ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ।
ਅੱਜ ਰਾਸ਼ਟਰਪਤੀ ਭਵਨ ਵਿਖੇ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ।
Called on Hon’ble President Shri Ram Nath Kovind ji at the Rashtrapati Bhavan today. pic.twitter.com/f3DhQCixjt
— Bhagwant Mann (@BhagwantMann) April 12, 2022
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.