ਭਾਈ ਅੰਮ੍ਰਿਤਪਾਲ ਸਿੰਘ ਬੱਝੇ ਵਿਆਹ ਦੇ ਬੰਧਨ ‘ਚ, ਤਸਵੀਰਾਂ ਆਈਆਂ ਸਾਹਮਣੇ

Rajneet Kaur
1 Min Read

ਜਲੰਧਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਆਨੰਦ ਕਾਰਜ ਹੋਗਿਆ ਹੈ।ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ।

ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ।  ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿਚ ਲਾਵਾਂ ਲਈਆਂ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment