Breaking: ਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਭਾਜਪਾ ਵਿੱਚ ਹੋਏ ਸ਼ਾਮਲ

TeamGlobalPunjab
0 Min Read

ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਕਾਫੀ ਮਸ਼ਹੂਰ ਹੋ ਚੁੱਕੇ ਹਨ। ਉਨ੍ਹਾਂ  ਨੇ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸੰਤੋਖ ਸਿੰਘ ਸੁੱਖ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Share this Article
Leave a comment