Breaking News

TeamGlobalPunjab

ਭਾਰਤ ਵਿੱਚ ਕਿਊਬਾ ਦੇ ਰਾਜਦੂਤ ਨੇ ਯੂਕਰੇਨ ਸੰਕਟ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ- ਭਾਰਤ ਵਿੱਚ ਕਿਊਬਾ ਦੇ ਰਾਜਦੂਤ ਅਲੇਜਾਂਡਰੋ ਸਾਇਮਨਕਸ ਮਾਰਿਨ ਨੇ ਸੋਮਵਾਰ ਨੂੰ ਕਿਹਾ ਕਿ ਯੂਕਰੇਨ ਸੰਕਟ ਨੂੰ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਵਿਸਤਾਰ ਨਾਲ ਪੈਦਾ ਹੋਏ ਖ਼ਤਰੇ ਦੇ ਨਜ਼ਰੀਏ ਤੋਂ ਦੇਖਣ ਦੀ ਲੋੜ ਹੈ। ਇਥੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ …

Read More »

ਦਿੱਲੀ ਸਰਕਾਰ ਨੇ ਬਣਾਇਆ 14 ਪੁਆਇੰਟ ਸਮਰ ਐਕਸ਼ਨ ਪਲਾਨ

 ਨਵੀਂ ਦਿੱਲੀ: ਦਿੱਲੀ ਵਿੱਚ ਸਮਰ ਐਕਸ਼ਨ ਪਲਾਨ ਸਬੰਧੀ ਅੱਜ ਵਾਤਾਵਰਨ, ਡੀਪੀਸੀਸੀ, ਐਮਸੀਡੀ, ਡੀਡੀਏ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸਾਂਝੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਸਮਰ ਐਕਸ਼ਨ ਪਲਾਨ ਤਹਿਤ 12 ਅਪ੍ਰੈਲ ਤੋਂ …

Read More »

ਕੁੰਵਰ ਵਿਜੈ ਪ੍ਰਤਾਪ ਦੇ ਵੱਡੇ ਸਵਾਲ

-ਜਗਤਾਰ ਸਿੰਘ ਸਿੱਧੂ ਐਡੀਟਰ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਦੇ ਨਿਆਂ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ਉੱਪਰ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਪੰਜਾਬ ਨਾਲ ਇਹ ਵਾਅਦਾ ਕੀਤਾ ਸੀ …

Read More »

ਗੁਲਾਬੀ ਸਲਵਾਰ ਸੂਟ ‘ਚ ਕੈਟਰੀਨਾ ਕੈਫ ਏਅਰਪੋਰਟ ‘ਤੇ ਆਈ ਨਜ਼ਰ

ਨਿਊਜ਼ ਡੈਸਕ: ਕੈਟਰੀਨਾ ਕੈਫ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਹ ਆਪਣੇ ਨਵੇਂ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ ‘ਚ ਕੈਟਰੀਨਾ ਨੂੰ ਏਅਰਪੋਰਟ ‘ਤੇ ਦੇਖਿਆ ਗਿਆ। ਜਿਥੇ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਕੈਟਰੀਨਾ ਕੈਫ ਰਵਾਇਤੀ ਅਵਤਾਰ …

Read More »

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਨਵਾਂ ਫੈਸਲਾ,ਯੂਕਰੇਨ ਨੂੰ ਜਿੱਤਣ ਲਈ ਨਵਾਂ ‘ਮਾਸਟਰ ਪਲਾਨ’

ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਨੂੰ ਜਿੱਤਣ ਲਈ ਨਵਾਂ ਮਾਸਟਰ ਪਲਾਨ ਬਣਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਤਿਨ ਨੇ ਜਿਸ ਨਵੇਂ ਜਨਰਲ ਨੂੰ ਯੂਕਰੇਨ ‘ਚ ਚੱਲ ਰਹੀ ਜੰਗ ‘ਚ ਫੌਜ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਜਨਰਲ ਅਲੈਗਜ਼ੈਂਡਰ ਡਵੋਰਨਿਕੋਵ ਹਨ। ਇਹ ਰਿਪੋਰਟ ਉਦੋਂ ਆਈ ਹੈ ਜਦੋਂ …

Read More »

ਸ਼ਾਹਬਾਜ਼ ਸ਼ਰੀਫ਼ ਦੀ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹੋਈ ਚੋਣ

ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ, ਸ਼ਰੀਫ਼ ਅੱਜ ਰਾਤ ਹੀ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉੱਥੇ ਹੀ ਇਮਰਾਨ ਖ਼ਾਨ ਸਣੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੈਂਬਰਾਂ ਨੇ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਹੈ …

Read More »

ਖਰਗੋਨ ਹਿੰਸਾ ਦੇ ਦੋਸ਼ੀਆਂ ‘ਤੇ ਕਾਰਵਾਈ, ਪ੍ਰਸ਼ਾਸਨ ਨੇ ਜਾਇਦਾਦ ‘ਤੇ ਚਲਾਇਆ ਬੁਲਡੋਜ਼ਰ

ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਰਾਮ ਨੌਮੀ ਦੇ ਜਲੂਸ ਉੱਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਸ਼ਿਵਰਾਜ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਬੁਲਡੋਜ਼ਰ ਚਲਾ ਕੇ ਪੱਥਰਬਾਜ਼ਾਂ ਦੀ ਜਾਇਦਾਦ ਤਬਾਹ ਕਰ ਦਿੱਤੀ ਹੈ। ਪੁਲਿਸ ਮੁਤਾਬਕ ਹੁਣ ਸਥਿਤੀ ਕਾਬੂ ਹੇਠ ਹੈ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ …

Read More »

ਸਰੀਰ ‘ਚ ਆਇਰਨ ਦੀ ਕਮੀ ਨੂੰ ਇਨ੍ਹਾਂ ਲੱਛਣਾਂ ਨਾਲ ਪਹਿਚਾਨੋ

ਨਿਊਜ਼ ਡੈਸਕ: ਅੱਜ ਦੇ ਦੌਰ ‘ਚ ਸਾਰੇ ਲੋਕ ਆਪਣੇ ਕਰੀਅਰ ਅਤੇ ਪੈਸਾ ਕਮਾਉਣ ‘ਚ ਰੁੱਝੇ ਹੋਏ ਹਨ ਪਰ ਭੱਜ-ਦੌੜ ਭਰੀ ਜ਼ਿੰਦਗੀ ‘ਚ ਲੋਕ ਆਪਣੀ ਸਿਹਤ ਨੂੰ ਵਾਰ-ਵਾਰ ਨਜ਼ਰਅੰਦਾਜ਼ ਕਰ ਦਿੰਦੇ ਹਨ। ਤੁਸੀਂ ਭੁੱਲ ਜਾਂਦੇ ਹੋ ਕਿ ਸਿਰਫ਼ ਉਹੀ ਘੋੜਾ ਜਿੱਤਦਾ ਹੈ ਜੋ ਪੂਰੀ ਤਰ੍ਹਾਂ ਤੰਦਰੁਸਤ ਹੁੰਦਾ ਹੈ। ਅਸੀਂ ਸਰੀਰ ਵਿੱਚ …

Read More »

ਸੁਨੀਲ ਜਾਖੜ ਖਿਲਾਫ ਸ਼ਿਕਾਇਤ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ …

Read More »

ਗੁਰੂਹਰਸਹਾਏ ਦੇ ਨੌਜਵਾਨ ਨੇ ਕੀਤਾ ਪੂਰੇ ਦੇਸ਼ ਦਾ ਨਾਮ ਰੋਸ਼ਨ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਉਸ ਸਮੇਂ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਇੱਕ ਪਿੰਡ ‘ਚੋਂ ਉੱਠੇ ਨੌਜਵਾਨ ਨੇ ਏਸ਼ੀਅਨ ਗੋਲਡਨ ਚੈਂਪੀਅਨਸ਼ਿਪ ਦੌਰਾਨ ਸੋਨ ਤਗਮਾ ਜਿੱਤ ਆਪਣੇ ਇਲਾਕੇ ਦਾ ਹੀ ਨਹੀਂ ਬਲਕਿ ਪੂਰੇ ਦੇਸ਼ ਦਾ ਨਾਮ ਰੋਸ਼ਨ ਕਰ ਦਿੱਤਾ। ਏਸ਼ੀਅਨ ਗੋਲਡਨ ਚੈਂਪੀਅਨਸ਼ਿਪ ਦੌਰਾਨ ਸੋਨ ਤਗਮਾ ਜਿੱਤਣ ਵਾਲਾ ਨੌਜਵਾਨ …

Read More »