ਜੇਲ੍ਹ ‘ਚੋਂ ਬਾਹਰ ਆਏ ਬੈਂਸ, ਸਮਰਥਕਾਂ ਵਲੋਂ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ

Rajneet Kaur
1 Min Read

ਨਿਊਜ਼ ਡੈਸਕ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ। ਬਾਹਰ ਆਉਂਦਿਆਂ ਹੀ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।ਉਨ੍ਹਾਂ ਦੇ ਸਮਰਥਕ ਪਹਿਲਾਂ ਹੀ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ।

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਮਰਥਕਾਂ ਨੇ ਬੈਂਸ ਦਾ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ। ਵੱਡੇ ਕਾਫ਼ਲੇ ਨਾਲ ਬੈਂਸ ਜੇਲ੍ਹ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment