Home / ਭਾਰਤ / ਵਿਦੇਸ਼ ਜਾਣ ਦੇ ਚਾਹਵਾਨ ਸਾਵਧਾਨ! 12223 ਭਾਰਤੀਆਂ ਦੀ ਹੋਈ ਮੌਤ

ਵਿਦੇਸ਼ ਜਾਣ ਦੇ ਚਾਹਵਾਨ ਸਾਵਧਾਨ! 12223 ਭਾਰਤੀਆਂ ਦੀ ਹੋਈ ਮੌਤ

ਨਵੀਂ ਦਿੱਲੀ :  ਵਿਦੇਸ਼ ਮੰਤਰਾਲੇ ਦੁਆਰਾ ਦਿੱਤੇ ਆਰ.ਟੀ.ਆਈ. ਦੇ ਜਵਾਬ ਅਨੁਸਾਰ ਜਨਵਰੀ 2018 ਤੋਂ ਮਈ 2019 ਦਰਮਿਆਨ 17 ਮਹੀਨਿਆਂ ਵਿਚ ਵੱਖ-ਵੱਖ ਵਿਦੇਸ਼ਾਂ ਵਿਚ ਕੁਲ 12,223 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਰਿਪੋਰਟਾਂ ਮੁਤਾਬਿਕ ਹਰ ਮਹੀਨੇ 719 ਦੇ ਕਰੀਬ ਭਾਰਤੀ ਹਰ ਮਹੀਨੇ ਵਿਦੇਸ਼ੀ ਧਰਤੀ ‘ਤੇ ਮਰ ਜਾਂਦੇ ਹਨ।

ਰਿਪੋਰਟਾਂ ਮੁਤਾਬਿਕ ਹਰ ਦਿਨ ਦਾ ਜੇਕਰ ਹਿਸਾਬ ਦੇਖਿਆ ਜਾਵੇ ਤਾਂ ਮਰਨ ਵਾਲਿਆਂ ਦੀ ਗਿਣਤੀ 23 ਤੋਂ 24 ਪ੍ਰਤੀ ਦਿਨ ਦੀ ਹੈ। ਆਰਟੀਆਈ ਕਾਰਕੁਨ ਜਤਿਨ ਦੇਸਾਈ ਵੱਲੋਂ ਵਿਦੇਸ਼ ਮੰਤਰਾਲਿਆ ਕੋਲ ਪਾਈ ਗਈ ਆਰਟੀਆਈ ਵਿੱਚ ਇਹ ਖੁਲਾਸਾ ਹੋਇਆ ਹੈ।

Check Also

ਮਜਨੂੰ ਕਾ ਟਿੱਲਾ ਗੁਰਦੁਆਰਾ ਮੈਨੇਜਮੈਂਟ ਖ਼ਿਲਾਫ਼ ਦਿੱਲੀ ਪੁਲਿਸ ਨੇ ਕੀਤਾ ਕੇਸ ਦਰਜ

ਨਵੀਂ ਦਿੱਲੀ: ਲਾਕਡਾਊਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਮਜਨੂੰ ਕਾ ਟਿੱਲਾ ਗੁਰਦੁਆਰਾ ਪ੍ਰਬੰਧਕਾਂ …

Leave a Reply

Your email address will not be published. Required fields are marked *