ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਉਨ੍ਹਾਂ ਨੇ ਫਿਰ ਇੱਕ ਬਿਆਨ ਦੇ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਰੱਬ ਦੁਆਰਾ ਬਣਾਏ ਗਏ ਸਭ ਤੋਂ ਇਮਾਨਦਾਰ ਵਿਅਕਤੀ ਹਨ। ਦਰਅਸਲ, ਡੋਨਾਲਡ ਟਰੰਪ ਉੱਤਰੀ ਕੈਰੋਲੀਨਾ ਦੇ …
Read More »ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ
ਅੰਮ੍ਰਿਤਸਰ: ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਬਲਵਿੰਦਰ …
Read More »AC ‘ਚ ਰਹਿਣ ਨਾਲ ਚਮੜੀ ਨੂੰ ਹੋ ਸਕਦਾ ਹੈ ਨੁਕਸਾਨ
ਨਿਊਜ਼ ਡੈਸਕ: ਸਾਡੇ ਵਿੱਚੋਂ ਜ਼ਿਆਦਾਤਰ ਗਰਮੀਆਂ ਵਿੱਚ ਏਅਰ ਕੰਡੀਸ਼ਨਰ ਤੋਂ ਬਿਨਾਂ ਨਹੀਂ ਰਹਿ ਸਕਦੇ। ਇਹ ਸੱਚ ਹੈ ਕਿ ਤੁਸੀਂ ਕੜਕਦੀ ਧੁੱਪ ਅਤੇ ਗਰਮੀ ਤੋਂ ਉਦੋਂ ਹੀ ਰਾਹਤ ਪਾ ਸਕਦੇ ਹੋ ਜਦੋਂ ਤੁਸੀਂ AC ਦੀ ਠੰਡੀ ਹਵਾ ਵਿਚ ਆਰਾਮ ਕਰੋ, ਪਰ ਇਹ ਠੰਡੀ ਹਵਾ ਤੁਹਾਡੀ ਚਮੜੀ ਦੀ ਨਮੀ ਦੇ ਸੰਤੁਲਨ ਨੂੰ …
Read More »ਮੂਸੇਵਾਲਾ ਨੇ ਗੀਤ ਰਾਹੀਂ ਪੰਜਾਬੀਆਂ ਨੂੰ ਕਿਹਾ ਗੱਦਾਰ?, ‘ਆਪ’ ਆਗੂਆਂ ਨੇ ਦਿੱਤਾ ਜਵਾਬ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਨਵਾਂ ਗਾਣਾ ‘SCAPEGOAT’ ਰਿਲੀਜ਼ ਹੋਇਆ ਹੈ, ਜੋ ਕਿ ਟ੍ਰੈਡਿੰਗ ‘ਤੇ ਚੱਲ ਰਿਹਾ ਹੈ। ਇਸ ਗਾਣੇ ‘ਚ ਮੂਸੇਵਾਲਾ ਨੇ ਕਾਂਗਰਸ ਪਾਰਟੀ ਦੀ ਚੋਣ ਹਾਰਨ ‘ਤੇ ਸਫ਼ਾਈ ਦਿੱਤੀ ਹੈ ਅਤੇ ਪੰਜਾਬ ਲੋਕਾਂ ‘ਤੇ ਵੀ ਸਵਾਲ ਚੁੱਕੇ ਹਨ। ਸਿੱਧੂ ਨੇ ਕਿਹਾ ਕਿ …
Read More »‘ਆਪ’ ਅੱਗੇ ਵਿਕਲਪ: ਕੁਸ਼ਲ ਜਾਂ ਲੰਗੜੀ ਸਰਕਾਰ
ਮੇਰਾ ਦ੍ਰਿਸ਼ਟੀਕੋਣ: ਕੰਵਰ ਸੰਧੂ; ‘ਆਪ’ ਸਰਕਾਰ ਪੰਜਾਬ ‘ਚ 11 ਮੰਤਰੀਆਂ ਨਾਲ ਕੰਮਕਾਰ ਕਰ ਰਹੀ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਜਦੋਂ 10 ਮੰਤਰੀਆਂ ਨੇ ਸਹੁੰ ਚੁੱਕੀ, ਤਾਂ ਇਹ ਮਹਿਸੂਸ ਕੀਤਾ ਗਿਆ ਸੀ ਕਿ ਇਹ ਮਾਨ ਸਰਕਾਰ ਦੇ ਮੰਤਰੀਆਂ ਦੀ ਪਹਿਲੀ ਲਿਸਟ ਹੋਵੇਗੀ ਅਤੇ ਬਾਕੀ ਮੰਤਰੀਆਂ ਦਾ …
Read More »ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਦੱਖਣੀ ਕੋਰੀਆ ਦੀ ਸੰਸਦ ਨੂੰ ਕੀਤਾ ਸੰਬੋਧਨ ਅਤੇ ਕੀਤੀ ਹਥਿਆਰਾਂ ਦੀ ਮੰਗ
ਕੀਵ- ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਸੋਮਵਾਰ ਨੂੰ ਵੀਡੀਓ ਰਾਹੀਂ ਦੱਖਣੀ ਕੋਰੀਆ ਦੀ ਸੰਸਦ ਨੂੰ ਸੰਬੋਧਿਤ ਕੀਤਾ, ਅਤੇ ਯੁੱਧ ਲਈ ਫੌਜੀ ਸਹਾਇਤਾ ਦੀ ਮੰਗ ਕੀਤੀ। ਉਸ ਨੇ ਕਿਹਾ ਕਿ ਸਭ ਤੋਂ ਭੈੜਾ ਦੱਖਣੀ ਯੂਕਰੇਨ ਵਿੱਚ ਮਾਰੀਉਪੋਲ ਬੰਦਰਗਾਹ ਵਿੱਚ ਸੀ, ਜੋ ਤਬਾਹ ਹੋ ਗਿਆ ਹੈ। ਮਾਰੀਉਪੋਲ ਵਿੱਚ ਹਜ਼ਾਰਾਂ ਲੋਕ ਮਾਰੇ ਜਾ …
Read More »ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਅੱਜ ਰਾਸ਼ਟਰਪਤੀ ਭਵਨ ਵਿਖੇ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ। Called on Hon’ble President Shri Ram Nath …
Read More »ਕੈਨੇਡਾ ’ਚ ਭਾਰਤੀ ਮੂਲ ਦੇ ਪੁਲਿਸ ਅਫ਼ਸਰ ਦੀ ਮੁੜ ਹੋਈ ਗ੍ਰਿਫ਼ਤਾਰੀ
ਟੋਰਾਂਟੋ: ਹਾਈ ਪ੍ਰੋਫ਼ਾਈਲ ਸੈਕਸ਼ੁਅਲ ਅਸਾਲਟ ਮਾਮਲੇ ‘ਚੋਂ ਬਰੀ ਹੋਏ ਟੋਰਾਂਟੋ ਦੇ ਭਾਰਤੀ ਮੂਲ ਦੇ ਪੁਲਿਸ ਅਫ਼ਸਰ ਖਿਲਾਫ ਇੱਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਟੋਰਾਂਟੋ ਪੁਲਿਸ ਦੇ ਕਾਂਸਟੇਬਲ ਸਮੀਰ ਕਾਰਾ ਵਿਰੁੱਧ ਇੱਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਸਬੰਧੀ ਟੋਰਾਂਟੋ ਪੁਲਿਸ ਨੇ ਜਾਣਕਾਰੀ ਦਿੰਦੇ …
Read More »ਭਗਵੰਤ ਮਾਨ ਜਲਦ ਹੀ ਪੰਜਾਬ ਵਿੱਚ ਮੁਫ਼ਤ ਬਿਜਲੀ ਸਕੀਮ ਦਾ ਐਲਾਨ ਕਰਨਗੇ
ਚੰਡੀਗੜ੍ਹਾ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਮੁਫ਼ਤ ਬਿਜਲੀ ਯੋਜਨਾ ‘ਤੇ ਚਰਚਾ ਕਰਣਗੇ। ਪੰਜਾਬ ਦੇ …
Read More »ਨਵਜੋਤ ਕੌਰ ਦੀ ਵਿਗੜੀ ਸਿਹਤ, ਸਿੱਧੂ ਨੇ ਕੀਤੀ ਸਿਹਤਯਾਬੀ ਦੀ ਅਰਦਾਸ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਸਿਹਤ ਪਿਛਲੇ ਦੋ ਦਿਨਾਂ ਤੋਂ ਖਰਾਬ ਚੱਲ ਰਹੀ ਹੈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ …
Read More »