Home / TeamGlobalPunjab (page 1747)

TeamGlobalPunjab

ਪੰਜ ਮੈਂਬਰੀ ਕਮੇਟੀ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤਲਬ

ਪਟਿਆਲਾ :  ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ 22 ਦਸੰਬਰ ਨੂੰ ਤਲਬ 

Read More »

ਅਕਸ਼ੈ ਕੁਮਾਰ ਨੇ ਪਤਨੀ ਨੂੰ ਤੋਹਫੇ ‘ਚ ਦਿੱਤੇ ਪਿਆਜ਼ ਦੇ ਝੁਮਕੇ, ਟਵਿੰਕਲ ਹੋਈ .....

ਮੁੰਬਈ: ਅਕਸ਼ੈ ਕੁਮਾਰ ਨੂੰ ਬਾਲੀਵੁੱਡ ਫਿਲਮਾਂ ਦੇ ਖਿਡਾਰੀ ਜ਼ਰੂਰ ਕਹੇ ਜਾਂਦੇ ਹਨ ਪਰ ਉਨ੍ਹਾਂ ਦੀ ਪਤਨੀ ਟਵਿੰਕਲ ਖੰਨਾ ਵੀ ਕੁਝ ਘੱਟ ਨਹੀਂ ਹਨ। ਹਾਲ ਹੀ ਵਿੱਚ ਬਾਲੀਵੁੱਡ ਦੇ ਇਸ ਜੋੜੇ ਨੇ ਮਿਲ ਕੇ ਕੁੱਝ ਅਜਿਹਾ ਕਾਰਨਾਮਾ ਕੀਤਾ ਹੈ ਕਿ ਲੋਕ ਹੈਰਾਨ ਹਨ। ਟਵਿੰਕਲ ਖੰਨਾ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਇੱਕ …

Read More »

ਬੋਰਿਸ ਜੋਨਸਨ ਦੀ ਕੰਜ਼ਰਵੇਟਿਵ ਪਾਰਟੀ ਨੂੰ ਬਹੁਮਤ

ਲੰਦਨ: ਬ੍ਰਿਟੇਨ ‘ਚ ਸ਼ੁੱਕਰਵਾਰ ਨੂੰ ਆਮ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਸ਼ੁਰੂਆਤੀ ਨਤੀਜਿਆਂ ‘ਚ ਜਾਨਸਨ ਦੀ ਕੰਜ਼ਰਵੇਟਿਵ ਪਾਰਟੀ ਬਹੁਮਤ ਦੇ ਅੰਕੜੇ ( 326 ) ਨੂੰ ਪਾਰ ਕਰ ਗਈ ਹੈ।  ਹਾਲਾਂਕਿ ਰਿਪੋਰਟਾਂ ਮੁਤਾਬਕ ਲੇਬਰ ਪਾਰਟੀ ਵੀ 200 ਸੀਟਾਂ ਜਿੱਤਣ ਦੇ ਨੇੜੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੰਜ਼ਰਵੇਟਿਵ …

Read More »

ਜਾਅਲੀ ਪਾਸਪੋਰਟ ਨਾਲ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਕਾਬ.....

ਵਾਸ਼ਿੰਗਟਨ: ਭਾਰਤੀ ਮੂਲ ਦੇ 20 ਸਾਲਾ ਨੌਜਵਾਨ ‘ਤੇ ਸਲੋਵੇਨੀਆ ਦਾ ਜਾਅਲੀ ਪਾਸਪੋਰਟ ਦਿਖਾ ਕੇ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲੱਗਿਆ ਹੈ। ਏਜੰਸੀ ਨੇ ਇੱਕ ਬਿਆਨ ਜਾਰੀ ਕਰਦੇ ਦੱਸਿਆ ਕਿ ਇਹ ਵਿਅਕਤੀ ਘਾਨਾ ਤੋਂ ਆਇਆ ਸੀ ਤੇ ਉਸਨੇ ਵਾਸ਼ਿੰਗਟਨ ਡਿਊਲਸ ਅੰਤਰਰਾਸ਼ਟਰੀ ਹਵਾਈ ਅੱਡੇ (Dulles International Airport) ‘ਤੇ …

Read More »

ਅਕਾਲੀ ਦਲ ਵਿਚਲੀ ਉਥਲ ਪੁਥਲ ਦੀਆਂ ਘੰਟੀਆਂ, ਕੀ ਭਾਜਪਾ ਖੜਕਾ ਰਹੀ ਹੈ ?

– ਦਰਸ਼ਨ ਸਿੰਘ ਖੋਖਰ ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਬਾਗੀ ਤੇਵਰ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇਨ੍ਹਾਂ ਬਾਗੀ ਤੇਵਰਾਂ ਦੀ ਅਸਲ ਵਜ੍ਹਾ ਕੀ ਹੈ ਇਸ ਬਾਰੇ ਵੀ ਤਰ੍ਹਾਂ-ਤਰ੍ਹਾਂ ਦੀ ਚਰਚਾ ਹੋ ਰਹੀ ਹੈ। ਹੁਣ ਇਹ ਚਰਚਾ ਭਾਰੂ ਹੈ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ …

Read More »

ਕੰਜ਼ਰਵੇਟਿਵ ਪਾਰਟੀ ਦੇ ਆਗੂ ਐਂਡਰਿਊ ਸ਼ੀਅਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਓਟਾਵਾ: ਕੰਜ਼ਰਵੇਟਿਵ ਪਾਰਟੀ ਦੇ ਨੈਸ਼ਨਲ ਆਗੂ ਐਂਡਰਿਊ ਸ਼ੀਅਰ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ । ਕੈਨੇਡਾ ਦੇ ਸਿਆਸੀ ਮੰਚ ਉੱਪਰ ਇਸ ਖਬਰ ਨੇ ਹਲਚਲ ਮਚਾ ਦਿੱਤੀ ਹੈ । ਐਂਡਰਿਊ ਸ਼ੀਅਰ ਨੇ ਕਿਹਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦੇ ਹਨ, …

Read More »

ਪੰਜਾਬ ’ਚ ਨਹੀਂ ਲਾਗੂ ਹੋਵੇਗਾ ਨਾਗਰਿਕਤਾ ਸੋਧ ਬਿੱਲ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਇੱਕ ਪਾਸੇ ਜਿੱਥੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹਨ, ਉੱਥੇ ਹੀ ਇੱਕ- ਇੱਕ ਕਰ ਕੇ ਕਈ ਸੂਬਿਆਂ ‘ਚ ਬਿੱਲ ਲਾਗੂ ਕਰਨ ਤੋਂ ਸਾਫ਼ ਇਨਕਾਰ ਕੀਤਾ ਜਾ ਰਿਹਾ ਹੈ। ਪੱਛਮ ਬੰਗਾਲ ਅਤੇ ਕੇਰਲ ਤੋਂ ਬਾਅਦ ਹੁਣ ਪੰਜਾਬ ਨੇ ਸਾਫ਼ ਕਹਿ ਦਿੱਤਾ ਹੈ ਕਿ ਇੱਥੇ ਇਹ ਬਿੱਲ ਲਾਗੂ …

Read More »

ਸਾਬਕਾ ਪੁਲਸ ਅਧਿਕਾਰੀ ਗਿਆਨ ਗੋਦੜੀ ਗੁਰਦੁਆਰਾ ਸਾਹਿਬ ਦਾ ਮਸਲਾ ਹੱਲ ਕਰਵਾਉਣ .....

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ) : ਪੰਜਾਬ ਪੁਲਸ ਦੇ ਸਾਬਕਾ ਡੀ.ਜੀ.ਪੀ ਐੱਮਪੀਐੱਸ ਔਲਖ ਅਤੇ ਸਾਬਕਾ ਐਸਐਸਪੀ ਇਕਬਾਲ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਫੈਸਲਾ ਕੀਤਾ ਹੈ ਕਿ ਉਹ ਗੁਰਦੁਆਰਾ ਹਰ ਕੀ ਪੌੜੀ ਗਿਆਨ ਗੋਦੜੀ ਨੂੰ ਮੁੜ ਸਥਾਪਤ ਕਰਨ ਲਈ ਉਚੇਚੇ ਯਤਨ ਕਰਨਗੇ । ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ …

Read More »

ਬਲਾਤਕਾਰ ਕਾਂਡ : ਮੁਲਜ਼ਮ ਵੱਲੋਂ ਪੀੜਤਾ ਨੂੰ ਧਮਕੀ, ਬਿਆਨ ਦਰਜ ਕਰਵਾਉਣ ਦਾ ਅੰਜ.....

ਬਾਗਪਤ (ਉੱਤਰ ਪ੍ਰਦੇਸ਼): ਇੱਥੇ ਪੁਲਿਸ ਨੇ ਬਾਗਪਤ ਜਿਲ੍ਹੇ ਦੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਦੋਸ਼ ਹੈ ਕਿ ਉਸ ਵੱਲੋਂ ਬਲਾਤਕਾਰ ਪੀੜਤਾ ਲੜਕੀ ਦਿੱਲੀ ਦੀ ਇੱਕ ਅਦਾਲਤ ਵਿੱਚ ਆਪਣਾ ਬਿਆਨ ਨਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਸ ਪੋਸਟਰ ਤੋਂ ਬਾਅਦ ਪੀੜਤ ਲੜਕੀ ਵੱਲੋਂ …

Read More »

ਨਾਗਰਿਕਤਾ ਸੋਧ ਬਿੱਲ ਵਿਰੁੱਧ ਤ੍ਰਿਪੁਰਾ ‘ਚ ਪ੍ਰਦਰਸ਼ਨ, ਦੋ ਮੌਤਾਂ!

ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ …

Read More »