Home / TeamGlobalPunjab (page 30)

TeamGlobalPunjab

ਹੁਣ ਅਮਰੀਕਾ ‘ਚ ਦਾਖਲ ਹੋ ਸਕਣਗੇ ਐਕਸਪਾਇਰਡ ਪਾਸਪੋਰਟ ਧਾਰਕ

ਵਾਸ਼ਿੰਗਟਨ: ਅਮਰੀਕਾ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦਿਆਂ ਮਿਆਦ ਲੰਘਾ ਚੁੱਕੇ ਪਾਸਪੋਰਟ ਧਾਰਕਾਂ ਨੂੰ ਵੀ ਮੁਲਕ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਦੇਸ਼ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਐਕਸਪਾਇਰਡ ਪਾਸਪੋਰਟ ਵਾਲੇ 31 ਮਾਰਚ 2022 ਤੱਕ ਅਮਰੀਕਾ ‘ਚ ਦਾਖ਼ਲ ਹੋ ਸਕਣਗੇ। ਵਿਭਾਗ ਵੱਲੋਂ ਇਸ ਰਿਆਇਤ ਨਾਲ ਕਈ ਸ਼ਰਤਾਂ ਵੀ …

Read More »

ਓਨਟਾਰੀਓ ‘ਚ ਕੋਵਿਡ-19 ਦੇ ਅੰਕੜੇ ਨਵੇਂ ਰਿਕਾਰਡ ਪੱਧਰ ‘ਤੇ

ਓਨਟਾਰੀਓ: ਕੈਨੇਡਾ ਦੇ ਸੂਬੇ ਓਨਟਾਰੀਓ ‘ਚ ਹੈਲਥ ਅਧਿਕਾਰੀਆਂ ਵੱਲੋਂ ਕੋਵਿਡ-19 ਦੇ ਰਿਕਾਰਡ ਤੋੜ 10,436 ਨਵੇਂ ਮਾਮਲੇ ਦਰਜ ਕੀਤੇ ਗਏ। ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਇੱਕ ਦਿਨ ਵਿੱਚ ਰਿਕਾਰਡ ਕੀਤੇ ਗਏ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਪ੍ਰੋਵਿੰਸ ਵਿੱਚ ਰਿਪੋਰਟ ਕੀਤੇ ਗਏ ਕੇਸਾਂ ਦੀ 7 ਦਿਨਾਂ …

Read More »

ਕੈਨੇਡਾ ਨੇ ਕੁਝ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਮੈਡੀਕਲ ਐਗਜ਼ਾਮ ਤੋਂ ਦਿੱਤੀ ਛੋ.....

ਓਟਾਵਾ: ਕੈਨੇਡਾ ਨੇ ਕੁਝ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਮੈਡੀਕਲ ਐਗਜ਼ਾਮ ਤੋਂ ਛੋਟ ਦਿੱਤੀ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ) ਇੱਕ ਟੈਂਪਰੇਰੀ ਪਬਲਿਕ ਪਾਲਸੀ ਨੂੰ ਰੀਨਿਯੂ ਕਰ ਰਿਹਾ ਹੈ, ਜਿਸ ਦੇ ਚਲਦਿਆਂ ਕੈਨੇਡਾ ਵਿੱਚ ਕੁਝ ਵਿਦੇਸ਼ੀ ਨਾਗਰਿਕਾਂ ਨੂੰ ਪਰਮਾਂਨੈਂਟ ਪ੍ਰੋਗਰਾਮ ਲਈ ਆਪਣੀ ਅਰਜ਼ੀ ਦੇ ਹਿੱਸੇ ਵਜੋਂ ਇੱਕ ਵਾਧੂ ਇਮੀਗ੍ਰੇਸ਼ਨ ਮੈਡੀਕਲ ਪ੍ਰੀਖਿਆ …

Read More »

GST ਮੁਆਵਜ਼ਾ ਗ੍ਰਾਂਟ ਜੂਨ 2022 ਤੋਂ ਬੰਦ ਹੋਣ ਨਾਲ ਵਿੱਤੀ ਘਾਟੇ ‘ਚ ਹੋ ਸਕਦਾ ਹੈ .....

ਚੰਡੀਗੜ੍ਹ: ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ਵਿੱਤੀ ਹਾਲਤ ਦੀ ਹਕੀਕਤ ਅਤੇ ਕੇਂਦਰ ਸਰਕਾਰ ਦੇ ਪਾਖੰਡ ਤੋਂ ਸੂਬੇ ਨੂੰ ਚੇਤੰਨ ਹੋਣ ਲਈ ਆਖਦਿਆਂ ਸੂਬੇ ਦੇ ਅਰਥਚਾਰੇ ਦੇ ਕੌੜੇ ਸੱਚ ਦਾ ਖੁਲਾਸਾ ਕੀਤਾ। ਇਹ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਟੈਕਸ ਉਗਰਾਹੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ …

Read More »

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ

ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਮਜੀਠੀਆ ਦੋਵਾਂ ਦੇ ਵਕੀਲਾਂ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 05 ਜਨਵਰੀ 2022 ਲਈ …

Read More »

ਕਾਂਗਰਸ ਨੂੰ ਇੱਕ ਹੋਰ ਝਟਕਾ, ਲਾਲੀ ਮਜੀਠੀਆ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼.....

ਚੰਡੀਗੜ੍ਹ: ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ। ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ …

Read More »

MLA ਹੋਸਟਲ ਕੰਪਲੈਕਸ ’ਚ ਭਾਜਪਾ ਵਿਧਾਇਕ ਦੀ ਗੱਡੀ ਨੂੰ ਲਗਾਈ ਗਈ ਅੱਗ

ਚੰਡੀਗੜ੍ਹ: ਹਰਿਆਣਾ ਦੇ ਭਾਜਪਾ ਵਿਧਾਇਕ ਦੀ ਐੱਸਯੂਵੀ ਨੂੰ ਬੀਤੀ ਰਾਤ ਇੱਕ ਅਣਪਛਾਤੇ ਨੌਜਵਾਨ ਨੇ ਉਸ ਸਮੇਂ ਅੱਗ ਲਗਾ ਦਿੱਤੀ ਜਦੋਂ ਗੱਡੀ ਹਰਿਆਣਾ ਐੱਮਐੱਲਏ ਹੋਸਟਲ ਕੰਪਲੈਕਸ ਵਿੱਚ ਖੜ੍ਹੀ ਸੀ। ਬੀਤੀ ਰਾਤ ਵਾਪਰੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਵਿੱਚ ਇੱਕ ਨੌਜਵਾਨ ਪਾਣੀਪਤ ਦੇ ਵਿਧਾਇਕ ਪ੍ਰਮੋਦ ਕੁਮਾਰ ਵਿਜ ਦੀ ਟੋਇਟਾ …

Read More »

ਕੇਂਦਰ ਸਰਕਾਰ ਨੇ ਮਨਜਿੰਦਰ ਸਿਰਸਾ ਨੂੰ ਦਿੱਤੀ ‘Z ਸਕਿਓਰਿਟੀ’

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿਰਸਾ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਉਨ੍ਹਾਂ ‘ਤੇ ਪੂਰੀ ਤਰ੍ਹਾਂ ਮਿਹਰਨਬਾਨ ਹੋ ਗਈ ਹੈ। ਕੇਂਦਰ ਸਰਕਾਰ ਨੇ ਸਿਰਸਾ ਨੂੰ ਜ਼ੈੱਡ ਸਕਿਓਰਿਟੀ ਦਿੱਤੀ ਹੈ। ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ’ਤੇ ਗੁਰਮੀਤ …

Read More »

ਵੇਰਕਾ ‘ਚ ਵਿਛਾਈ ਗੈਸ ਪਾਈਪ ਲਾਈਨ ਨੂੰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਘਰਾਂ ਨੂੰ ਸਪਲਾਈ ਕਰਨ ਲਈ ਵਿਛਾਈ ਗਈ ਗੈਸ ਪਾਈਪ ਲਾਇਨ ਵਿੱਚ ਬੀਤੀ ਸ਼ਾਮ ਭਿਆਨਕ ਅੱਗ ਲੱਗ ਗਈ। ਇਹ ਘਟਨਾ ਥਾਣਾ ਵੇਰਕਾ ਖੇਤਰ ਦੇ ਇਲਾਕੇ ਅਜੀਤ ਨਗਰ ਨੇੜ੍ਹੇ ਵਾਪਰੀ ਹੈ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ, ਪਰ ਇਹ ਅੱਗ ਰਿਹਾਇਸ਼ੀ ਇਲਾਕੇ ਤੋਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਹਮਲਾ, ਘਟਨਾ CCTV ‘ਚ ਕ.....

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਦੇ ਪਰਿਵਾਰ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ‘ਚ ਦੇਰ ਰਾਤ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਨਕਾਬਪੋਸ਼ਾਂ ਨੇ ਕਰੀਬ 14 ਫਾਇਰ ਕੀਤੇ। ਫਾਇਰਿੰਗ ਦੀਆਂ ਤਸਵੀਰਾਂ CCTV ‘ਚ ਕੈਦ ਹੋ ਗਈਆਂ ਹਨ। ਪੁਲਿਸ …

Read More »