ਭਗਵੰਤ ਮਾਨ ਨੇ ਆਪਣੇ ਜਨਮਦਿਨ ਮੌਕੇ ਤਸਵੀਰ ਸਾਂਝੀ ਕਰਕੇ ਕਿਹਾ- ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ।  ਉਨ੍ਹਾਂ ਦੇ ਜਨਮਦਿਨ ‘ਤੇ ਲੋਕੀਂ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਭਗਵੰਤ ਮਾਨ ਨੇ ਆਪਣੇ ਜਨਮਦਿਨ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।  ਭਗਵੰਤ ਮਾਨ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਤਸਵੀਰ  ਵਿੱਚ ਉਹ ਆਪਣੇ ਮਾਤਾ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਭਗਵੰਤ ਮਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

- Advertisement -

Share this Article
Leave a comment