ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖ਼ਤਮ

Global Team
1 Min Read

ਪਟਿਆਲਾ: ਪਟਿਆਲਾ ਜੇਲ੍ਹ ਵਿਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਐੱਸ.ਜੀ.ਪੀ.ਸੀ. ਮੈਂਬਰ ਪੁੱਜੇ। ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment