ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦੁੱਧ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ । ਪੰਜਾਬ ਸਰਕਾਰ ਵੱਲੋਂ ਅੱਜ ਇਕ ਹੋਰ ਫੈਸਲਾ ਲਿਆ ਗਿਆ।

ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਕੀਮਤ ਵਧਾਈ ਹੈ। ਮਿਲਕਫੈਡ ਨੇ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਦੁੱਧ ਉਤਪਾਦਕਾਂ ਲਈ ਹੋਰ ਫੈਸਲੇ ਲਏ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.