Home / TeamGlobalPunjab (page 7)

TeamGlobalPunjab

ਅੰਮ੍ਰਿਤਸਰ ਦੇ ਸਰਹੱਦੀ ਪਿੰਡ ‘ਚੋਂ ਵਿਸਫੋਟਕ ਸਮੱਗਰੀ ਬਰਾਮਦ, ਇਲਾਕਾ ਛਾਉਣੀ .....

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਆ ਕਲਾਂ ਤੋਂ ਸੁਰੱਖਿਆ ਬਲਾਂ ਨੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ। ਸੂਤਰਾਂ ਮੁਤਾਬਕ ਇਹ ਵਿਸਫੋਟਕ ਸਮੱਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ। ਸੂਚਨਾ …

Read More »

ਪਾਰਟੀ ਤੋਂ ਨਾਰਾਜ਼ ਚੱਲ ਰਹੇ ਜੋਗਿੰਦਰ ਮਾਨ ਨੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ.....

ਚੰਡੀਗੜ੍ਹ: ਪਿਛਲੇ 50 ਸਾਲਾਂ ਤੋਂ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਤੇ ਵਫਾਦਾਰ ਸਿਪਾਹੀ ਮੰਨੇ ਜਾਣ ਵਾਲੇ ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੋਂ ਕੈਬਨਿਟ ਰੈਂਕ ਵਾਲਾ ਚੇਅਰਮੈਨ ਦਾ ਅਹੁਦਾ ਛੱਡਿਆ। ਕਾਂਗਰਸ ਪਾਰਟੀ ਦੇ ਵੱਡੇ ਆਗੂ ਰਹੇ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਦੇ ਭਾਣਜੇ ਮਾਣ ਪੰਜਾਬ …

Read More »

31 ਜਨਵਰੀ ਤੋਂ ਸੰਸਦ ਦੇ ਬਜਟ ਸੈਸ਼ਨ ਦੀ ਹੋਵੇਗੀ ਸ਼ੁਰੂਆਤ

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਅਨੁਸਾਰ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਬਜਟ ਸੈਸ਼ਨ ਲਈ ਦੋਵਾਂ ਸਦਨਾਂ ਦਾ ਕੰਮ ਸ਼ਿਫਟ ਦੇ ਹਿਸਾਬ ਨਾਲਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੋਰੋਨਾ ਨੇ ਸੰਸਦ …

Read More »

ਕੈਨੇਡਾ ਦੇ ਟਰੱਕ ਡਰਾਈਵਰਾਂ ਨੂੰ ਲਾਜ਼ਮੀ ਵੈਕਸੀਨ ਨਿਯਮ ਤੋਂ ਨਹੀਂ ਮਿਲੀ ਛੋਟ

ਓਟਾਵਾ: ਅਮਰੀਕਾ ਜਾਣ ਵਾਲੇ ਜਿਨ੍ਹਾਂ ਕੈਨੇਡੀਅਨ ਟਰੱਕ ਡਰਾਈਵਰਾਂ ਨੇ ਵੈਕਸੀਨੇਸ਼ਨ ਨਹੀਂ ਕਰਵਾਈ ਹੋਵੇਗੀ ਉਨ੍ਹਾਂ ਨੂੰ ਇਸ ਵੀਕਐਂਡ ਲਾਗੂ ਹੋਣ ਜਾ ਰਹੇ ਲਾਜ਼ਮੀ ਵੈਕਸੀਨ ਨਿਯਮ ਤੋਂ ਛੋਟ ਨਹੀਂ ਮਿਲੇਗੀ। ਕੈਨੇਡਾ ਟਰਾਂਸਪੋਰਟੇਸ਼ਨ, ਸਿਹਤ ਤੇ ਪਬਲਿਕ ਸੇਫਟੀ ਮੰਤਰੀਆਂ ਨੇ ਬਿਆਨ ਦਿੰਦਿਆਂ ਕਿਹਾ ਕਿ ਕੈਨੇਡਾ ਆਉਣ ਵਾਲੇ ਟਰੱਕ ਡਰਾਈਵਰਾਂ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ …

Read More »

ਅਮਰੀਕਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਕੈਲੀਫੋਰਨੀਆ : ਅਮਰੀਕਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਨੌਜਵਾਨਾਂ ਦੀ ਪਛਾਣ 35 ਸਾਲਾ ਸੁਖਜੀਤ ਸਿੰਘ ਚੀਮਾਂ ਵਾਸੀ ਪਿੰਡ ਲਿੱਟਾਂ ਅਤੇ 25 ਸਾਲਾ ਬਲਜਿੰਦਰ ਸਿੰਘ ਵਾਸੀ ਪਿੰਡ ਲੱਖਣ ਕੇ ਪੱਡਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਖੇ …

Read More »

ਮਾਘੀ ਮੌਕੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ‘ਚ ਆਸਥਾ ਦੀ ਡੁੱਬ.....

ਅੰਮ੍ਰਿਤਸਰ/ਸ੍ਰੀ ਮੁਕਤਸਰ ਸਾਹਿਬ: ਸੂਬੇ ਭਰ ’ਚ ਚਾਲੀ ਮੁਕਤਿਆਂ ਦੀ ਯਾਦ ’ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਕਿਹਾ ਜਾਂਦਾ ਹੈ ਕਿ ਇਸ …

Read More »

ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਫਾਈਨਲ, ਚੰਨੀ 2 ਸੀਟਾਂ ਤੋਂ ਲੜ .....

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਜਲਦੀ ਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਰਿਪੋਰਟਾਂ ਮੁਤਾਬਕ ਸੀਟਾਂ ਨੂੰ ਲੈ ਕੇ 75 ਤੋਂ ਵੱਧ ਨਾਵਾਂ ‘ਤੇ ਸਹਿਮਤੀ ਬਣੀ ਹੈ। ਇਸ ਸਬੰਧੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਕੀਤੀ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ …

Read More »

ਮੋਦੀ ਨਾਲ ਮੀਟਿੰਗ ਦੌਰਾਨ ਚੰਨੀ ਨੇ ਪ੍ਰਗਟਾਇਆ ਖ਼ੇਦ, ਕਿਹਾ ‘ਤੁਮ ਸਲਾਤਮਤ ਰਹੋ .....

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਕੀਤੀ ਗਈ ਵਰਚੂਅਲ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੀ 5 ਜਨਵਰੀ ਦੀ ਪੰਜਾਬ ਫ਼ੇਰੀ ਦੌਰਾਨ ਵਾਪਰੇ ਘਟਨਾਕ੍ਰਮ ਲਈ ਖ਼ੇਦ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੇ ਕੋਵਿਡ …

Read More »

ਭਾਜਪਾ ਦੇ ਦਬਾਅ ਹੇਠ ਚੋਣ ਕਮਿਸ਼ਨ ਸਿਆਸੀ ਪਾਰਟੀ ਦੇ ਰਜਿਸਟਰੇਸ਼ਨ ਲਈ ਵਿਸ਼ੇਸ਼ ਬਦ.....

Raghav Chadha Attacks at Punjab Chief Minister Over Illegal Mining

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ਹੇਠ ਚੋਣ ਕਮਿਸ਼ਨ ਰਾਜਨੀਤਿਕ ਪਾਰਟੀ ਦੇ ਰਜਿਸਟਰੇਸ਼ਨ ਦੀ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕਰ ਰਿਹਾ ਹੈ। ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਬਾਰ ਚੋਣ …

Read More »

ਕੈਨੇਡਾ ‘ਚ ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਮਨਵੀਰ ਸੰਧੂ ਗ੍ਰਿਫਤਾਰ

ਬਰੈਂਪਟਨ : ਕੈਨੇਡਾ ਵਿਖੇ ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ ਦੀ ਪਛਾਣ 33 ਸਾਲਾ ਮਨਵੀਰ ਸੰਧੂ ਵਜੋਂ ਹੋਈ ਹੈ। ਪੁਲਿਸ ਨੇ ਸੰਧੂ ਨੂੰ 31 ਦਸੰਬਰ ਦੀ ਵਾਰਦਾਤ ਤਹਿਤ ਗ੍ਰਿਫਤਾਰ ਕਰਦਿਆਂ ਸੈਕਸ਼ੁਅਲ ਅਸਾਲਟ ਅਤੇ ਛੇੜਛਾੜ ਕਰਨ ਦੇ ਦੋਸ਼ ਆਇਦ ਕੀਤੇ ਗਏ। ਪੁਲਿਸ …

Read More »