ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ: ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ…
ਮੈਡੀਕਲ ਵਿਦਿਆਰਥੀਆਂ ਨੂੰ ਝਟਕਾ, ਇਸ ਦੇਸ਼ ਦੀ ਡਿਗਰੀ ਭਾਰਤ ਦੇ MBBS ਦੇ ਬਰਾਬਰ ਨਹੀਂ
ਨਵੀਂ ਦਿੱਲੀ: ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ ਕਿਹਾ ਹੈ ਕਿ ਫਿਲੀਪੀਨ ਵਿੱਚ…
Spicejet ਦੇ ਜਹਾਜ਼ ਦੀ ਬਿਜਲੀ ਦੇ ਖੰਭੇ ਨਾਲ ਹੋਈ ਟੱਕਰ, ਜਹਾਜ਼ ਦਾ ਹੋਇਆ ਨੁਕਸਾਨ
ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ 'ਤੇ ਸੋਮਵਾਰ ਨੂੰ ਸਪਾਈਸਜੈੱਟ ਦੇ ਇੱਕ ਜਹਾਜ਼…
26 ਜੂਨ ਨੂੰ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਇਜਲਾਸ: ਪੇਂਡੂ ਵਿਕਾਸ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ…
ਰਾਕੇਸ਼ ਟਿਕੈਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ
ਮੁਜ਼ੱਫਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ…
ਚੀਨ ਦੇ ਸਭ ਤੋਂ ਵੱਡੇ ਸ਼ਹਿਰ ‘ਚ ਮੁੜ ਲੱਗਿਆ ਲਾਕਡਾਊਨ
ਬੀਜਿੰਗ: ਚੀਨ ਵਿੱਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਬੇਕਾਬੂ ਹੁੰਦਾ ਨਜ਼ਰ ਆ…
ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਕੀਤੀ 10.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ
ਓਟਵਾ: ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਐਤਵਾਰ ਨੂੰ 10.2 ਬਿਲੀਅਨ ਡਾਲਰ ਦੀ…
ਅੰਬ ਹੀ ਨਹੀਂ ਇਸ ਦੇ ਛਿਲਕੇ ਵੀ ਹਨ ਫਾਇਦੇਮੰਦ
ਨਿਊਜ਼ ਡੈਸਕ: ਫਲਾਂ ਦਾ ਰਾਜਾ ਕਹੇ ਜਾਣ ਵਾਲੇ ਅੰਬ ਕਿਸ ਨੂੰ ਪਸੰਦ…
ਖਹਿਰਾ ਨੇ ਭਾਜਪਾ ਦੀ ਕੇਂਦਰ ਸਰਕਾਰ ਦੇ ਪੰਜਾਬ ਦੇ ਸੰਘੀ ਅਧਿਕਾਰਾਂ ਨੂੰ ਖੋਰਾ ਲਾਉਣ ਦੇ ਕਦਮ ਦੀ ਕੀਤੀ ਨਿੰਦਾ
ਜਲੰਧਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਜਪਾ ਦੀ ਕੇਂਦਰ…
ਪੰਜਾਬ ‘ਚ ਘਰ-ਘਰ ਰਾਸ਼ਨ ਸਕੀਮ ‘ਤੇ ਇਹ ਕਿ ਕਹਿ ਗਏ ਕੇਜਰੀਵਾਲ, ਕਿਹਾ- ਅਸੀਂ ਤਾਂ ਲਾਗੂ ਕਰਕੇ ਰਹਾਂਗੇ
ਨਵੀਂ ਦਿੱਲੀ- ਪੰਜਾਬ ਵਿੱਚ ਅੱਜ ਤੋਂ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕਰਨ ਬਾਰੇ…