Home / TeamGlobalPunjab (page 6)

TeamGlobalPunjab

ਹੁੱਕਾ ਸਟੋਰ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ 27 ਸਾਲਾ ਪੰਜਾਬੀ ਗ੍ਰਿਫਤਾਰ

ਕਲੋਵਿਸ(ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ/ਕੁਲਵੰਤ ਧਾਲੀਆਂ): ਫਰਿਜ਼ਨੋ ਦਾ ਲਾਗਲਾ ਸ਼ਹਿਰ ਕਲੋਵਸ ਜਿਸ ਨੂੰ ਕੈਲੀਫੋਰਨੀਆਂ ਦੇ ਸੇਫ ਸ਼ਹਿਰਾਂ ਵਿੱਚੋ ਇੱਕ ਹੋਣ ਕਰਕੇ ਜਾਣਿਆ ਜਾਂਦਾ ਹੈ। ਲੰਘੇ ਮੰਗਲ਼ਵਾਰ ਸ਼ਾਅ ਐਂਡ ਫਾਊਲਰ ਐਵੇਨਿਊ ਕਲੋਵਿਸ ‘ਤੇ ਸਥਿਤ ਇੱਕ ਹੁੱਕਾ ਅਤੇ ਸਿਗਰੇਟ ਸਟੋਰ ਤੇ ਵਾਪਰੀ ਗੋਲੀਬਾਰੀ ਦੀ ਘਟਨਾਂ ਨੇ ਸਭਨੂੰ ਦਹਿਲਾਕੇ ਰੱਖ ਦਿੱਤਾ। ਇਹ ਘਟਨਾਂ ਮੰਗਲਵਾਰ …

Read More »

ਦੇਸ਼ ’ਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦਾ ਅੰਕੜਾ 14 ਲੱਖ ਪਾਰ

ਨਵੀਂ ਦਿੱਲੀ: ਭਾਰਤ ’ਚ ਕੋਰੋਨਾ ਬਹੁਤ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ 24 ਘੰਟਿਆਂ ਦੌਰਾਨ ਦੇਸ਼ ਭਰ ’ਚ ਕੋਰੋਨਾ ਦੇ 2,68,833 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ’ਚ 1,22,684 ਮਰੀਜ਼ ਠੀਕ ਹੋਏ ਹਨ। ਮੰਤਰਾਲੇ ਮੁਤਾਬਕ ਫਿਲਹਾਲ ਦੇਸ਼ ’ਚ ਐਕਟਿਵ …

Read More »

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਮਾਨ ‘ਆਪ’ ‘ਚ ਸ਼ਾਮਲ

ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਦੇ ਦਲਿਤ ਆਗੂਆਂ ਵਿੱਚੋਂ ਇਕ ਵੱਡਾ ਚਿਹਰਾ ਅਤੇ ਰਾਜ ਦੇ ਸਾਬਕਾ ਕੈਬਨਿਟ ਮੰਤਰੀਜੋਗਿੰਦਰ ਸਿੰਘ ਮਾਨ, ਜਿਨ੍ਹਾਂ ਨੇ ਬੀਤੇ ਕਲ੍ਹ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਅੱਜ ‘ਆਮ ਆਦਮੀ ਪਾਰਟੀ’ ਦਾ ਪੱਲਾ ਫ਼ੜ ਲਿਆ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ …

Read More »

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਕੈਪਟਨ ਦੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ: ਦਿੜਬਾ ਤੋਂ ਪੰਜਾਬ ਆਡ਼੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋ ਗਏ। ਪਾਰਟੀ ਚ ਸ਼ਾਮਲ ਹੋਣ ਮੌਕੇ ਦਿੜਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ …

Read More »

ਇੰਡੋਨੇਸ਼ੀਆ ‘ਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ

ਜਕਾਰਤਾ: ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ‘ਚ ਅੱਜ ਜ਼ਬਰਦਸਤ ਭੂਚਾਲ ਜਿਸ ਨੇ ਰਾਜਧਾਨੀ ਜਕਾਰਤਾ ਦੀਆਂ ਇਮਾਰਤਾਂ ਹਿਲਾ ਦਿੱਤੀਆਂ ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਭੂਚਾਲ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਯੂਐਸ ਜਿਓਲੋਜੀਕਲ ਸਰਵੇਖਣ ਸੰਸਥਾ ਮੁਤਾਬਕ ਭੂਚਾਲ ਦੀ ਤੀਬਰਤਾ …

Read More »

ਚੋਣ ਕਮਿਸ਼ਨ ਨੇ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਸਬੰਧੀ ਨੋ.....

ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੂਬਾ ਚੋਣ ਕਮਿਸ਼ਨ ਨੇ ਟੀ ਵੀ ਚੈਨਲਾਂ ਤੇ ਸਿਆਸੀ ਆਗੂਆਂ ਜਾਂ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਚੋਣਾਂ ਸਬੰਧੀ ਹਦਾਇਤਾਂ …

Read More »

ਕਾਂਗਰਸ ਤੇ ਬਾਦਲਾਂ ਨੇ 3 ਲੱਖ ਕਰੋੜ ਤੋਂ ਵੱਧ ਦੇ ਕਰਜੇ ’ਚ ਡੋਬਿਆ ਪੰਜਾਬ, ਖੁਦ ਹ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੇ ਨਾਲ- ਨਾਲ ਸੂਬੇ ਦਾ ਪੰਜਾਬ ਸਿਰ ਚੜ੍ਹਿਆ …

Read More »

ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਲੈ ਕੇ ਪੁਲਿਸ ਨੇ ਕੀਤਾ ਵੱ.....

ਅੰਮ੍ਰਿਤਸਰ : ਅਜਨਾਲਾ ਦੇ ਪਿੰਡ ਜਸਤਰਵਾਲ ਵਿਖੇ ਬੇਅਦਬੀ ਦੀ ਘਟਨਾ ਦੀ ਜਾਂਚ ਦੌਰਾਨ ਬੇਅਦਬੀ ਦਾ ਮੁਲਜ਼ਮ ਮਾਨਸਿਕ ਬਿਮਾਰ ਹੀ ਪਾਇਆ ਗਿਆ ਹੈ ਅਤੇ ਅਦਾਲਤ ਵੱਲੋਂ ਉਸ ਨੂੰ ਦਿਮਾਗੀ ਚੈਕਅੱਪ ਕਰਨ ਲਈ ਮਾਨਸਿਕ ਰੋਗਾਂ ਦੇ ਸਰਕਾਰੀ ਹਸਪਤਾਲ `ਚ ਭਰਤੀ ਕਰਵਾ ਦਿੱਤਾ ਗਿਆ ਹੈ । ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈੱਸ …

Read More »

ਅਕਾਲੀ ਦਲ ਨੇ ਚੋਣ ਰੈਲੀਆਂ ਦੀ ਆਗਿਆ ਦੇਣ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Sukhbir Badal expels Iqbal Singh Khanna from party for 6 years

ਚੰਡੀਗੜ੍ਹ: ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ECI ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ …

Read More »

ਨਨ ਬਲਾਤਕਾਰ ਮਾਮਲੇ ‘ਚ ਬਿਸ਼ਪ ਫਰੈਂਕੋ ਮੁਲੱਕਲ ਬਰੀ

ਕੇਰਲ: ਕੋਟਾਯਮ ਦੀ ਵਧੀਕ ਸੈਸ਼ਨ ਅਦਾਲਤ ਨੇ ਸ਼ੁੱਕਰਵਾਰ ਨੂੰ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ, ਜੋ ਸਨਸਨੀਖੇਜ਼ ਨੱਨ ਬਲਾਤਕਾਰ ਮਾਮਲੇ ਵਿੱਚ ਮੁੱਖ ਮੁਲਜ਼ਮ ਸੀ। ਵਧੀਕ ਸੈਸ਼ਨ ਜੱਜ ਜੀ ਗੋਪਕੁਮਾਰ ਨੇ ਇਸਤਗਾਸਾ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਬਿਸ਼ਪ ਨੂੰ ਉਸ ‘ਤੇ ਲਗਾਏ ਗਏ ਸਾਰੇ ਦੋਸ਼ਾਂ ਤੋਂ ਮੁਕਤ ਕਰ …

Read More »