ਮਨਾਲੀ ‘ਚ ਲਾਪਤਾ PRTC ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਬਰਾਮਦ

Rajneet Kaur
1 Min Read

ਚੰਡੀਗੜ੍ਹ: ਮਨਾਲੀ ਵਿੱਚ ਲਾਪਤਾ ਹੋਈ PRTC ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਬਰਾਮਦ ਹੋ ਗਈ ਹੈ।  ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਬੱਸ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਮਿਲੀ ਸੀ।

ਦਸਣਯੋਗ ਹੈ ਕਿ ਬੀਤੇ ਐਤਵਾਰ ਨੂੰ ਚੰਡੀਗੜ੍ਹ ਤੋਂ ਮਨਾਲੀ ਗਈ PRTC ਦੀ ਬੱਸ ਬਿਆਸ ਦਰਿਆ ਵਿੱਚ ਰੁੜ੍ਹ ਗਈ ਸੀ।  ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਬਿਆਸ ਦਰਿਆ ਵਿੱਚ ਰੁੜ੍ਹ ਗਈ ਸੀ ਜਦੋਂਕਿ ਕੰਡਕਟਰ ਦੀ ਭਾਲ ਜਾਰੀ ਸੀ। ਜਿਸ ਤੋਂ ਬਾਅਦ PRTC ਦੇ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਭਾਲ ਲਈ ਭੇਜੀ ਗਈ ਸੀ। ਹੁਣ ਕੰਡਕਟਰ ਦੀ ਲਾਸ਼ ਵੀ ਮਿਲ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment