ਅਮਰੀਕਾ : – ਇੱਕ ਭਾਰਤੀ ਜੋੜਾ ਅਮਰੀਕਾ ਵਿੱਚ ਆਪਣੇ ਘਰ ਅੰਦਰ ਮ੍ਰਿਤਕ ਪਾਇਆ ਗਿਆ।ਗੁਆਂਢੀਆਂ ਨੇ ਜੋੜੇ ਦੀ ਚਾਰ ਸਾਲਾਂ ਦੀ ਧੀ ਨੂੰ ਬਾਲਕਨੀ ਵਿੱਚ ਇਕੱਲੇ ਰੋਂਦਿਆ ਵੇਖਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦਾ ਪਤਾ ਲੱਗ ਗਿਆ। ਪਰਿਵਾਰਕ ਸੂਤਰਾਂ ਨੇ ਬੀਤੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ। ਯੂਐਸ ਪੁਲਿਸ ਨੇ ਕਿਹਾ ਕਿ ਉਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਰਿਵਾਰ ਨੂੰ ਮੌਤ ਦੇ ਕਾਰਨ ਦੱਸ ਸਕੇਗੀ