ਨਵੀ ਦਿੱਲੀ : ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰ ਨੂੰ ਗੁਰੂਗਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਊਣ ਦੀਆ ਖਬਰਾਂ ਮਿਲ ਰਹੀਆਂ ਹਨ। ਰਿਪੋਰਟਾਂ ਮੁਤਾਬਿਕ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਨਾਲ ਪੀੜਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਉਹ ਹੁਣ ਮੇਦਾਂਤਾ ਮੈਡੀਸਿਟੀ ਹਸਪਤਾਲ ਵਿਚ ਜੇਰੇ ਇਲਾਜ਼ ਹਨ । ਫਿਲਹਾਲ ਉਨ੍ਹਾਂ ਦੀ ਹਾਲਾਤ ਸਥਿਰ ਦਸੀ ਜਾ ਰਹੀ ਹੈ ।