BIG NEWS : ਪੰਜਾਬ ਸਰਕਾਰ ਵੱਲੋਂ ਮਾਲ ਅਫ਼ਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ

TeamGlobalPunjab
0 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ 32 ਮਾਲ ਅਫ਼ਸਰ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ।

 

ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

ਵੇਖੋ ਤਬਾਦਲਾ ਸੂਚੀ :-

- Advertisement -

Share this Article
Leave a comment