ਭਾਜਪਾ ਨੇ ਪੰਜਾਬ ਲਈ 34 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

TeamGlobalPunjab
0 Min Read

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਲਈ 34 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ। ਜਿਸ ਵਿੱਚ 12 ਕਿਸਾਨ ਪਰਿਵਾਰਾਂ ‘ਚੋਂ, 8 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰਾਂ ਅਤੇ 13 ਸਿੱਖਾਂ ਨੂੰ ਉਮੀਦਵਾਰ ਬਣਾਇਆ ਹੈ ,ਇਨ੍ਹਾਂ ਵਿੱਚ ਉੱਚ ਅਧਿਕਾਰੀਆਂ ਤੋਂ ਇਲਾਵਾ ਖੇਡ ਮੈਦਾਨਾਂ ਨਾਲ ਜੁੜੇ ਅਤੇ ਮਜ਼ਦੂਰ ਵੀ ਸ਼ਾਮਲ ਹਨ।

Share this Article
Leave a comment