ਊਧਮਪੁਰ ਦੀ ਜ਼ਿਲ੍ਹਾ ਅਦਾਲਤ ਬਾਹਰ ਧਮਾਕਾ,14 ਜ਼ਖਮੀ, ਮੌਕੇ ‘ਤੇ ਪਹੁੰਚੇ ਫੌਜ-ਪੁਲਿਸ ਅਧਿਕਾਰੀ

TeamGlobalPunjab
1 Min Read

ਜੰਮੂ: ਜੰਮੂ ਖੇਤਰ ਦੇ ਊਧਮਪੁਰ ਸ਼ਹਿਰ ਵਿੱਚ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ  ਅਤੇ 14   ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਦੁਪਹਿਰ ਕਰੀਬ 1 ਵਜੇ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਸੈਨਾ ਅਧਿਕਾਰੀ ਅਤੇ ਜਵਾਨ ਵੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਧਮਾਕਾ ਸਬਜ਼ੀ ਦੇ ਸਟਾਲ ਨੇੜੇ ਹੋਇਆ ਅਤੇ ਇਸ ਦੀ ਲਪੇਟ ‘ਚ ਆਉਣ ਨਾਲ ਉੱਥੇ ਮੌਜੂਦ ਇਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliate

Share this Article
Leave a comment