ਭਗਵੰਤ ਮਾਨ ਵੱਲੋਂ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ, ਵੀਡੀਓ

Global Team
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਰਿੰਡਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ ਹੈ। ਮੁੱਖ ਮੰਤਰੀ ਮੋਰਿੰਡਾ ਸਥਿਤ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ਪੁੱਜੇ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿਚ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment