Home / TeamGlobalPunjab (page 40)

TeamGlobalPunjab

ਦੁਰਲੱਭ ਮਾਮਲਾ: ਬੱਚੇਦਾਨੀ ਦੀ ਥਾਂ ਔਰਤ ਦੇ ਲੀਵਰ ‘ਚ ਮਿਲਿਆ ਭਰੂਣ

ਨਿਊਜ਼ ਡੈਸਕ: ਕੈਨੇਡਾ ਦੇ ਮੈਨੀਟੋਬਾ ‘ਚ ਇੱਕ ਰਿਸਰਚ ਇੰਸਟੀਚਿਊਟ ਤੇ ਬੱਚਿਆਂ ਦੇ ਡਾਕਟਰ ਮਾਈਕਲ ਨਾਰਵੇ ਨੇ ਇੱਕ ਹੈਰਾਨੀਜਨਕ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਆਨਲਾਈਨ ਜਾਣਕਾਰੀ ਦਿੰਦੇ ਲਿਖਿਆ ਕਿ ਇੱਕ 33 ਸਾਲਾ ਔਰਤ ਦਾ ਮਾਹਵਾਰੀ ਕਾਲ 49 ਦਿਨ ਦਾ ਰਿਹਾ। ਜਿਸ ਵਿੱਚ ਉਸ ਨੂੰ 14 ਦਿਨਾਂ ਤੱਕ ਲਗਾਤਾਰ ਬਲੀਡਿੰਗ …

Read More »

ਅਮਰੀਕਾ ‘ਚ ਬਜ਼ੁਰਗਾਂ ਤੋਂ ਲੱਖਾਂ ਡਾਲਰ ਦੀ ਠੱਗੀ ਮਾਰਨ ਦੇ ਮਾਮਲੇ ‘ਚ 2 ਭਾ.....

ਵਾਸ਼ਿੰਗਟਨ : ਅਮਰੀਕਾ ‘ਚ ਬਜ਼ੁਰਗਾਂ ਤੋਂ ਲੱਖਾਂ ਡਾਲਰ ਦੀ ਠੱਗੀ ਮਾਰਨ ਦੇ ਮਾਮਲੇ ਤਹਿਤ 2 ਭਾਰਤੀ ਮੂਲ ਦੇ ਨਾਗਰਿਕਾਂ ਨੂੰ ਸਵਾ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 22 ਸਾਲ ਦੇ ਜ਼ੀਸ਼ਾਨ ਖਾਨ ਅਤੇ 24 ਸਾਲ ਦੇ ਮਾਜ਼ ਅਹਿਮਦ ਸ਼ਮਸੀ ਨੇ ਵਾਇਰ ਫ਼ਰੋਡ ਦਾ ਗੁਨਾਹ ਕਬੂਲ ਕਰ ਲਿਆ ਸੀ …

Read More »

ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਮੋਗਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧ.....

ਮੋਗਾ: ਪੰਜਾਬ ਦੇ ਰਾਜਪਾਲ ਮਾਨਯੋਗ ਬਨਵਾਰੀ ਲਾਲ ਪਰੋਹਿਤ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਸਥਿਤ ਰੈਸਟ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਰਵੀ ਤੇਜਾ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਹੋਰ ਸਰਕਾਰੀ ਅਧਿਕਾਰੀ ਵੀ …

Read More »

ਪੰਜਾਬ ਸਰਕਾਰ ਨੇ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕ.....

ਸੰਗਰੂਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਹਿੰਦ-ਫਤਿਹਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਤਿੰਨ ਇਤਿਹਾਸਕ ਸ਼ਹਿਰਾਂ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ …

Read More »

ਦਿੱਲੀ ’ਚ ਓਮੀਕਰੌਨ ਦੇ 4 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਦਿੱਲੀ ’ਚ ਓਮੀਕਰੌਨ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ। 4 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਐੱਲ.ਐੱਨ.ਜੇ.ਪੀ. ਹਸਪਤਾਲ ’ਚ ਓਮੀਕਰੌਨ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ 40 ਤੋਂ ਵਧਾ ਕੇ 100 ਕਰ ਦਿੱਤੀ ਗਈ ਹੈ। ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ ’ਚ ਓਮੀਕਰੌਨ …

Read More »

ਵੈਕਸੀਨ ਲਗਵਾਉਣ ਵਾਲਿਆਂ ਨੂੰ ਇਨਾਮ ਦੇਣ ਲਈ ਨਵੇਂ ਸਾਲ ਮੌਕੇ ਕੱਢਿਆ ਜਾਵੇਗਾ .....

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਆਈਏਐਸ ਨੇ ਦੱਸਿਆ ਹੈ ਕਿ ਕੋਵਿਡ ਦੀ ਵੈਕਸੀਨ ਲਗਵਾਉਣ ਵਾਲਿਆਂ ਨੂੰ ਇਨਾਮ ਦੇਣ ਲਈ ਜੇਤੂਆਂ ਦੀ ਚੋਣ ਲਈ ਡ੍ਰਾਅ ਨਵੇਂ ਸਾਲ ਮੌਕੇ ਤੇ ਕੱਢਿਆ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਇੰਨ੍ਹਾਂ ਦਿਨਾਂ ਦੌਰਾਨ ਵੈਕਸੀਨ ਲਗਵਾਉਣ ਵਾਲੇ ਲੋਕਾਂ ਵਿਚ ਡ੍ਰਾਅ ਰਾਹੀਂ ਚੋਣ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਫਰੀਦਕੋਟ: ਪੰਜਾਬ ਦੇ ਰਾਜਪਾਲ ਮਾਨਯੋਗ ਬਨਵਾਰੀ ਲਾਲ ਪੁਰੋਹਿਤ ਅੱਜ ਆਪਣੀ ਫਰੀਦਕੋਟ ਆਮਦ ਸਮੇਂ ਇਤਿਹਾਸਕ ਸਥਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਮਾਣਯੋਗ ਬਨਵਾਰੀ ਲਾਲ ਪੁਰੋਹਿਤ …

Read More »

ਚੀਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ ‘ਛ.....

ਮੁੰਬਈ: ਬਾਲੀਵੁੱਡ ਅਦਾਕਾਰ ਦੇ ਦੇਹਾਂਤ ਨੂੰ ਇੱਕ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਅਦਾਕਾਰ ਦੀ ਫਿਲਮ ਛਿਛੋਰੇ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਸਫਲ ਤੇ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫਿਲਮ ਬਣੀ ਸੀ, ਜੋ ਕਿ ਹੁਣ ਚੀਨ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਦਾਕਾਰ ਦੀ …

Read More »

ਮੈਂ ਤੇ ਚੰਨੀ ਰਲ ਕੇ ਜਵਾਨੀ ਅਤੇ ਕਿਸਾਨੀ ਨੂੰ ਬਚਾਵਾਂਗੇ: ਨਵਜੋਤ ਸਿੱਧੂ

ਰਾਏਕੋਟ (ਬਿੰਦੂ ਸਿੰਘ) : ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਦੇ ਰਾਏਕੋਟ ‘ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲਿਆ। ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ। ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੇ ਵੱਡਾ ਟਰਾਂਸਪੋਰਟ ਖੜ੍ਹਾ ਕਰ ਲਿਆ ਤੇ ਕਿਸ …

Read More »

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕਾਮਿਆਂ ਨੇ ਖਤਮ ਕੀਤੀ ਹੜਤਾਲ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 9 ਦਿਨ ਤੋਂ ਕੀਤੀ ਜਾ ਰਹੀ ਹੜਤਾਲ ਖਤਮ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਕੁੱਝ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਹੜਤਾਲ ਖਤਮ ਕਰਨ ਲਈ ਰਾਜ਼ੀ ਕਰ ਲਿਆ ਗਿਆ …

Read More »