Home / TeamGlobalPunjab (page 4)

TeamGlobalPunjab

ਸੁਖਬੀਰ ਬਾਦਲ ਵੱਲੋਂ SOI ਦੇ ਜਥੇਬੰਦਕ ਢਾਂਚੇ ‘ਚ ਵਾਧਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ …

Read More »

ਅਮਰੀਕਾ ‘ਚ 19 ਸਾਲਾ ਭਾਰਤੀ ਮੂਲ ਦੀ ਮੁਟਿਆਰ ਦਾ ਗੋਲੀਆਂ ਮਾਰ ਕੇ ਕਤਲ

ਅਲਬਾਮਾ : ਅਮਰੀਕਾ ਦੇ ਅਲਬਾਮਾ ਸੂਬੇ ‘ਚ ਭਾਰਤੀ ਮੂਲ ਦੀ ਮੁਟਿਆਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 19 ਸਾਲਾ ਮੁਟਿਆਰ ਆਪਣੇ ਘਰ ਵਿੱਚ ਸੋ ਰਹੀ ਸੀ ਜਿਸ ਵੇਲੇ ਗੋਲੀਆਂ ਛੱਤ ਪਾੜ ਕੇ ਉਸ ਨੂੰ ਲੱਗੀਆਂ ਤੇ ਉਸ ਦੀ ਮੌਕੇ ‘ਤੇ ਹੀ ਮੌਤ …

Read More »

ਕਿਸਾਨਾਂ ਲਈ ਕਿੰਨੂ ਦੀ ਖੇਤੀ ਵਾਸਤੇ ਅਹਿਮ ਨੁਕਤੇ

-ਜੇ.ਐਸ. ਬਰਾੜ; ਪੰਜਾਬ ਵਿੱਚ ਇਸ ਵੇਲੇ ਫਲਾਂ ਹੇਠ 93.5 ਹਜ਼ਾਰ ਹੈਕਟਰ ਰਕਬਾ ਹੈ ਜਿਸ ਵਿੱਚੋ ਤਕਰੀਬਨ 60 ਫ਼ੀਸਦੀ ਰਕਬਾ ਸਿਰਫ਼ ਨਿੰਬੂ ਜਾਤੀ ਦੇ ਫ਼ਲਾਂ ਹੇਠ ਹੈ।ਅਜੋਕੇ ਸਮੇਂ ਚ’ ਕਿੰਨ, ਪੰਜਾਬ ਵਿੱਚ ਰਕਬੇ ਅਤੇ ਪੈਦਾਵਾਰ ਅਨੁਸਾਰ ਸਭ ਤੋਂ ਮੋਹਰੀ ਫਲ ਹੈ ਪਰ ਇਸ ਦੀ ਚੰਗੀ ਪੈਦਾਵਾਰ ਲਈ ਕਈ ਮੁਸ਼ਕਿਲਾਂ ਦਾ ਵੀ …

Read More »

ਕੈਨੇਡਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਰੇ ਗਏ ਪੰਜਾਬੀ ਨੌਜਵਾਨ ਦੀ .....

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੇ ਪ੍ਰਿੰਸਟਨ ਹਾਈਵੇ 3 ‘ਤੇ 26 ਨਵੰਬਰ ਨੂੰ ਵਾਪਰੇ ਭਿਆਨਕ ਹਾਦਸੇ ‘ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਛਾਣ ਹੋ ਗਈ ਹੈ। 22 ਸਾਲਾ ਪੰਜਾਬੀ ਨੌਜਵਾਨ ਰਾਜਨਬੀਰ ਸਿੰਘ ਗਿੱਲ ਇਸ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ, ਜਿਸ ਨੂੰ ਗੰਭੀਰ ਹਾਲਤ ‘ਚ ਸਥਾਨਕ ਹਸਪਤਾਲ ਵਿਖੇ ਦਾਖ਼ਲ …

Read More »

‘ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹਿ ਕੇ ਪੰਜਾਬ ਦੇ ਲੋਕਾਂ ਦਾ ਅਪਮਾਨ ਕਰ ਰਹੇ .....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਕਾਲ਼ਾ ਅੰਗਰੇਜ਼’ ਕਹੇ ਜਾਣ ਦਾ ਸਖ਼ਤ ਨੋਟਿਸ ਲੈਂਦੇ ਹੋਏ …

Read More »

ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਿਆ ਜਾਇਜਾ, ਸਿੱਖਿਆ ਵਿਵਸ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੁ ਅਤੇ ਦਿੱਲੀ ਦੇ ਸਿੱਖਿਆ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਕਾਰ ਸਿੱਖਿਆ ਵਿਵਸਥਾ ’ਤੇ ਛਿੱੜੀ ਬਹਿਸ ’ਚ ਭਾਂਵੇ ਹੀ ਪੰਜਾਬ ਸਰਕਾਰ ਵੱਲੋਂ ਸਭ ਤੋਂ ਚੰਗੇ 250 ਸਕੂਲਾਂ ਦੀ ਸੂਚੀ ਆਮ ਆਦਮੀ ਪਾਰਟੀ ਨੂੰ ਨਹੀਂ ਦਿੱਤੀ …

Read More »

ਮਨਜਿੰਦਰ ਸਿਰਸਾ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਯੰਤ ਗੌਤਮ ਮੌਜੂਦ ਸਨ। ਇਸ ਮੌਕੇ ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੁਣ …

Read More »

ਕਿਸਾਨੀ ਕਰਜ਼ਿਆਂ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ .....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ ਮੁਆਫ਼ੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਹੈ। ਸੰਧਵਾਂ ਨੇ ਕਿਹਾ ਕਿ …

Read More »

ਮਨਜਿੰਦਰ ਸਿਰਸਾ ਨੇ DSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹ.....

ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।  ਸਿਰਸਾ ਨੇ ਅਸਤੀਫਾ ਦੇਣ ਦਾ ਕਾਰਨ  ਨਿੱਜੀ  ਦੱਸਿਆ ਹੈ ਤੇ ਨਵੀਂ ਬਣੀ ਕਮੇਟੀ ‘ਚ ਉਹ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ। ਇਸ ਸਬੰਧੀ ਐਲਾਨ ਉਨ੍ਹਾਂ ਨੇ …

Read More »

ਕੈਨੇਡਾ ‘ਚ ਲਾਗੂ ਹੋਏ ਨਵੇਂ ਆਵਾਜਾਈ ਨਿਯਮ

ਟੋਰਾਂਟੋ : ਕੈਨੇਡਾ ‘ਚ ਨਵੇਂ ਆਵਾਜਾਈ ਨਿਯਮ ਲਾਗੂ ਹੋ ਗਏ ਜਿਨ੍ਹਾਂ ਤਹਿਤ ਹਵਾਈ ਜਹਾਜ਼, ਸਮੁੰਦਰੀ ਜਹਾਜ਼, ਟਰੇਨ ਅਤੇ ਬੱਸ ਦੇ ਸਫ਼ਰ ਲਈ ਦੋਵੇਂ ਟੀਕੇ ਲੱਗੇ ਹੋਣ ਲਾਜ਼ਮੀ ਹਨ। ਸਿਰਫ਼ 12 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਗਈ ਹੈ। ਦੂਜੇ ਪਾਸੇ ਭਾਰਤ ‘ਚ ਬਣੀ ਕਵੈਕਸੀਨ ਦੇ …

Read More »