BREAKING : ਪੰਜਾਬ ਸਰਕਾਰ ਨੇ 50 ਸੀਨੀਅਰ ਪੁਲਿਸ ਅਧਿਕਾਰੀਆਂ ਦਾ ਕੀਤਾ ਤਬਾਦਲਾ

TeamGlobalPunjab
0 Min Read

ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ । ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ 50 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਧਰੋਂ-ਉਧਰ ਕੀਤਾ ਗਿਆ।

ਤਬਦੀਲ ਕੀਤੇ ਗਏ ਸੀਨੀਅਰ ਅਧਿਕਾਰੀਆਂ ਵਿੱਚ 36 ਆਈ.ਪੀ. ਐਸ. ਅਤੇ 14 ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ।

ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Share This Article
Leave a Comment