ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਵਿੱਚ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸਦੀ ਲਿਸਟ ਉਨ੍ਹਾਂ ਵੱਲੋਂ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਵਾਸਤੇ ਬਹੁਤ ਸ਼ੁਭਕਾਮਨਾਵਾਂ। pic.twitter.com/msC1bJIu9K
— AAP Punjab (@AAPPunjab) June 24, 2026
ਪੋਸਟ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ,ਆਮ ਆਦਮੀ ਪਾਰਟੀ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦੀ ਹੈ। ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਵਾਸਤੇ ਬਹੁਤ ਸ਼ੁਭਕਾਮਨਾਵਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

