਼ਿਪ ਲਈ ਚੋਣ

ਲੁਧਿਆਣਾ: ਪੀ.ਏ.ਯੂ. ਦੇ 29 ਵਿਦਿਆਰਥੀ ਸਾਲ 2018-19 ਦੌਰਾਨ ਵਿਦੇਸ਼ ਦੀ ਸਕਾਲਰਸ਼ਿਪ ਲਈ ਚੁਣੇ ਗਏ। ਇਹਨਾਂ ਵਿਦਿਆਰਥੀਆਂ ਨੂੰ 18,000 ਤੋਂ ਲੈ ਕੇ 28,000 ਅਮਰੀਕੀ ਡਾਲਰ ਸਲਾਨਾ ਦੀ ਸਕਾਲਰਸ਼ਿਪ ਪ੍ਰਾਪਤ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਊਸਲਿੰਗ ਅਤੇ ਪਲੇਸਮੈਂਟ ਗਾਇਡੈਂਸ ਸੈਲ ਦੇ ਨਿਰਦੇਸ਼ਕ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਵਿੱਚੋਂ 16 ਵਿਦਿਆਰਥੀ …

Read More »

ਦਿੱਲੀ ਚੋਣ ਦੰਗਲ : ‘ਆਪ’ ਸੁਪਰੀਮੋਂ ਨਹੀਂ ਕਰ ਸਕੇ ਨਾਮਜ਼ਦਗੀ ਪੱਤਰ ਦਾਖਲ, ਜਾਣੋ.....

ਨਵੀਂ ਦਿੱਲੀ : ਦਿੱਲੀ ਚੋਣਾਂ ਦੀ ਤਾਰੀਖ ਦਾ ਐਲਾਨ ਹੋਣ ਤੋਂ ਬਾਅਦ ਲਗਾਤਾਰ ਪਾਰਟੀਆਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਆਮ ਆਦਮੀ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਪਰ ਉਹ …

Read More »

ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਅਤੇ ਬੀਜੇਪੀ ਦਾ ਟੁੱਟਿਆ ਗੱਠਜੋੜ

ਨਵੀਂ ਦਿੱਲੀ : ਦਿੱਲੀ ‘ਚ ਭਾਰਤੀ ਜਨਤਾ ਪਾਰਟੀ(ਬੀਜੇਪੀ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਗਿਆ ਹੈ। ਰਿਪੋਰਟਾਂ ਮੁਤਾਬਿਕ ਅਕਾਲੀ ਦਲ ਇਸ ਵਾਰ ਆਪਣੀ ਪਾਰਟੀ ਦੇ ਹੀ ਚਿੰਨ੍ਹ ‘ਤੇ ਚੋਣ ਲੜਨ ਜਾ ਰਿਹਾ ਹੈ। ਦੱਸ ਦਈਏ ਕਿ ਦਾਅਵਾ ਇਹ ਵੀ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਬੀਜੇਪੀ ਅਤੇ ਅਕਾਲੀ …

Read More »

ਨਿਰਭਿਆ ਕੇਸ : ਦੋਸ਼ੀ ਨੇ ਕੀਤਾ ਨਾਬਾਲਗ ਹੋਣ ਦਾ ਦਾਅਵਾ, ਪਟੀਸ਼ਨ ਖਾਰਜ

ਨਵੀਂ ਦਿੱਲੀ : ਨਿਰਭਿਆ ਕੇਸ ਵਿੱਚ ਦੋਸ਼ੀਆਂ ਨੂੰ ਫਾਂਸੀ ਲਈ 1 ਫਰਵਰੀ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੋਸ਼ੀ ਪਵਨ ਵੱਲੋਂ ਸੁਪਰੀਮ ਕੋਰਟ ਵੱਲ ਰੁੱਖ ਕਰਦਿਆਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ  ਇਸ ਪਟੀਸ਼ਨ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਦੱਸ ਦਈਏ ਕਿ ਦੋਸ਼ੀ …

Read More »

ਪੰਜਾਬ ਵਿੱਚ ਛੇ ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ: ਅਰ.....

• ਰਾਜ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੇ ਮੈਂਬਰਾਂ ਤੋਂ ਪਹਿਲੀ ਫਰਵਰੀ ਤੱਕ ਮੰਗੇ ਸੁਝਾਅ ਤੇ ਸਿਫ਼ਾਰਸ਼ਾਂ • ਕੈਬਨਿਟ ਮੰਤਰੀ ਦਾ ਐਲਾਨ; ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਸ ਵਰ੍ਹੇ ਸੂਬੇ ਵਿੱਚ ਲਾਗੂ ਹੋ ਜਾਵੇਗੀ ਨੀਤੀ ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ …

Read More »

ਸੰਵਿਧਾਨਕ ਸੰਸਥਾਵਾਂ ਨੂੰ ਸੱਟ ਮਾਰਨ ‘ਚ ਮੋਦੀ-ਸ਼ਾਹ ਦੀ ਜੋੜੀ ਨਾਲ ਖੜ੍ਹੇ ਹਨ .....

ਤਾਨਾਸ਼ਾਹੀ ਹੈ ਕੈਟ ਦੇ ਫ਼ੈਸਲੇ ‘ਤੇ ਮੁੱਖ ਮੰਤਰੀ ਦੀ ਪ੍ਰਤੀਕਿਰਿਆ, ਤੁਰੰਤ ਲਾਗੂ ਹੋਵੇ ਕੈਟ ਦਾ ਫ਼ੈਸਲਾ ਸੂਬਾ ਸਰਕਾਰਾਂ ਦੀ ਨਾਲਾਇਕੀ ਕਾਰਨ ਖੁੱਸ ਰਹੇ ਹਨ ਰਾਜਾਂ ਦੇ ਅਧਿਕਾਰ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਡੀਜੀਪੀ …

Read More »

ਸੂਬਾ ਸਰਕਾਰ ਨੇ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ, ਡੇਅਰੀ ਫਾ.....

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ । ਇਹ ਜਾਣਕਾਰੀ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ …

Read More »