Home / TeamGlobalPunjab (page 20)

TeamGlobalPunjab

ਰਾਜਬਾਲਾ ਮਲਿਕ ਬਣੀ ਚੰਡੀਗੜ੍ਹ ਦੀ 26ਵੀਂ ਮੇਅਰ

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਭਾਜਪਾ ਭਾਜਪਾ ਸਮਰਥਕ ਰਾਜਬਾਲਾ ਮਲਿਕ ਨਗਰ ਨਿਗਮ ਦੀ 26ਵੀਂ ਮੇਅਰ ਚੁਣੀ ਗਈ ਹੈ। ਸ਼ੁੱਕਰਵਾਰ ਨੂੰ ਨਗਰ ਨਿਗਮ ਸਦਨ ਚੋਣਾਂ ‘ਚ ਭਾਜਪਾ ਦੇ ਸਾਰੇ 22 ਵੋਟ ਰਾਜਬਾਲਾ ਮਲਿਕ ਨੂੰ ਮਿਲੇ। ਉਨ੍ਹਾਂ ਦੇ ਵਿਰੁੱਧ ਇੱਕ ਵੀ ਕਰਾਸ ਵੋਟਿੰਗ ਨਹੀਂ ਹੋਈ। ਉਨ੍ਹਾਂ ਨੇ ਚੰਡੀਗੜ੍ਹ ਦੀ ਸਾਂਸਦ …

Read More »

ਪਾਕਿਸਤਾਨ ਦੇ ਸਿੱਖ ਨੌਜਵਾਨ ਦੇ ਕਤਲ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸਿੱਖ ਨੌਜਵਾਨ ਦੇ ਕਤਲ ਦਾ ਪੁਲਿਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਬੀਤੇ ਐਤਵਾਰ ਨੂੰ ਖੈਬਰ-ਪਖਤੂਨਖਵਾ ਦੇ ਸੁਦੂਰ ਸ਼ਾਂਗਲਾ ਜ਼ਿਲ੍ਹੇ ਦੇ 25 ਸਾਲ ਦਾ ਰਵਿੰਦਰ ਸਿੰਘ ਦੀ ਪੇਸ਼ਾਵਰ ‘ਚ ਲਾਸ਼ ਮਿਲੀ ਸੀ । ਜਿਸ ਸਬੰਧੀ ਜਾਣਕਾਰੀ ਦਿੰਦੇ ਇੱਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ …

Read More »

‘ਆਪ’ ਵਲੋਂ ਕੈਪਟਨ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ, ਪੁਲਿਸ ਨੇ ਕੀਤੀਆਂ ਪਾਣੀ .....

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਮਹਿੰਗੀ ਹੋ ਰਹੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ‘ਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ ‘ਚ ਪ੍ਰਦਰਸ਼ਨਕਾਰੀਆਂ ਨੂੰ …

Read More »

ਵਿਵਾਦਾਂ ‘ਚ ਘਿਰੇ ਸਿੱਧੂ ਮੂਸੇਵਾਲਾ, ਕੈਨੇਡਾ ਦੀ ਪੰਜਾਬੀ ਲੜਕੀ ਨੇ ਕਰਵਾਈ .....

ਮੋਗਾ: ਸਿੱਧੂ ਮੂਸੇ ਵਾਲਾ ਫਿਰ ਵਿਵਾਦਾਂ ਚ ਘਿਰਦਾ ਜਾ ਰਿਹਾ ਹੈ ਮੋਗਾ ਜ਼ਿਲ੍ਹੇ ਨਾਲ ਸਬੰਧਤ ਇੱਕ ਲੜਕੀ ਨੇ ਮੂਸੇਵਾਲੇ ‘ਤੇ ਧਮਕੀਆਂ ਦੇਣ ਦੇ ਦੋਸ਼ ਲਾਏ ਹਨ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਨਾਲ ਉਸ ਲੜਕੀ ਨਾਲ ਰਿਸ਼ਤੇ ਦੀ ਗੱਲ ਚੱਲ ਰਹੀ ਸੀ ਪਰ ਉਹ ਸਿਰੇ ਨਾ ਚੜ੍ਹ ਸਕੀ। ਜਿਸ ਤੋਂ ਬਾਅਦ …

Read More »

ਇਰਾਨੀ ਮਿਜ਼ਾਇਲ ਹਮਲੇ ‘ਚ ਕਰੈਸ਼ ਹੋਇਆ ਯੂਕਰੇਨ ਦਾ ਜਹਾਜ਼: ਟਰੂਡੋ

ਓਟਾਵਾ: ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਯੂਕਰੇਨ ਦਾ ਜਹਾਜ਼ ਇਰਾਨ ਦੇ ਮਿਜ਼ਾਇਲ ਅਟੈਕ ਨਾਲ ਕਰੈਸ਼ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕਈ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਦੱਸ ਰਹੀ ਹੈ ਕਿ ਇਰਾਨ ਦੀ ਮਿਜ਼ਾਈਲ ਨੇ ਹੀ ਯੂਕਰੇਨ ਦੇ ਜਹਾਜ਼ ਨੂੰ ਮਾਰ ਗਿਰਾਇਆ ਹੈ। ਇਸ ਤੋਂ ਪਹਿਲਾਂ …

Read More »

ਜੱਗੂ ਭਗਵਾਨਪੁਰੀਆ ਨੂੰ ਹੋਈ 12 ਸਾਲ ਦੀ ਕੈਦ ਦੀ ਸਜ਼ਾ

ਅੰਮ੍ਰਿਤਸਰ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਮਾਮਲੇ ‘ਚ ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਐਸਐਸ ਬਾਜਵਾ ਵੱਲੋਂ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਡੇਢ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਜੁਲਾਈ 2015 ਵਿੱਚ ਕੱਥੂਨੰਗਲ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਗਾਰਡ ਦੀ ਨਹਿਰ ਚੋਂ ਮਿਲੀ ਲਾਸ਼

ਬਠਿੰਡਾ: ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਕਿਊਰਿਟੀ ਗਾਰਡ ਹਰਜੋਤ ਸਿੰਘ ਦੀ ਗੱਡੀ ਬਠਿੰਡਾ ਸਰਹਿੰਦ ਨਹਿਰ ਵਿੱਚ ਪਲਟ ਗਈ।ਹਰਜੋਤ ਸਿੰਘ ਦੀ ਲਾਸ਼ ਨਹਿਰ ਚ ਤੈਰਦੀ ਹੋਈ ਮਿਲੀ। ਮ੍ਰਿਤਕ ਹਰਜੋਤ ਸਿੰਘ ਬਾਦਲ ਪਿੰਡ ਦਾ ਦੱਸਿਆ ਜਾ ਰਿਹਾ। ਜਿਸਨੂੰ ਸਹਾਰਾ ਵਰਕਰਾਂ ਵੱਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ …

Read More »

ਆਸਟਰੇਲੀਆ ਦੀ ਜੰਗਲੀ ਅੱਗ ਨਾਲ ਪ੍ਰਭਾਵਿਤ ਲੋਕਾਂ ਲਈ ਸਿੱਖ ਭਾਈਚਾਰਾ ਆਇਆ ਅੱਗ.....

ਆਸਟਰੇਲੀਆ ਵਿੱਚ ਪਿੱਛਲੇ ਚਾਰ ਮਹੀਨੇ ਤੋਂ ਜੰਗਲੀ ਅੱਗ ਦੀ ਮਾਰ ਝੇਲ ਰਿਹਾ ਹੈ। ਇਸ ਅੱਗ ਵਿੱਚ ਵਿਕਟੋਰੀਆ ਅਤੇ ਨਿਊ ਸਾਉਥ ਵੇਲਸ ਦਾ ਤੱਟੀ ਇਲਾਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਜਿੱਥੇ ਰਾਹਤ ਅਤੇ ਬਚਾਵ ਦਾ ਕਾਰਜ ਜਾਰੀ ਹੈ। ਇਸ ਦੇ ਵਿੱਚ ਜਿੱਥੇ ਆਸਟਰੇਲਿਆ ਦੇ ਫਾਇਰ ਬ੍ਰਿਗੇਡ ਕਰਮੀ ਆਪਣੀ ਜੀ ਜਾਨ …

Read More »

ਇਰਾਨ ‘ਤੇ ਫੌਜੀ ਕਾਰਵਾਈ ਨੂੰ ਲੈ ਕੇ ਟਰੰਪ ਦੇ ਅਧਿਕਾਰ ਸੀਮਤ ਕਰਨ ਲਈ ਸਦਨ ‘.....

ਵਾਸ਼ਿੰਗਟਨ : ਇਰਾਨ-ਅਮਰੀਕਾ ‘ਚ ਵਧਦੇ ਤਣਾਅ ਕਾਰਨ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰੈਜੇਂਟੇਟਿਵ ‘ਚ ਇਰਾਨ ਦੇ ਖਿਲਾਫ ਫੌਜੀ ਕਾਰਵਾਈ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਸ਼ਕਤੀਆਂ ਨੂੰ ਸੀਮਤ ਕਰਨ ਲਈ ‘ਵਾਰ ਪਾਵਰਜ਼’ ਦਾ ਮਤਾ ਪਾਸ ਹੋ ਗਿਆ ਹੈ। ਹਾਊਸ ਆਫ ਰਿਪ੍ਰੈਜੇਂਟੇਟਿਵਸ ਦੀ ਸਪੀਕਰ ਤੇ ਡੈਮੋਕ੍ਰੇਟਿਕ ਸੰਸਦ ਨੈਨਸੀ ਪੇਲੋਸੀ …

Read More »

ਪ੍ਰੋਫੈਸਰ ਗੁਰਦਿਆਲ ਸਿੰਘ: ਪੰਜਾਬੀ ਸਾਹਿਤ ਦਾ ਚਮਕਦਾ ਸਿਤਾਰਾ

-ਅਵਤਾਰ ਸਿੰਘ ਉੱਘੇ ਸਾਹਿਤਕਾਰ ਪ੍ਰੋਫੈਸਰ ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦਾ ਆਪਣਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਉਥੇ ਹੀ ਰਹਿੰਦੇ ਸਨ। ਉਨ੍ਹਾਂ ਦੇ ਤਿੰਨ ਭਰਾ …

Read More »