ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ ਭਾਈ ਸਰਬਜੀਤ ਸਿੰਘ ਧੂੰਦਾ 7 ਤੋਂ 10 ਅਪ੍ਰੈਲ ਤੱਕ ਭਰਨਗੇ ਹਾਜ਼ਰੀ

TeamGlobalPunjab
1 Min Read

ਫਰਿਜ਼ਨੋ, ਕੈਲੇਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਪੰਜਾਬੀ ਕਲਚਰਲ ਐਸੋਸੀਏਸ਼ਨ ਫਰਿਜਨੋ (PCA) ਦੇ ਉੱਦਮ ਸਦਕਾ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਸਰਬਜੀਤ ਸਿੰਘ ਧੂੰਦਾ ਸ਼ਬਦ ਗੁਰੂ ਨਾਲ ਸੰਗਤ ਨੂੰ ਜੋੜਨ ਲਈ ਅਤੇ ਪਖੰਡਵਾਦ ਤੇ ਵਹਿਮਾਂ ਭਰਮਾਂ ਵਿੱਚੋਂ ਸੰਗਤ ਨੂੰ ਕੱਢਣ ਲਈ 7 ਅਪ੍ਰੈਲ ਤੋਂ ਲੈਕੇ 10 ਅਪ੍ਰੈਲ ਤੱਕ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਕਥਾ ਕਰਨਗੇ।

ਉਹਨਾਂ ਦੇ ਦੀਵਾਨ ਦਾ ਵੇਰਵਾ ਇਸ ਪ੍ਰਕਾਰ ਹੈ

– 7,8 ਅਤੇ 9 ਅਪ੍ਰੈਲ ਸ਼ਾਮੀਂ 6 ਤੋਂ 8 ਵਜੇ

-10 ਅਪ੍ਰੈਲ ਦਿਨ ਐਤਵਾਰ ਸਵੇਰੇ 10.45 ਤੋਂ ਦੁਪਿਹਰ 1 ਵਜੇ ਦਰਮਿਆਨ ਉਹ ਸੰਗਤ ਨੂੰ ਕਥਾ ਦੁਆਰਾਂ ਨਿਹਾਲ ਕਰਨਗੇ।

ਗੁਰੂ-ਘਰ ਦਾ ਪਤਾ 4827 North Parkway Drive Fresno CA 93722 ਵਧੇਰੇ ਜਾਣਕਾਰੀ ਲਈ  559-916-6953 ਜਾਂ 559-978-1682 ‘ਤੇ ਸੰਪਰਕ ਕਰੋ।

 

Share This Article
Leave a Comment