Home / Vivek Sharma

Vivek Sharma

ਨਵਜੋਤ ਸਿੱਧੂ ਅਚਾਨਕ ਪੁੱਜੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਰੁਪਿੰਦਰਪਾਲ ਸਿੰ.....

ਫਰੀਦਕੋਟ : ਟੋਕੀਓ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਵਾਸੀਆਂ ਨੂੰ ਵੱਡੀ ਖੁਸ਼ੀ ਦਿੱਤੀ ਹੈ। ਮੈਡਲ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਰੁਪਿੰਦਰਪਾਲ ਸਿੰਘ ਦੇ ਘਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਚਾਨਕ ਵਧਾਈ ਦੇਣ ਪੁੱਜੇ ਤਾਂ ਪਰਿਵਾਰ ਦੀ ਖੁਸ਼ੀ …

Read More »

ਢਕੌਂਲੀ ਵਿੱਚ ਕੈਮੀਕਲ ਰਿਸਾਅ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ 

ਐਸ.ਏ.ਐਸ. ਨਗਰ : ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗਿਰੀਸ਼ ਦਿਆਲਨ ਨੇ ਵੀਰਵਾਰ ਨੂੰ ਕੈਮੀਕਲ ਫੈਕਟਰੀ ਵਿੱਚੋਂ ਰਿਸਾਅ ਦੀ ਘਟਨਾ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ ਜਿਸ ਕਾਰਨ ਢਕੌਂਲੀ ਵਿੱਚ ਮੌਸਮੀ ਨਾਲੇ ਦਾ ਪਾਣੀ ਲਾਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ …

Read More »

ਕਿਸਾਨ ਸੰਸਦ ਨੇ ਮਤਾ ਕੀਤਾ ਪਾਸ, ਸਾਰੀਆਂ ਖੇਤੀ ਜਿਣਸਾਂ ਲਈ ਐਮਐਸਪੀ ਦੀ ਗਰੰਟੀ .....

ਨਵੀਂ ਦਿੱਲੀ, (ਕਿਸਾਨੀ ਮੋਰਚਾ-252 ਵਾਂ ਦਿਨ) : ਕਿਸਾਨ ਸੰਸਦ ਨੇ ਆਪਣੀ ਕਾਰਵਾਈ ਦੇ 11 ਵੇਂ ਦਿਨ, ਲਾਭਕਾਰੀ ਐਮਐਸਪੀ ‘ਤੇ ਵਿਸਤਾਰਪੂਰਵਕ ਵਿਚਾਰ -ਵਟਾਂਦਰਾ ਜਾਰੀ ਰੱਖਿਆ, ਜਿਸ ਨੂੰ ਸਾਰੇ ਕਿਸਾਨਾਂ ਅਤੇ ਸਾਰੀਆਂ ਖੇਤੀ ਜਿਣਸਾਂ ਲਈ ਕਾਨੂੰਨੀ ਅਧਿਕਾਰ ਬਨਾਉਣ ਦੀ ਮੰਗ ਕੀਤੀ ਜਾ ਰਹੀ ਹੈ । ਵੀਰਵਾਰ ਨੂੰ ਤਿੰਨ ਉੱਘੇ ਖੇਤੀ ਅਰਥ ਸ਼ਾਸਤਰੀਆਂ …

Read More »

ਅਕਾਲੀ ਦਲ ਨੇ ਮੰਤਰੀ ਬਲਬੀਰ ਸਿੱਧੂ ‘ਤੇ ਲਾਇਆ ਗੰਭੀਰ ਇਲਜ਼ਾਮ, ਸੀ.ਬੀ.ਆਈ. ਜਾ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਸ਼ਾਮਲਾਟ ਜ਼ਮੀਨ ਘੁਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ । ਪਾਰਟੀ ਨੇ ਕਿਹਾ ਕਿ ਮੰਤਰੀ ਨੇ ਉਹਨਾਂ ਦੀ ਅਗਵਾਈ ਵਾਲੇ ਟਰੱਸਟ ਦੇ ਨਾਂ ’ਤੇ 100 ਕਰੋੜ ਰੁਪਏ ਦੀ ਬੇਸ਼ਕੀਮਤੀ ਜ਼ਮੀਨ ਹੜੱਪ ਲਈ ਹੈ। …

Read More »

ਕੈਪਟਨ ਵੱਲੋਂ ਜਰਮਨੀ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ.....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟੋਕੀਓ ਓਲੰਪਿਕ-2020 ਦੇ ਹਾਕੀ ਦੇ ਕਾਂਸੇ ਦੇ ਤਮਗੇ ਦੇ ਮੁਕਾਬਲੇ ਵਿਚ ਜਰਮਨੀ ਨੂੰ 5-4 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।     ਮੁੱਖ ਮੰਤਰੀ ਨੇ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਵਿੱਚ ਦੇਸ਼ ਲਈ ਚਾਂਦੀ …

Read More »

ਹਰਿਆਣਾ ਸਰਕਾਰ ਦੋ ਹਾਕੀ ਖਿਡਾਰੀਆਂ ਨੂੰ ਦੇਵੇਗੀ ਢਾਈ-ਢਾਈ ਕਰੋੜ, ਰਵੀ ਦਹੀਆ ਨ.....

ਚੰਡੀਗੜ੍ਹ : ਹਰਿਆਣਾ ਮੰਤਰੀ ਮੰਡਲ ਦੀ ਬੈਠਕ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ ਹੈ। ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ‘ਚ ਹੋਈ ਬੈਠਕ ਤੋਂ ਬਾਅਦ ਸੀਐਮ ਨੇ ਖੁਦ ਪੱਤਰਕਾਰਾਂ ਨੂੰ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 20 ਅਗਸਤ …

Read More »

BIG NEWS : ਪੰਜਾਬ ਭਾਜਪਾ ਨੂੰ ਝਟਕਾ, ਵੱਡਾ ਆਗੂ ਪਾਰਟੀ ਛੱਡ ਕਾਂਗਰਸ ‘ਚ ਹੋਇਆ ਸ਼ਾ.....

ਮੋਗਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਭਰੋਸਾ ਜਤਾਉਂਦੇ ਹੋਏ ਪੰਜਾਬ ਭਾਜਪਾ ਦੇ ਤੇਜ਼ਤਰਾਰ ਆਗੂ ਨੇ ਪਾਰਟੀ ਛੱਡ ਕਾਂਗਰਸ ਦਾ ‘ਹੱਥ’ ਫੜ ਲਿਆ ਹੈ। ਮੋਗਾ ‘ਚ ਵੀਰਵਾਰ ਨੂੰ ਨਵਜੋਤ ਸਿੱਧੂ ਦੀ ਆਮਦ ਤੇ ਵੱਡਾ ਸਿਆਸੀ ਉਲਟਫੇਰ ਹੋਇਆ। ਭਾਜਪਾ ਦੇ ਤੇਜ਼ਤਰਾਰ ਆਗੂ ਦੇਵ ਪ੍ਰਿਆ ਤਿਆਗੀ ਹਲਕਾ ਵਿਧਾਇਕ ਹਰਜੋਤ …

Read More »

BREAKING : ਭਾਰਤੀ ਹਾਕੀ ਟੀਮ ਨੇ ਜਿੱਤਿਆ ਕਾਂਸੇ ਦਾ ਮੈਡਲ

ਟੋਕਿਓ : ਚੱਕ ਦੇ ਇੰਡੀਆ ! ਭਾਰਤੀ ਹਾਕੀ ਟੀਮ ਨੇ ਅੱਜ ਦੇਸ਼ ਵਾਸੀਆਂ ਨੂੰ 41 ਸਾਲਾਂ ਬਾਅਦ  ਵੱਡੀ ਖੁਸ਼ੀ ਦਿੱਤੀ। ਭਾਰਤੀ ਹਾਕੀ ਟੀਮ ਨੇ ਬ੍ਰਾਂਜ ਮੈਡਲ ਦੇ ਮੈਚ ਲਈ ਖੇਡੇ ਗਏ ਮੁਕਾਬਲੇ ਵਿੱਚ ਜਰਮਨੀ ਨੂੰ 5-4 ਨਾਲ ਹਰਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਦੇਸ਼ …

Read More »

ਓਂਟਾਰੀਓ ਸਰਕਾਰ ‘ਉੱਚ-ਸੰਪਰਕ ਇਨਡੋਰ ਖੇਡਾਂ’ ਦੀ ਦੇਵੇਗੀ ਆਗਿਆ

ਟੋਰਾਂਟੋ : ਓਂਂਟਾਰੀਓ ਸਰਕਾਰ ਵਿਦਿਆਰਥੀਆਂ ਲਈ ਕੋਵਿਡ ਨਿਯਮਾਂ ਨੂੰ ਕੁਝ ਹੋਰ ਸੁਖਾਲਾ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਸਟੀਫਨ ਲੇਕੇਸ ਨੇ ਬੁੱਧਵਾਰ ਨੂੰ ਕਿਹਾ ਕਿ ਓਂਟਾਰੀਓ ਵਿਦਿਆਰਥੀਆਂ ਨੂੰ ਬਾਸਕਟਬਾਲ ਅਤੇ ਹਾਕੀ ਵਰਗੀਆਂ ‘ਉੱਚ-ਸੰਪਰਕ ਇਨਡੋਰ ਖੇਡਾਂ’ ਵਿੱਚ ਹਿੱਸਾ ਲੈਣ ਦੀ ਆਗਿਆ ਦੇਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਂਤ ਸਰਕਾਰ ਦਾ …

Read More »

BIG NEWS : ਅਸ਼ਵਨੀ ਸੇਖੜੀ ਨੂੰ ਬਣਾਇਆ ਪੰਜਾਬ ਹੈਲਥ ਕਾਰਪੋਰੇਸ਼ਨ ਦਾ ਚੇਅਰਮੈਨ

ਚੰਡੀਗੜ੍ਹ : ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਨੇ ਬਟਾਲਾ ਤੋਂ ਕਾਂਗਰਸ ਦੇ ਸਾਬਕਾ ਐਮਐਲਏ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ । ਅਸ਼ਵਨੀ ਸੇਖੜੀ ਦੀ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।       ਜ਼ਿਕਰਯੋਗ ਹੈ ਕਿ ਅਸ਼ਵਨੀ ਸੇਖੜੀ 2019 ਦੀਆਂ ਲੋਕ …

Read More »