Home / TeamGlobalPunjab (page 8)

TeamGlobalPunjab

ਗੁਜਰਾਤ ਦੇ ਸਕੂਲ ਵੱਲੋਂ ਬੱਚਿਆਂ ਤੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰ.....

ਅੰਮ੍ਰਿਤਸਰ: ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦੇ ਗਲੇ ‘ਚ ਲੱਗੀ ਕਿਰਪਨ, ਗੰਭੀਰ .....

ਪਟਨਾ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੇ ਗਲ ਵਿੱਚ ਕਿਰਪਾਨ ਲਗ ਗਈ ਹੈ। ਰਾਜਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਹਸਪਤਾਲ ਲਿਆਂਦਾ ਗਿਆ। ਇੱਥੋਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪੀ.ਐਮ.ਸੀ.ਐਚ. ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਗ੍ਰੰਥੀ ਰਾਜਿੰਦਰ ਸਿੰਘ ਆਪਣੇ ਘਰ …

Read More »

ਕੇਜਰੀਵਾਲ ਨੇ ਸੀਐਮ ਚਿਹਰੇ ਦੀ ਚੋਣ ਲਈ ਪੰਜਾਬੀਆਂ ਦੇ ਹੱਥ ਦਿੱਤੀ ਕਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਹੈ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਸੀਐਮ ਦਾ ਉਮੀਦਵਾਰ ਬਣਨ ਦੀ ਪੇਸ਼ਕਸ਼ ਕੀਤੀ ਸੀ ਪਰ ਮਾਨ ਨੇ ਸਿੱਧੇ ਤੌਰ ’ਤੇ ਸੀਐਮ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਝਾਅ ਆਇਆ ਕਿ …

Read More »

ਪੰਜਾਬ ਦਾ ਰਾਬਿਨ ਹੁੱਡ ‘ਦੁੱਲਾ ਭੱਟੀ’

– ਡਾ. ਬਲਵਿੰਦਰ ਸਿੰਘ ਥਿੰਦ; ਦੁੱਲਾ ਭੱਟੀ ਪੰਜਾਬੀ ਸਭਿਆਚਾਰ ਦੇ ਪ੍ਰਸਿੱਧ ਤਿਉਹਾਰ ‘ਲੋਹੜੀ’ ਦਾ ਮਹਾਨ ਨਾਇਕ ਹੈ। ਦੁੱਲਾ ਭੱਟੀ ਦਾ ਨਾਇਕਤਵ ਇਸ ਕਰਕੇ ਹੈ ਕਿ ਉਹ ਪੰਜਾਬ ਦੀ ਨਾਬਰੀ (ਮੁਜ਼ਾਹਮਤ/ ਇਨਕਾਰੀ/ ਵਿਦਰੋਹੀ ਸੁਰ) ਦਾ ਪ੍ਰਤੀਕ ਹੈ। ਦੁੱਲਾ ਭੱਟੀ ਦਾ ਜਨਮ ਮੁਗ਼ਲ ਸਲਤਨਤ ਵੇਲੇ 16ਵੀਂ ਸਦੀ ਦੇ ਅੱਧ ਵਿੱਚ ਸਾਂਦਲ ਬਾਰ …

Read More »

ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ਬੇਕਾਬੂ, 24 ਘੰਟਿਆਂ ਦੌਰਾਨ ਆਏ ਲਗਭਗ 2.50 ਲੱਖ ਨਵੇ.....

ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,47,417 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 27% ਵੱਧ ਹਨ। ਜਦਕਿ 84,825 ਮਰੀਜ਼ ਸਿਹਤਯਾਬ ਹੋਏ ਹਨ। #Unite2FightCorona#OmicronVariant ➡️ 2,47,417 New Cases reported in last 24 hours. pic.twitter.com/6fFXZgtjUB — Ministry of Health (@MoHFW_INDIA) January 13, 2022 ਦੇਸ਼ ਭਰ ’ਚ …

Read More »

‘ਸੁੰਦਰ ਮੁੰਦਰੀਏ ਹੋ’

ਗੁਰਪ੍ਰੀਤ ਡਿੰਪੀ; ਭਾਰਤ ਦੀ ਧਰਤੀ ਤਿਉਹਾਰਾਂ ਦੀ ਧਰਤੀ ਹੈ। ਇੱਥੇ ਹਰ ਸਾਲ ਤਿਉਹਾਰਾਂ ਦੇ ਮੇਲੇ ਲੱਗਦੇ ਹਨ, ਜਿਵੇਂ ਕਿ ਵਿਸਾਖੀ, ਮਾਘੀ, ਦੀਵਾਲੀ, ਹੋਲੀ, ਲੋਹੜੀ ਆਦਿ। ਹਰ ਤਿਉਹਾਰ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਲੋਹੜੀ ਪੰਜਾਬ ਰਾਜ ਦਾ ਪ੍ਰਸਿੱਧ ਤਿਉਹਾਰ ਹੈ, ਜੋ ਪੰਜਾਬ ਦੇ ਨਾਲ ਨਾਲ ਭਾਰਤ ਦੇ ਕਈ ਪ੍ਰਾਂਤਾਂ …

Read More »

ਆਮ ਆਦਮੀ ਪਾਰਟੀ ਕਰ ਰਹੀ ਹੈ ਪੰਜਾਬੀਆਂ ਦਾ ਅਪਮਾਨ: ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਾ ਇਹ ਦਾਅਵਾ ਕਰ ਕੇ ਅਪਮਾਨ ਕਰ ਰਹੀ ਹੈ ਕਿ ਉਹ ਸੂਬੇ ਵਿਚ ਸਰਕਾਰ ਚਲਾਉਣ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਪੰਜਾਬੀਆਂ ’ਤੇ ਬਾਹਰੀ ਵਿਅਕਤੀ ਥੋਪਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਥੇ ਪਾਰਟੀ …

Read More »

ਕੇਜਰੀਵਾਲ ‘ਸਿਆਸੀ ਸੈਲਾਨੀ’, ਪਿਛਲੇ 4.5 ਸਾਲ ਤੋਂ ਸਨ ਗੈਰਹਾਜ਼ਰ: ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ‘ਤੇ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਸਿਆਸੀ ਸੈਲਾਨੀ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਪਿਛਲੇ 4.5 ਤੋਂ ਪੰਜਾਬ ਵਿੱਚ ਗੈਰਹਾਜ਼ਰ ਸੀ ਤੇ ਹੁਣ ਪੰਜਾਬ ਮਾਡਲ ਹੋਣ ਦਾ ਦਾਅਵਾ ਕਰਦਾ ਹੈ। ਨਵਜੋਤ ਸਿੱਧੂ …

Read More »

ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ ਹੋਈ ਹੈ, ਜਿਸ ਦੇ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 16702 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 6481 ਨਵੇਂ ਕੇਸ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 26781 ਹੋ ਗਈ ਹੈ। …

Read More »

ਕੈਨੇਡਾ ਨੇ 252 ਅਫ਼ਗਾਨੀਆਂ ਦਾ ਕੀਤਾ ਸਵਾਗਤ

ਕੈਲਗਰੀ : ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦੀ ਮੁਹਿੰਮ ਤਹਿਤ 252 ਅਫ਼ਗਾਨੀ ਰਫਿਊਜੀਆਂ ਨੂੰ ਲੈ ਕੇ ਇੱਕ ਜਹਾਜ਼ ਕੈਨੇਡਾ ਪਹੁੰਚ ਗਿਆ ਹੈ। ਕੈਲਗਰੀ ਦੇ ਏਅਰਪੋਰਟ ’ਤੇ ਪੁੱਜੇ ਇਨ੍ਹਾਂ ਅਫ਼ਗਾਨੀ ਰਫਿਊਜੀਆਂ ਦਾ ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਸਬੰਧੀ …

Read More »