ਵੱਡੀ ਖਬਰ : ਗੈਂਗਸਟਰ ਗੋਲਡੀ ਬਰਾੜ ਗ੍ਰਿਫ਼ਤਾਰ

Global Team
1 Min Read

ਨਿਊਜ ਡੈਸਕ :  ਇਸ ਵੇਲੇ ਦੀ ਵੱਡੀ ਖਬਰ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਜੀ ਹਾਂ ਸਿੱਧੂ ਮੂਸੇਵਾਲਾ ਮਾਮਲੇ ‘ਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਉਸ ਨੂੰ ਅਮਰੀਕਾ ਵਿੱਚ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।

ਦੱਸ ਦੇਈਏ ਕਿ ਅੱਜ ਤੋਂ ਕਈ ਮਹੀਨੇ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਜਿਲੇ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਲਗਾਤਾਰ ਜਾਂਚ ਜਾਰੀ ਸੀ ਪਰਿਵਾਰ ਵੱਲੋ ਇਨਸਾਫ ਦੀ ਮੰਗ ਕੀਤੀ ਗਈ ਸੀ।

Share this Article
Leave a comment