Home / TeamGlobalPunjab (page 2)

TeamGlobalPunjab

ਰੋਡਵੇਜ਼/ਪਨਬੱਸ, PRTC ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾ.....

ਚੰਡੀਗੜ੍ਹ : ਸੂਬੇ ਦੇ ਪੀਆਰਟੀਸੀ ਪਨਬੱਸ ਅਤੇ ਰੋਡਵੇਜ਼ ਦੇ ਕਾਮਿਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸੂਬੇ ਭਰ ਦੇ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ …

Read More »

ਦਿੱਲੀ CCTV ਕੈਮਰੇ ਲਗਾਉਣ ਦੇ ਮਾਮਲੇ ‘ਚ ਨਿਊਯਾਰਕ ਤੋਂ ਵੀ ਬਹੁਤ ਅੱਗੇ: ਕੇਜਰੀ.....

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਲਗਾਉਣ ਦੇ ਮਾਮਲੇ ‘ਚ ਦਿੱਲੀ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸੱਤ ਸਾਲਾਂ ਵਿੱਚ 2 ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਾਏ ਗਏ ਹਨ। ਕੇਜਰੀਵਾਲ ਨੇ ਕਿਹਾ ਦਿੱਲੀ ਵਿੱਚ …

Read More »

ਪੰਜਾਬ ਚੋਣਾਂ: ਮਿਸ਼ਨ-22 ਚੋਣ ਸਿਆਸਤ ਨੂੰ ਭਾਂਜ ਦਈਏ !

  ਪੰਜਾਬ ਅੰਦਰ 16-ਵੀਂ ਵਿਧਾਨ ਸਭਾ ਲਈ ਆਮ ਚੋਣਾਂ, 27-ਮਾਰਚ, 2022 ਨੂੰ 15-ਵੀਂ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ, ‘ਫਰਵਰੀ ਦੇ ਅੰਤ ਜਾਂ ਮਾਰਚ ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ। ਇਹ ਚੋਣਾਂ ਉਸ ਵੇਲੇ ਹੋ ਰਹੀਆਂ ਹਨ ਜਦੋਂ ਕੌਮਾਂਤਰੀ ਪੱਧਰ ‘ਤੇ ਕੋਵਿਡ-19 ਮਹਾਂਮਾਰੀ ਦੇ ਮਾਰੂ ਅਸਰ ਕਾਰਨ …

Read More »

ਸਾਬਕਾ DGP, ਸਾਬਕਾ ਅਕਾਲੀ ਵਿਧਾਇਕ ਸਣੇ ਕਈ ਆਗੂ ਭਾਜਪਾ ‘ਚ ਸ਼ਾਮਲ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਨਾਲ ਸੰਬੰਧਤ ਆਗੂ ਅਤੇ ਦਿੱਲੀ ਸਿੱਖਚ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਅਤੇ ਅਹਿਮ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੱਜ …

Read More »

ਚੋਰੀ ਦੀਆਂ ਵਾਰਦਾਤਾਂ ਲਈ ਵਰਤੀ ਗਈ ‘ਜੱਟ ਪੁੱਤ’ ਨੰਬਰ ਪਲੇਟ ਵਾਲੀ ਗੱਡੀ ਦ.....

ਟੋਰਾਂਟੋ: ਕੈਨੇਡਾ ਵਿਖੇ ਚੋਰੀ ਦੀਆਂ ਵਾਰਦਾਤਾਂ ਦੌਰਾਨ ਵਰਤੀ ਗਈ ‘ਜੱਟ ਪੁੱਤ’ ਲਾਇਸੰਸ ਪਲੇਟ ਵਾਲੀ ਇੱਕ ਗੱਡੀ ਦੀ ਪੁਲਿਸ ਨੂੰ ਭਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਊਥ ਸਿਮਕ ਦੀ ਪੁਲਿਸ ਨੇ ਦੱਸਿਆ ਕਿ 26 ਅਤੇ 28 ਨਵੰਬਰ ਨੂੰ ਘਰਾਂ ਦੇ ਵਰਾਂਡੇ ‘ਚ ਪਿਆ ਸਮਾਨ ਚੋਰੀ ਹੋਣ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ …

Read More »

ਅਮਰੀਕਾ ‘ਚ ਹੁਣ ਤੱਕ Omicron ਦੇ 8 ਮਾਮਲਿਆਂ ਦੀ ਹੋਈ ਪੁਸ਼ਟੀ

ਨਿਊਯਾਰਕ: ਦੁਨੀਆ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੌਨ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਤੱਕ 25 ਦੇਸ਼ਾਂ ਵਿੱਚ ਇਹ ਵੇਰੀਐਂਟ ਮਿਲ ਚੁੱਕਿਆ ਹੈ। ਅਮਰੀਕਾ ਵਿੱਚ ਹੁਣ ਤੱਕ ਓਮੀਕਰੌਨ ਦੇ 8 ਕੇਸ ਮਿਲੇ ਚੁੱਕੇ ਹਨ। ਪਹਿਲਾ ਕੇਸ ਕੈਲਿਫੋਰਨਿਆ ਵਿੱਚ ਮਿਲਿਆ ਸੀ, ਜਦਕਿ ਓਮੀਕਰੌਨ ਦੇ 5 ਮਾਮਲੇ ਵੀਰਵਾਰ ਨੂੰ …

Read More »

Omicron : ਵਿਦੇਸ਼ਾਂ ਤੋਂ ਪਰਤੇ 60 ‘ਚੋਂ 30 ਲੋਕਾਂ ਦੀ ਸਰਕਾਰ ਨੂੰ ਭਾਲ

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਸਰਕਾਰ ਵਿਦੇਸ਼ ਤੋਂ ਪਰਤੇ 60 ਲੋਕਾਂ ‘ਚੋਂ 30 ਲੋਕਾਂ ਨੂੰ ਲੱਭ ਰਹੀ ਹੈ। ਓਮੀਕਰੌਨ ਵੈਰੀਅੰਟ ਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਨੂੰ ਇਨ੍ਹਾਂ ਲੋਕਾਂ ਦਾ ਆਰਟੀ-ਪੀਸੀਆਰ ਟੈਸਟ ਕਰਾਉਣਾ ਹੈ। ਜਾਣਕਾਰੀ ਮੁਤਾਬਕ ਅਫਰੀਕਾ ਤੋਂ ਆਏ 9 ਲੋਕਾਂ ਨੂੰ ਮਿਲਾ ਕੇ ਲਗਭਗ 60 ਯਾਤਰੀ ਪਿਛਲੇ 10 ਦਿਨਾਂ …

Read More »

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਚੁਣੌਤੀ ਜੋ ਵਾਅਦੇ ਪੰਜਾਬ ‘ਚ ਕਰ ਰਹੇ ਹਨ, ਉਹ.....

ਸ਼ੁਤਰਾਣਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਰਕਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਚਮੁੱਚ ਆਪਣੀ ਕਹੀ ਗੱਲ ਦੇ ਪੱਕੇ ਹਨ ਤਾਂ ਉਹ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਅਤੇ ਲੋਕਾਂ …

Read More »

ਚੰਨੀ ਨੇ ਕੇਜਰੀਵਾਲ ਨੂੰ ‘ਸੜ ਨਾਂ ਰੀਸ ਕਰ’ ਦੀ ਸਲਾਹ ਦਿੰਦਿਆਂ ਕਿਹਾ ਕਿ ਉਨ੍ਹ.....

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ …

Read More »

ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ 5ਵੀਂ ਗਰੰ.....

ਪਠਾਨਕੋਟ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ …

Read More »