‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਹਸਪਤਾਲ ਭਰਤੀ

Prabhjot Kaur
1 Min Read

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟੀਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।

ਰਿਪੋਰਟਾਂ ਦੀ ਮੰਨੀਏ ਤਾਂ ਐਤਵਾਰ ਦੀ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment